ਪੜਚੋਲ ਕਰੋ

ਭਾਰਤ ‘ਤੇ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼, ਨੇਤਾਵਾਂ ਦਾ ਕਨੈਕਸ਼ਨ, ਔਰਤਾਂ ਨੂੰ ਦਿੱਤੀ ਟ੍ਰੇਨਿੰਗ

ਸੂਤਰਾਂ ਮੁਤਾਬਕ ਇਸ ਅੱਤਵਾਦੀ ਹਮਲੇ ਦੀ ਯੋਜਨਾ ਮਲੇਸ਼ੀਆ ਵਿੱਚ ਕੀਤੀ ਗਈ ਸੀ। ਜ਼ਾਕਿਰ ਨਾਇਕ ਕੁਝ ਰੋਹਿੰਗਿਆ ਨੇਤਾਵਾਂ ਦੇ ਨਾਲ ਭਾਰਤ ਵਿੱਚ ਹਮਲੇ ਦੀ ਸਾਜਿਸ਼ ਰੱਚੀ ਜਾ ਰਹੀ ਹੈ।

ਨਵੀਂ ਦਿੱਲੀ: ਭਾਰਤ ‘ਤੇ ਅੱਤਵਾਦੀ ਹਮਲੇ ਦੀ ਸਾਜਿਸ਼ (Planing Terror attack in India) ਦਾ ਖੁਲਾਸਾ ਹੋਇਆ ਹੈ। ਸੂਤਰਾਂ ਤੋਂ ਮਿਲੀ ਖ਼ਬਰਾਂ ਮੁਤਾਬਕ, ਸੁਰੱਖਿਆ ਏਜੰਸੀਆਂ ਨੇ ਦੱਸਿਆ ਕਿ ਮਲੇਸ਼ੀਆ (Malaysian militant group) ਵਿੱਚ ਭਾਰਤੀ ਸ਼ਹਿਰਾਂ ‘ਤੇ ਅੱਤਵਾਦੀ ਹਮਲਾ ਕਰਨ ਦੀ ਸਾਜਿਸ਼ ਰਚੀ ਗਈ ਸੀ। ਇਸ ਦਾ ਖੁਲਾਸਾ ਇਸਲਾਮਿਕ ਧਾਰਮਿਕ ਨੇਤਾ ਜ਼ਾਕਿਰ ਨਾਈਕ (Zakir Naik) ਅਤੇ ਰੋਹਿੰਗਿਆ ਅੱਤਵਾਦੀ ਸੰਗਠਨ ਵਿਚਾਲੇ ਦੋ ਲੱਖ ਡਾਲਰ ਦੇ ਲੈਣ-ਦੇਣ ਤੋਂ ਬਾਅਦ ਹੋਇਆ। ਔਰਤਾਂ ਨੂੰ ਮਿਆਂਮਾਰ ਵਿੱਚ ਅੱਤਵਾਦੀ ਹਮਲਿਆਂ ਦੀ ਸਿਖਲਾਈ ਦਿੱਤੀ ਗਈ ਸੀ ਇਸ ਖੁਲਾਸੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਿਆਂਮਾਰ ਵਿੱਚ ਔਰਤਾਂ ਨੂੰ ਅੱਤਵਾਦੀ ਹਮਲਿਆਂ ਦੀ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਦੀ ਯੋਜਨਾ ਅਗਲੇ ਕੁਝ ਹਫਤਿਆਂ ਵਿੱਚ ਅਯੁੱਧਿਆ, ਬੋਧਗਯਾ, ਪੰਜਾਬ ਅਤੇ ਸ੍ਰੀਨਗਰ ਵਿੱਚ ਅੱਤਵਾਦੀ ਹਮਲੇ ਕਰਨ ਦੀ ਸੀ। ਰਾਅ (ਰਿਸਰਚ ਐਨਾਲਿਸਿਸ ਵਿੰਗ) ਨੇ ਇਨ੍ਹਾਂ ਇਨਪੁਟਸ ਨੂੰ ਦਿੱਲੀ ਪੁਲਿਸ ਨੂੰ ਭੇਜਿਆ। ਇਹ ਇਨਪੁਟ ਦਿੱਲੀ ਪੁਲਿਸ ਤੋਂ ਇਲਾਵਾ ਕਈ ਸ਼ਹਿਰਾਂ ਦੀ ਪੁਲਿਸ ਨੂੰ ਵੀ ਭੇਜੀ ਗਈ। Farmers hunger Strike: ਸੋਮਵਾਰ ਨੂੰ ਕਿਸਾਨਾਂ ਦੀ ਭੁੱਖ ਹੜਤਾਲ, ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨਾਂ ਦੀ ਕੋਸ਼ਿਸ਼, ਕੇਜਰੀਵਾਲ ਵੀ ਹੋਣਗੇ ਸ਼ਾਮਲ ਪੀਐਫਆਈ ਵੀ ਕਰ ਰਿਹਾਂ ਰੋਹਿੰਗਿਆ ਨੇਤਾਵਾਂ ਦੀ ਮਦਦ ਸੂਤਰਾਂ ਦੀ ਮੰਨਿਏ ਤਾਂ ਇਸ ਇਨਪੁਟ ਵਿੱਚ ਸਪਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਜ਼ਾਕਿਰ ਨਾਇਕ ਅਤੇ ਕੁਝ ਰੋਹਿੰਗੀ ਨੇਤਾਵਾਂ ਦੇ ਨਾਲ ਭਾਰਤ ਦੇ ਕੁਝ ਸ਼ਹਿਰਾਂ ‘ਤੇ ਹਮਲੇ ਦੀ ਯੋਜਨਾ ਹੈ। ਇਸ ਦੇ ਲਈ ਜ਼ਾਕਿਰ ਨਾਇਕ ਦੇ ਖਾਤੇ ਤੋਂ ਦੋ ਲੱਖ ਡਾਲਰ ਵੀ ਭੇਜੇ ਗਏ ਹਨ। ਇਸ ਤੋਂ ਇਲਾਵਾ ਦੱਖਣੀ ਭਾਰਤ ਦੇ ਇੱਕ ਵਪਾਰੀ ਦੇ ਵੀ ਇਸ ਸਾਜਿਸ਼ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇੱਕ ਔਰਤ ਅੱਤਵਾਦੀ ਜੋ ਸ਼ਾਇਦ ਫਿਦਾਈਨ ਹੋ ਸਕਦੀ ਹੈ ਦੀ ਵੀ ਭੂਮਿਕਾ ਹੈ। ਇਹ ਘਟਨਾ 26 ਜਨਵਰੀ ਤੋਂ ਪਹਿਲਾਂ ਹੋਣ ਦੀ ਉਮੀਦ ਹੈ। ਇਸਦੇ ਨਾਲ ਹੀ ਦੂਜੇ ਇਨਪੁਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੀਐਫਆਈ ਵੀ ਇਨ੍ਹਾਂ ਰੋਹਿੰਗਿਆ ਨੇਤਾਵਾਂ ਦੀ ਮਦਦ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ

Embed widget