ਪੜਚੋਲ ਕਰੋ

ਭਾਰਤ-ਚੀਨ ਝੜਪਾਂ ਵਾਲਾ ਵੀਡੀਓ ਆਇਆ ਸਾਹਮਣੇ, ਇੰਝ ਭਿੜੇ ਦੋਵਾਂ ਦੇਸਾਂ ਦੇ ਫੌਜੀ

ਚੀਨ ਵੱਲੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਕਾਰਨ ਪਿਛਲੇ ਮਹੀਨੇ ਤੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਚੱਲ ਰਿਹਾ ਹੈ। ਦੂਜੇ ਪਾਸੇ ਤਣਾਅ ਘਟਾਉਣ ਲਈ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਲੈਫਟੀਨੈਂਟ ਜਨਰਲ ਪੱਧਰ 'ਤੇ ਸੋਮਵਾਰ ਨੂੰ ਵਿਚਾਰ-ਵਟਾਂਦਰਾ ਕੀਤਾ ਗਿਆ।

ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਦੇ ਫੌਜੀਆਂ ਵਿਚਾਲੇ ਝੜਪ ਦੀ ਵੀਡੀਓ ਸਾਹਮਣੇ ਆਈ ਹੈ। ਪੰਜ ਮਿੰਟ ਦੇ ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਭਾਰਤੀ ਸੈਨਿਕ, ਚੀਨੀ ਫੌਜਾਂ ਨੂੰ ਦੂਜੇ ਪਾਸੇ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ, ਝੜਪ ਵੀ ਹੋ ਰਹੀ ਹੈ। ਭਾਰਤੀ ਸੈਨਿਕ ਲਗਾਤਾਰ ਚੀਨੀ ਸਿਪਾਹੀਆਂ ਨੂੰ ਵਾਪਸ ਜਾਣ ਦੀ ਗੱਲ ਕਹੀ ਰਹੇ ਹਨ, ਪਰ ਉਨ੍ਹਾਂ ਨੇ ਗੱਲ ਨਹੀਂ ਮੰਨੀ। ਚੀਨ ਦੇ ਇੱਕ ਫੌਜੀ ਨੇ ਹਮਲਾ ਕੀਤਾ, ਜਿਸ ਤੋਂ ਬਾਅਦ ਭਾਰਤੀ ਜਵਾਨਾਂ ਨੇ ਚੀਨ ਦੇ ਸੈਨਿਕਾਂ ਨੂੰ ਘੇਰ ਲਿਆ ਤੇ ਹਿੰਸਕ ਝੜਪ ਹੋ ਗਈ।
ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ stuxmalware ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੀ ਥਾਂ ਤੇ ਤਰੀਕ ਦੀ ਪੁਸ਼ਟੀ ਨਹੀਂ ਹੋ ਸਕੀ, ਪਰ ਸਿਪਾਹੀਆਂ ਨੇ ਕੋਰੋਨਾ ਮਾਸਕ ਪਾਇਆ ਹੋਇਆ ਹੈ। ਇਸ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਫੁਟੇਜ ਹਾਲ ਹੀ ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਇਹ ਸਿੱਕਮ ਦੀ ਹੋ ਸਕਦੀ ਹੈ। 9 ਮਈ ਨੂੰ ਉੱਤਰੀ ਸਿੱਕਮ ਵਿਚ 16,000 ਫੁੱਟ ਦੀ ਉਚਾਈ 'ਤੇ ਨਾਕੂ ਲਾ ਸੈਕਟਰ ਵਿਚ ਇੰਡੋ-ਚੀਨੀ 150 ਸੈਨਿਕ ਆਹਮੋ-ਸਾਹਮਣੇ ਹੋਏ। ਇਸ ਦੀ ਤਾਰੀਖ ਅਧਿਕਾਰਤ ਰੂਪ ਵਿੱਚ ਸਾਹਮਣੇ ਨਹੀਂ ਆਈ। ਹਾਲਾਂਕਿ, ਦ ਹਿੰਦੂ ਦੀ ਰਿਪੋਰਟ ਮੁਤਾਬਕ, ਇਹ ਝੜਪ 9 ਮਈ ਨੂੰ ਹੀ ਹੋਈ ਸੀ। ਗਸ਼ਤ ਦੌਰਾਨ ਸਿਪਾਹੀਆਂ ਨੇ ਆਹਮੋ-ਸਾਹਮਣੇ ਹੋਏ ਤੇ ਇੱਕ ਦੂਜੇ 'ਤੇ ਮੁੱਕਿਆਂ ਨਾਲ ਹਮਲਾ ਕੀਤਾ। ਇਸ ਝੜਪ ਵਿੱਚ 10 ਜਵਾਨ ਜ਼ਖਮੀ ਹੋਏ। ਬਾਅਦ ਵਿੱਚ ਜਦੋਂ ਅਧਿਕਾਰੀਆਂ ਨੇ ਦਖਲ ਦਿੱਤਾ ਤਾਂ ਝੜਪ ਰੁਕੀ। ਇਹ ਵੀ ਪੜ੍ਹੋ: ਗਲਵਾਨ ਘਾਟੀ ਵਿੱਚ ਹਿੰਸਕ ਝੜਪ ਵਿੱਚ ਚੀਨੀ ਕਮਾਂਡਰ ਮਾਰਿਆ ਗਿਆ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -"ਤੁਸੀਂ ਭਾਜਪਾ ਤੋਂ ਇੰਨੇ ਡਰੇ ਹੋਏ ਕਿਉਂ ਹੋ?"
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

Embed widget