ਪੜਚੋਲ ਕਰੋ

ਸਿੱਖ ਨੌਜਵਾਨ ਨੇ ਆਪਣੀ ਜਾਨ ਦੀ ਬਾਜ਼ੀ ਲਾ ਕੇ ਬਚਾਈ ਕੁੜੀ ਦੀ ਜਾਨ

ਨੋਇਡਾ ਦੀ ਸ਼ਾਰਦਾ ਯੂਨੀਵਰਸੀਟੀ ‘ਚ ਖੁਦਕੁਸ਼ੀ ਕਰਨ ਜਾ ਰਹੀ ਇੱਕ ਕੁੜੀ ਨੂੰ ਜਾਨ ਦੇ ਖ਼ਤਰੇ ਚੋਂ ਕੱਢਣ ਵਾਲੇ ਸਿੱਖ ਨੌਜਵਾਨ ਮਨਜੋਤ ਸਿੰਘ ਰੀਨ ਨੂੰ ਦਿੱਲੀ ਗੁਰਦੁਆਰਾ ਪ੍ਰਬੰਦਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਨਮਾਨਿਤ ਕੀਤਾ ਹੈ। ਉਸ ਦੀ ਬਹਾਦੁਰੀ ਦੀ ਸ਼ਲਾਘਾ ਕਰਦਿਆਂ ਜੀਕੇ ਨੇ ਮਨਜੋਤ ਦੀ ਸਿਵਲ ਸਟੱਡੀਜ਼ ਦੀ ਤਿਆਰੀ ਦਾ ਸਾਰਾ ਖ਼ਰਚਾ ਚੁੱਕਣ ਦਾ ਭਰੋਸਾ ਦਿੱਤਾ ਹੈ।

ਨਵੀਂ ਦਿੱਲੀ: ਨੋਇਡਾ ਦੀ ਸ਼ਾਰਦਾ ਯੂਨੀਵਰਸੀਟੀ ‘ਚ ਖੁਦਕੁਸ਼ੀ ਕਰਨ ਜਾ ਰਹੀ ਇੱਕ ਕੁੜੀ ਨੂੰ ਜਾਨ ਦੇ ਖ਼ਤਰੇ ਚੋਂ ਕੱਢਣ ਵਾਲੇ ਸਿੱਖ ਨੌਜਵਾਨ ਮਨਜੋਤ ਸਿੰਘ ਰੀਨ ਨੂੰ ਦਿੱਲੀ ਗੁਰਦੁਆਰਾ ਪ੍ਰਬੰਦਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਨਮਾਨਿਤ ਕੀਤਾ ਹੈ। ਉਸ ਦੀ ਬਹਾਦੁਰੀ ਦੀ ਸ਼ਲਾਘਾ ਕਰਦਿਆਂ ਜੀਕੇ ਨੇ ਮਨਜੋਤ ਦੀ ਸਿਵਲ ਸਟੱਡੀਜ਼ ਦੀ ਤਿਆਰੀ ਦਾ ਸਾਰਾ ਖ਼ਰਚਾ ਚੁੱਕਣ ਦਾ ਭਰੋਸਾ ਦਿੱਤਾ ਹੈ। ਜੀਕੇ ਨੇ ਕਿਹਾ ਕਿ ਮਨਜੋਤ ਨੇ 23 ਸਾਲ ਦੀ ਉਮਰ ‘ਚ ਕੌਮ, ਦੇਸ਼, ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਉਸ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਗੈਰ ਗਜਬ ਦੀ ਹਿੰਮਤ ਦਿਖਾ ਮੁਟਿਆਰ ਦੀ ਜਾਨ ਬਚਾਈ ਹੈ।

ਮਨਜੋਤ ਨੇ ਦੱਸਿਆ ਕਿ ਜਦੋਂ ਉਸ ਨੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕੁੜੀ ਨੂੰ ਖੁਦਕੁਸ਼ੀ ਕਰਨ ‘ਤੇ ਉਤਾਰੂ ਦੇਖੀ ਤਾਂ ਉਸ ਨੇ ਪਹਿਲਾਂ ਕੁੜੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਨਾ ਮੰਨੀ ਅਤੇ ਮਨਜੋਤ ਨੇ ਬਿਜਲੀ ਦੀ ਤੇਜ਼ੀ ਨਾਲ ਜਾ ਕੇ ਉਸ ਨੂੰ ਫੜ ਲਿਆ।ਹਾਲਾਂਕਿ, ਇਸ ਦੌਰਾਨ ਕੁੜੀ ਛੱਤ ਤੋਂ ਹੇਠਾਂ ਲਟਕ ਗਈ ਪਰ ਮਨਜੋਤ ਦੀਆਂ ਮਜ਼ਬੂਤ ਬਾਹਵਾਂ ਨੇ ਉਸ ਨੂੰ ਹੇਠਾਂ ਨਾ ਡਿੱਗਣ ਦਿੱਤਾ। ਇਹ ਦੇਖ ਹੋਰ ਜਣੇ ਵੀ ਮਨਜੋਤ ਦਾ ਸਾਥ ਦੇਣ ਲਈ ਆ ਗਏ।

ਇਸ ਦੇ ਨਾਲ ਹੀ ਸਿੱਖ ਨੌਜਵਾਨ ਮਨਜੋਤ ਨੇ ਹੋਰ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਮੌਕਿਆਂ ‘ਤੇ ਉਨ੍ਹਾਂ ਨੂੰ ਤਮਾਸ਼ਬੀਨ ਨਹੀਂ ਬਣੇ ਰਹਿਣਾ ਚਾਹੀਦਾ ਅਤੇ ਵੀਡੀਓ ਬਣਾਉਣ ਦੀ ਥਾਂ ਕਿਸੇ ਪੀੜਤ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਮਨਜੋਤ ਸਿੰਘ ਜੰਮੂ ਦਾ ਰਹਿਣ ਵਾਲਾ ਹੈ ਹੋ ਸ਼ਾਰਦਾ ਯੂਨੀਵਰਸੀਟੀ ‘ਚ ਬੀ-ਟੈਕ ਦੀ ਪੜ੍ਹਾਈ ਕਰ ਰਿਹਾ ਹੈ। ਇਸ ਦੇ ਨਾਲ ਹੀ ਉਹ ਭੰਗੜਾ ਕੋਚ ਦੇ ਤੌਰ ‘ਤੇ ਪਾਰਟ-ਟਾਈਮ ਕੰਮ ਵੀ ਕਰਦਾ ਹੈ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget