ਪੜਚੋਲ ਕਰੋ
Advertisement
ਟਰੈਕਟਰ ਪਰੇਡ 'ਚ ਡਾਕਟਰੀ ਸਹਾਇਤਾ ਲਈ, ਪੰਜਾਬ ਤੋਂ ਡਾਕਟਰ ਤੇ ਪੈਰਾ ਮੈਡੀਕਲ ਦੀ ਟੀਮ ਰਵਾਨਾ
ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ ਦੇ ਬੈਨਰ ਹੇਠ ਡਾਕਟਰਾਂ ਅਤੇ ਪੈਰਾਮੈਡਿਕਸ ਦੀ ਟੀਮ ਪੰਜਾਬ ਤੋਂ ਦਿੱਲੀ ਜਾ ਰਹੀ ਹੈ। ਟੀਮ ਲੋੜਵੰਦਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ, ਗਣਤੰਤਰ ਦਿਵਸ ਦੇ ਟਰੈਕਟਰ ਪਰੇਡ ਦਾ ਹਿੱਸਾ ਬਣੇਗੀ।
ਨਵੀਂ ਦਿੱਲੀ: ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ ਦੇ ਬੈਨਰ ਹੇਠ ਡਾਕਟਰਾਂ ਅਤੇ ਪੈਰਾਮੈਡਿਕਸ ਦੀ ਟੀਮ ਪੰਜਾਬ ਤੋਂ ਦਿੱਲੀ ਜਾ ਰਹੀ ਹੈ। ਟੀਮ ਲੋੜਵੰਦਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ, ਗਣਤੰਤਰ ਦਿਵਸ ਦੇ ਟਰੈਕਟਰ ਪਰੇਡ ਦਾ ਹਿੱਸਾ ਬਣੇਗੀ।
ਦੱਸ ਦੇਈਏ ਕਿ ਕੱਲ੍ਹ ਨੂੰ ਕਿਸਾਨਾਂ ਵਲੋਂ ਦਿੱਲੀ ਵਿੱਚ ਇੱਕ ਵਿਸ਼ਾਲ ਟਰੈਕਟਰ ਪਰੇਡ ਕਰਨ ਦੀ ਤਿਆਰੀ ਹੈ।ਇਸ ਪਰੇਡ ਵਿੱਚ ਲੱਖਾਂ ਕਿਸਾਨ ਹਿੱਸਾ ਲੈਣਗੇ।ਵੱਡੀ ਗਿਣਤੀ 'ਚ ਟਰੈਕਟਰਾਂ ਤੇ ਸਵਾਰ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਪੰਜਾਬ
ਕਾਰੋਬਾਰ
ਸਿਹਤ
Advertisement