ਪੜਚੋਲ ਕਰੋ

12ਵੀਂ 'ਚ ਪੜ੍ਹਦੇ ਮੁੰਡੇ ਨੇ ਕੀਤਾ ਪਿਓ ਦਾ ਕਤਲ, 100 ਵਾਰ ਵੀਡੀਓ ਵੇਖ ਸਿੱਖੇ ਢੰਗ-ਤਰੀਕੇ

3 ਮਈ ਨੂੰ ਪੁਲਿਸ ਨੂੰ ਅੱਧ ਸੜੀ ਲਾਸ਼ ਬਰਾਮਦ ਹੋਈ, ਜਿਸ ਦੀ ਤਿੰਨ ਹਫ਼ਤਿਆਂ ਤੱਕ ਸ਼ਨਾਖ਼ਤ ਹੀ ਨਾ ਹੋ ਸਕੀ ਕਿਉਂਕਿ ਕਿਸੇ ਪੁਲਿਸ ਥਾਣੇ ਵਿੱਚ ਕਿਸੇ ਨੇ ਗੁੰਮਸ਼ੁਦਗੀ ਦੀ ਕੋਈ ਰਿਪੋਰਟ ਹੀ ਨਹੀਂ ਲਿਖਵਾਈ ਸੀ।

ਮਥੁਰਾ (ਉੱਤਰ ਪ੍ਰਦੇਸ਼): 17 ਸਾਲਾਂ ਦੇ ਲੜਕੇ ਵੱਲੋਂ ਰੋਹ ’ਚ ਆ ਕੇ ਆਪਣੇ ਪਿਤਾ ਦਾ ਕਤਲ ਕਰਨ ਤੇ ਫਿਰ ਟੀਵੀ ਲੜੀਵਾਰ ‘ਕ੍ਰਾਈਮ ਪੈਟਰੋਲ’ ਵੇਖ ਕੇ ਵਾਰਦਾਤ ਦੇ ਸਾਰੇ ਸਬੂਤ ਨਸ਼ਟ ਕਰਨ ਦੀ ਸਨਸਨੀਖ਼ੇਜ਼ ਵਾਰਦਾਤ ਸਾਹਮਣੇ ਆਈ ਹੈ। ਬਾਰ੍ਹਵੀਂ ਜਮਾਤ ’ਚ ਪੜ੍ਹਦੇ ਇਸ ਲੜਕੇ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ। ਜਦੋਂ ਉਸ ਦਾ ਮੋਬਾਈਲ ਫ਼ੋਨ ਚੈੱਕ ਕੀਤਾ ਗਿਆ, ਤਾਂ ਇਹ ਪਾਇਆ ਗਿਆ ਕਿ ਉਸ ਨੇ ‘ਕ੍ਰਾਈਮ ਪੈਟਰੋਲ’ ਦੀਆਂ ਕਿਸ਼ਤਾਂ ਨੂੰ 100 ਵਾਰ ਵੇਖਿਆ ਸੀ। ਆਈਏਐਨਐਸ ਦੀ ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਦੇ ਸ਼ਹਿਰ ਮਥੁਰਾ ਦੇ ਇਸ ਲੜਕੇ ਨੇ ਆਪਣੇ 42 ਸਾਲਾ ਪਿਤਾ ਮਨੋਜ ਮਿਸ਼ਰਾ ਦਾ ਕਤਲ ਬੀਤੀ 2 ਮਈ ਨੂੰ ਕੀਤਾ ਸੀ, ਜਦੋਂ ਉਸ ਨੂੰ ਬੁਰੀ ਤਰ੍ਹਾਂ ਝਿੜਕਿਆ ਗਿਆ ਸੀ। ਲੜਕੇ ਨੇ ਆਪਣੇ ਪਿਤਾ ਦੇ ਸਿਰ ਉੱਤੇ ਲੋਹੇ ਦੀ ਰਾਡ ਮਾਰੀ। ਉਹ ਬੇਹੋਸ਼ ਹੋ ਗਏ, ਫਿਰ ਲੜਕੇ ਨੇ ਕੱਪੜੇ ਦੇ ਇੱਕ ਟੁਕੜੇ ਨਾਲ ਉਨ੍ਹਾਂ ਦਾ ਗਲਾ ਘੁੱਟਿਆ। ਫਿਰ ਉਸੇ ਰਾਤ ਲੜਕਾ ਆਪਣੀ ਮਾਂ ਦੀ ਮਦਦ ਨਾਲ ਆਪਣੀ ਸਕੂਟੀ ਉੱਤੇ ਲਾਸ਼ ਨੂੰ ਪੰਜ ਕਿਲੋਮੀਟਰ ਦੂਰ ਜੰਗਲ ਵਿੱਚ ਲੈ ਕੇ ਗਿਆ ਤੇ ਉੱਥੇ ਪੈਟਰੋਲ ਤੇ ਟਾਇਲਟ ਕਲੀਨਰ ਦੀ ਮਦਦ ਨਾਲ ਲਾਸ਼ ਨੂੰ ਸਾੜ ਦਿੱਤਾ; ਤਾਂ ਜੋ ਸਾਰੇ ਸਬੂਤ ਹੀ ਖ਼ਤਮ ਹੋ ਜਾਣ। 3 ਮਈ ਨੂੰ ਪੁਲਿਸ ਨੂੰ ਅੱਧ ਸੜੀ ਲਾਸ਼ ਬਰਾਮਦ ਹੋਈ, ਜਿਸ ਦੀ ਤਿੰਨ ਹਫ਼ਤਿਆਂ ਤੱਕ ਸ਼ਨਾਖ਼ਤ ਹੀ ਨਾ ਹੋ ਸਕੀ ਕਿਉਂਕਿ ਕਿਸੇ ਪੁਲਿਸ ਥਾਣੇ ਵਿੱਚ ਕਿਸੇ ਨੇ ਗੁੰਮਸ਼ੁਦਗੀ ਦੀ ਕੋਈ ਰਿਪੋਰਟ ਹੀ ਨਹੀਂ ਲਿਖਵਾਈ ਸੀ। ਅੰਤ ਪਰਿਵਾਰ ਨੇ 27 ਮਈ ਨੂੰ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਅਜਿਹਾ ਉਨ੍ਹਾਂ ਨੂੰ ਇਸਕੌਨ ਅਧਿਕਾਰੀਆਂ ਦੇ ਦਬਾਅ ਕਾਰਣ ਕਰਨਾ ਪਿਆ ਸੀ ਕਿਉਂਕਿ ਮਨੋਜ ਮਿਸ਼ਰਾ ਉੱਥੇ ਚੰਦਾ ਇਕੱਠਾ ਕਰਨ ਦਾ ਕੰਮ ਕਰਦੇ ਸਨ। ਮਨੋਜ ਮਿਸ਼ਰਾ ਨਾਲ ਕੰਮ ਕਰਦੇ ਰਹੇ ਕੁਝ ਸਾਥੀਆਂ ਨੇ ਐਨਕ ਤੋਂ ਲਾਸ਼ ਦੀ ਸ਼ਨਾਖ਼ਤ ਕਰ ਲਈ। ਸਾਥੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਨੋਜ ਦੇ ਗ਼ਾਇਬ ਹੋਣ ’ਤੇ ਸ਼ੱਕ ਇਸ ਲਈ ਨਹੀਂ ਪਿਆ ਸੀ ਕਿਉਂਕਿ ਮਨੋਜ ਅਕਸਰ ਭਗਵਦ ਗੀਤਾ ਦਾ ਪ੍ਰਚਾਰ ਕਰਨ ਲਈ ਯਾਤਰਾ ਕਰਦਾ ਹੋਇਆ ਦੂਰ-ਦੁਰਾਡੇ ਨਿੱਕਲ ਜਾਂਦਾ ਹੁੰਦਾ ਸੀ। ਕੈਪਟਨ ਖਿਲਾਫ਼ ਬੀਜੇਪੀ ਮਹਿਲਾ ਵਰਕਰਾਂ ਦਾ ਮੋਰਚਾ ਮਥੁਰਾ ਦੇ ਐੱਸਪੀ (ਸਿਟੀ) ਉਦੇ ਸ਼ੰਕਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਦੋਂ ਵੀ ਮਨੋਜ ਦੇ ਪੁੱਤਰ ਨੂੰ ਪੁੱਛਗਿੱਛ ਲਈ ਸੱਦਿਆ, ਉਹ ਤਦ ਹੀ ਟਾਲ-ਮਟੋਲ ਕਰ ਦਿੰਦਾ ਸੀ। ਸਗੋਂ ਅੱਗਿਓਂ ਪੁੱਛਦਾ ਕਿ ਉਹ ਕਾਨੂੰਨ ਦੀ ਕਿਹੜੀਆਂ ਵਿਵਸਥਾਵਾਂ ਦੇ ਆਧਾਰ ਉੱਤੇ ਉਸ ਤੋਂ ਪੁੱਛਗਿੱਛ ਕਰ ਰਹੇ ਹਨ। ਫਿਰ ਜਦੋਂ ਪੁਲਿਸ ਨੇ ਉਸ ਦਾ ਮੋਬਾਇਲ ਫ਼ੋਨ ਚੈੱਕ ਕੀਤਾ, ਤਾਂ ਉਨ੍ਹਾਂ ਉਸ ਵਿੱਚ ਪਾਇਆ ਕਿ ਉਸ ਲੜਕੇ ਨੇ ‘ਕ੍ਰਾਈਮ ਪੈਟਰੋਲ’ ਦੀਆਂ ਕਿਸ਼ਤਾਂ 100 ਵਾਰ ਵੇਖੀਆਂ ਸਨ। ਤਦ ਲੜਕੇ ਤੋਂ ਕਈ ਵਾਰ ਪੁੱਛਗਿੱਛ ਕੀਤੀ ਗਈ ਤੇ ਆਖ਼ਰ ਉਹ ਫੁੱਟ ਪਿਆ ਤੇ ਆਪਣੇ ਜੁਰਮ ਦਾ ਇਕਬਾਲ ਕਰ ਲਿਆ। ਪੁਲਿਸ ਨੇ ਲੜਕੇ ਤੇ ਉਸ ਦੀ 39 ਸਾਲਾ ਮਾਂ ਸੰਗੀਤਾ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲੜਕੇ ਦੀ 11 ਸਾਲਾ ਭੈਣ ਨੂੰ ਦਾਦਕਿਆਂ ਹਵਾਲੇ ਕਰ ਦਿੱਤਾ ਗਿਆ ਹੈ। ਵਿੰਗ ਕਮਾਂਡਰ ਅਭਿਨੰਦਨ ਦੀ ਰਿਹਾਈ ਬਾਰੇ ਵੱਡਾ ਖੁਲਾਸਾ! ਕੰਬ ਰਹੇ ਸੀ ਜਨਰਲ ਬਾਜਵਾ ਦੇ ਪੈਰ, ਕੁਰੈਸ਼ੀ ਦੇ ਮੱਥੇ 'ਤੇ ਸੀ ਪਸੀਨਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget