ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਿਲੀ ਥੋੜ੍ਹੀ ਰਾਹਤ, ਜਾਣੋ ਅੱਜ ਕੀ ਹੈ ਕੀਮਤ
ਅੱਜ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.53 ਰੁਪਏ ਹੈ।
![ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਿਲੀ ਥੋੜ੍ਹੀ ਰਾਹਤ, ਜਾਣੋ ਅੱਜ ਕੀ ਹੈ ਕੀਮਤ A little relief in petrol and diesel prices, find out what the price is today ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਿਲੀ ਥੋੜ੍ਹੀ ਰਾਹਤ, ਜਾਣੋ ਅੱਜ ਕੀ ਹੈ ਕੀਮਤ](https://static.abplive.com/wp-content/uploads/sites/5/2019/05/21111255/fuel-price.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਨਵੀਂ ਦਿੱਲੀ: ਦਿੱਲੀ ਵਿੱਚ ਅੱਜ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 80.43 ਰੁਪਏ ਤੇ ਡੀਜ਼ਲ ਦੀ ਕੀਮਤ 80.53 ਰੁਪਏ ਹੈ।
ਲਗਾਤਾਰ 21 ਦਿਨ ਕੀਮਤਾਂ ਵਧਣ ਤੋਂ ਬਾਅਦ ਅੱਜ ਮਿਲੀ ਰਾਹਤ:
ਸਰਕਾਰੀ ਤੇਲ ਕੰਪਨੀਆਂ ਨੇ ਇਸ ਮਹੀਨੇ ਲਗਾਤਾਰ 21 ਦਿਨ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਇਸ ਤੋਂ ਬਾਅਦ ਪਿਛਲੇ ਐਤਵਾਰ ਨੂੰ ਕੀਮਤਾਂ ਵਿੱਚ ਵਾਧੇ ਵਿੱਚ ਇੱਕ ਬ੍ਰੇਕ ਲਿਆ ਪਰ ਕੱਲ੍ਹ ਯਾਨੀ ਸੋਮਵਾਰ ਨੂੰ ਫਿਰ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਕੱਲ੍ਹ ਕਾਂਗਰਸ ਨੇ ਸਖਤ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਅੱਜ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਜਾਣੋ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀ ਹਨ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸ਼ਹਿਰ ਦਾ ਨਾਂ | ਪੈਟਰੋਲ / ਰੁਪਏ ਲਿਟਰ | ਡੀਜ਼ਲ/ ਰੁਪਏ ਲੀਟਰ |
ਦਿੱਲੀ | 80.43 | 80.53 |
ਮੁੰਬਈ | 87.19 | 78.83 |
ਚੇਨਈ | 83.63 | 77.72 |
ਕੋਲਕਾਤਾ | 82.10 | 75.64 |
ਨੋਇਡਾ | 81.08 | 72.59 |
ਰਾਂਚੀ | 80.29 | 76.51 |
ਬੰਗਲੁਰੂ | 83.04 | 76.58 |
ਪਟਨਾ | 83.31 | 77.40 |
ਚੰਡੀਗੜ੍ਹ | 77.41 | 71.98 |
ਲਖਨਊ | 80.98 | 72.49 |
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)