ਪੜਚੋਲ ਕਰੋ

ਦਿੱਲੀ ਦੇ ਸਿੰਘੂ ਬਾਰਡਰ 'ਤੇ ਇੱਕ ਕਿਸਾਨ ਦੀ ਭੇਦਭਰੇ ਹਲਾਤਾਂ 'ਚ ਮੌਤ

ਹੁਣ ਤਕ ਕਈ ਕਿਸਾਨਾਂ ਵੱਖ-ਵੱਖ ਕਾਰਨਾਂ ਕਰਕੇ ਮੌਤ ਦੀ ਦੁਖਦ ਖ਼ਬਰਾਂ ਵੀ ਆ ਰਹੀਆਂ ਹਨ। ਜਿਸ ਤੋਂ ਬਾਅਦ ਵੀ ਕੇਂਦਰ ਸਰਕਾਰ ਠੱਸ ਤੋਂ ਮਸ ਨਹੀਂ ਹੋ ਰਹੀ। ਇਸੇ ਦੌਰਾਨ ਹੁਣ ਫੇਰ ਕਿਸਾਨ ਅੰਦੋਲਨ ਤੋਂ ਮੰਦਭਾਗੀ ਖ਼ਬਰ ਆਈ ਹੈ।

ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ 'ਤੇ ਕਈ ਸੂਬਿਆਂ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਇੱਥੇ ਬੈਠੇ ਕਿਸਾਨ ਨੂੰ 20 ਤੋਂ ਜ਼ਿਆਦਾ ਦਿਨ ਹੋ ਗਏ ਹਨ। ਅਜਿਹੇ 'ਚ ਕਿਸਾਨਾਂ ਦਾ ਸੰਘਰਸ਼ ਵੀ ਵਧ ਰਿਹਾ ਨਾਲ ਹੀ ਸਰਦ ਰੁਤ ਦੀ ਮਾਰ ਵੀ ਕਿਸਾਨ ਝੱਲ ਰਿਹਾ ਹੈ। ਪਰ ਕਿਸੇ ਵੀ ਹਾਲ 'ਚ ਕਿਸਾਨਾਂ ਦੇ ਹੌਂਸਲਿਆਂ 'ਚ ਕੋਈ ਕਮੀ ਨਜ਼ਰ ਨਹੀਂ ਆ ਰਹੀ। ਇਸ ਦੇ ਨਾਲ ਹੀ ਹੁਣ ਤਕ ਕਈ ਕਿਸਾਨਾਂ ਵੱਖ-ਵੱਖ ਕਾਰਨਾਂ ਕਰਕੇ ਮੌਤ ਦੀ ਦੁਖਦ ਖ਼ਬਰਾਂ ਵੀ ਆ ਰਹੀਆਂ ਹਨ। ਜਿਸ ਤੋਂ ਬਾਅਦ ਵੀ ਕੇਂਦਰ ਸਰਕਾਰ ਠੱਸ ਤੋਂ ਮਸ ਨਹੀਂ ਹੋ ਰਹੀ। ਇਸੇ ਦੌਰਾਨ ਹੁਣ ਫੇਰ ਕਿਸਾਨ ਅੰਦੋਲਨ ਤੋਂ ਮੰਦਭਾਗੀ ਖ਼ਬਰ ਆਈ ਹੈ। ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦੇ ਹੌਂਸਲੇ ਨੂੰ ਸਲਾਮ, ਮੋਢੇ 'ਤੇ ਝੰਡਾ ਟੰਗ 60 ਸਾਲਾ ਬਜ਼ੁੁਰਗ ਕਿਸਾਨ ਪੈਦਲ ਹੀ ਦਿੱਲੀ ਵੱਲ ਤੁਰਿਆ ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦਾ ਨਾਂ ਸੰਤ ਰਾਮ ਦੱਸਿਆ ਜਾ ਰਿਹਾ ਹੈ, ਜੋ ਕਰਨਾਲ ਦਾ ਰਹਿਣ ਵਾਲਾ ਸੀ। ਸੰਤ ਰਾਮ ਪਿਛਲੇ ਕੁਝ ਦਿਨਾ ਤੋਂ ਸਿਘੂ ਬਾਰਡਰ 'ਤੇ ਧਰਨੇ ਵਿਚ ਸੀ। ਉਸ ਨੂੰ ਪਾਨੀਪਤ ਦੇ ਹਸਪਤਾਲ ਵਿਚ ਲੈ ਜਾਇਆ ਗਿਆ ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕ ਦਿੱਤਾ। ਹੁ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਰਨਾਲ ਲਿਆਂਦਾ ਜਾ ਰਿਹਾ ਹੈ ਜਿੱਥੇ ਉਸਦਾ ਪੋਸਟਮਾਰਟਮ ਹੋਵੇਗਾ ਦੱਸ ਦਈਏ ਕਿ ਕਿਸਾਨ ਦੀ ਮੌਤ ਕਿਵੇ ਹੋਈ ਹੈ ਇਸ ਬਾਰੇ ਅਜੇ ਕੋਈ ਵੀ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ। ਨਾਲ ਹੀ ਕਿਹਾ ਇਹ ਜਾ ਰਿਹਾ ਹੈ ਕਿ ਇਸ ਕਿਸਾਨ ਨੇ ਖੁਦਕੁਸ਼ੀ ਕੀਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

ਕੇਵਲ ਢਿੱਲੋਂ ਦੇ ਤਿੱਖੇ ਬੋਲ, ਅਕਾਲੀ ਦਲ ‘ਤੇ ਸਿੱਧਾ ਨਿਸ਼ਾਨਾ
ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget