ਪੜਚੋਲ ਕਰੋ

ਬ੍ਰੇਕਿੰਗ : ਫੈਕਟਰੀ 'ਚ ਜਬਰਦਸਤ ਧਮਾਕਾ! ਅੱਧੀ ਦਰਜਨ ਮੌਤਾਂ, ਕਈ ਝੁਲਸੇ 

ਧਮਾਕੇ ਤੋਂ ਬਾਅਦ ਔਰਤਾਂ ਜ਼ਿੰਦਾ ਸੜ ਗਈਆਂ ਹਨ। ਹਾਦਸੇ ਤੋਂ ਬਾਅਦ ਦੀਆਂ ਵੀਡੀਓਜ਼ ਰੌਂਗਟੇ ਖੜ੍ਹੇ ਕਰ ਦੇਣ ਵਾਲੀਆਂ ਹਨ। ਸੜਨ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਹਨ। ਹੁਣ ਤੱਕ 7 ਦੀ ਮੌਤ ਦੀ ਪੁਸ਼ਟੀ ਹੋਈ ਹੈ।

ਊਨਾ: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਧਮਾਕੇ ਵਿੱਚ ਅੱਧੀ ਦਰਜਨ ਤੋਂ ਵੱਧ ਮੌਤਾਂ ਤੇ ਕਈਆਂ ਦੇ ਝੁਲਸ ਜਾਣ ਦੀ ਖ਼ਬਰ ਹੈ। ਧਮਾਕੇ ਤੋਂ ਬਾਅਦ ਰਾਹਤ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

ਧਮਾਕੇ ਤੋਂ ਬਾਅਦ 6 ਔਰਤਾਂ ਜ਼ਿੰਦਾ ਸੜ ਗਈਆਂ ਹਨ। ਹਾਦਸੇ ਤੋਂ ਬਾਅਦ ਦੀਆਂ ਵੀਡੀਓਜ਼ ਰੌਂਗਟੇ ਖੜ੍ਹੇ ਕਰ ਦੇਣ ਵਾਲੀਆਂ ਹਨ। ਝਪਲਸਣ ਵਾਲਿਆਂ ਵਿੱਚ ਵੀ ਜ਼ਿਆਦਾਤਰ ਔਰਤਾਂ ਹਨ। ਹੁਣ ਤੱਕ 6 ਦੀ ਮੌਤ ਦੀ ਪੁਸ਼ਟੀ ਹੋਈ ਹੈ।

ਪੁਲਿਸ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ’ਚ ਛੇ ਲੋਕਾਂ ਦੀ ਮੌਤ ਹੋਈ ਹੈ। ਇਹ ਫੈਕਟਰੀ ਊਨਾ ਦੇ ਬਾਥੂ ਉਦਯੋਗਿਕ ਖੇਤਰ ਵਿੱਚ ਸਥਿਤ ਹੈ। 12 ਤੋਂ ਵੱਧ ਲੋਕ ਝੁਲਸ ਗਏ ਤੇ ਉਹ ਊਨਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਫਾਇਰ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਮੌਕੇ 'ਤੇ ਮੌਜੂਦ ਹਨ। 

ਪੁਲਿਸ ਨੇ ਅੱਗੇ ਦੱਸਿਆ ਕਿ ਟਾਹਲੀਵਾਲ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਛੇ ਮਜ਼ਦੂਰ ਜ਼ਿੰਦਾ ਸੜ ਗਏ ਹਨ। ਇਸ ਦੇ ਨਾਲ ਹੀ 10 ਤੋਂ ਵੱਧ ਮਜ਼ਦੂਰ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇੱਕ ਜ਼ਖਮੀ ਔਰਤ ਨੇ ਦੱਸਿਆ ਕਿ ਧਮਾਕੇ ਦੇ ਸਮੇਂ ਫੈਕਟਰੀ ਵਿੱਚ ਕਰੀਬ 30 ਤੋਂ 35 ਲੋਕ ਕੰਮ ਕਰ ਰਹੇ ਸਨ। ਅਚਾਨਕ ਜ਼ੋਰਦਾਰ ਧਮਾਕੇ ਨਾਲ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਹਾਦਸੇ 'ਚ ਹੁਣ ਤੱਕ 6 ਮਹਿਲਾ ਕਰਮਚਾਰੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। 

ਫੈਕਟਰੀ 'ਚ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਡੀਐਸਪੀ ਹਰੋਲੀ ਅਨਿਲ ਪਟਿਆਲ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget