ਪੜਚੋਲ ਕਰੋ

ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ , UIDAI ਨੇ ਦਿੱਤੀ ਵੱਡੀ ਜਾਣਕਾਰੀ, ਮਿੰਟਾਂ 'ਚ ਹੋਵੇਗਾ ਵੱਡਾ ਫਾਇਦਾ !

ਅੱਜ ਦੇ ਸਮੇਂ ਵਿੱਚ ਆਧਾਰ ਕਾਰਡ ਸਾਡੇ ਸਾਰਿਆਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ। ਆਧਾਰ ਤੋਂ ਬਿਨਾਂ ਤੁਸੀਂ ਕੋਈ ਵੀ ਕੰਮ ਪੂਰਾ ਨਹੀਂ ਕਰ ਸਕਦੇ। ਅੱਜ ਦੇ ਸਮੇਂ ਵਿੱਚ ਘਰੇਲੂ ਕੰਮਾਂ ਤੋਂ ਲੈ ਕੇ ਸਰਕਾਰੀ ਕੰਮਾਂ ਤੱਕ ਆਧਾਰ ਦੀ ਲੋੜ ਹੈ।

Aadhaar card update : ਅੱਜ ਦੇ ਸਮੇਂ ਵਿੱਚ ਆਧਾਰ ਕਾਰਡ ਸਾਡੇ ਸਾਰਿਆਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ। ਆਧਾਰ ਤੋਂ ਬਿਨਾਂ ਤੁਸੀਂ ਕੋਈ ਵੀ ਕੰਮ ਪੂਰਾ ਨਹੀਂ ਕਰ ਸਕਦੇ। ਅੱਜ ਦੇ ਸਮੇਂ ਵਿੱਚ ਘਰੇਲੂ ਕੰਮਾਂ ਤੋਂ ਲੈ ਕੇ ਸਰਕਾਰੀ ਕੰਮਾਂ ਤੱਕ ਆਧਾਰ ਦੀ ਲੋੜ ਹੈ। ਅਜਿਹੇ 'ਚ ਜੇਕਰ ਤੁਹਾਨੂੰ ਆਧਾਰ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਯੂਆਈਡੀਏਆਈ ਵੱਲੋਂ ਇੱਕ ਵਿਸ਼ੇਸ਼ ਨੰਬਰ ਜਾਰੀ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਆਧਾਰ ਜਾਰੀ ਕਰਨ ਵਾਲੀ ਸੰਸਥਾ UIDAI ਦੁਆਰਾ ਇੱਕ ਵਿਸ਼ੇਸ਼ ਨੰਬਰ ਜਾਰੀ ਕੀਤਾ ਗਿਆ ਹੈ, ਜਿਸ 'ਤੇ ਤੁਸੀਂ 24 ਘੰਟਿਆਂ ਵਿੱਚ ਕਿਸੇ ਵੀ ਸਮੇਂ ਕਾਲ ਕਰਕੇ ਆਪਣੀ ਸਮੱਸਿਆ ਦਾ ਹੱਲ ਕਰ ਸਕਦੇ ਹੋ।ਆਧਾਰ ਨਾਲ ਜੁੜੀ ਕਿਸੇ ਵੀ ਸਮੱਸਿਆ ਲਈ ਤੁਹਾਨੂੰ ਸਿਰਫ਼ 1947 'ਤੇ ਕਾਲ ਕਰਨੀ ਪਵੇਗੀ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਆਸਾਨੀ ਨਾਲ ਹੱਲ ਹੋ ਜਾਣਗੀਆਂ। 

 
ਇਹ ਨੰਬਰ ਲਗਭਗ 12 ਭਾਸ਼ਾਵਾਂ ਵਿੱਚ ਕੰਮ ਕਰਦਾ ਹੈ, ਇਸ ਲਈ ਕਿਸੇ ਵੀ ਰਾਜ ਦੇ ਲੋਕ ਇਸ ਨੰਬਰ 'ਤੇ ਕਾਲ ਕਰਕੇ ਸੰਪਰਕ ਕਰ ਸਕਦੇ ਹਨ। ਇਸ ਨੰਬਰ ਨੂੰ ਡਾਇਲ ਕਰਕੇ ਤੁਸੀਂ ਹਿੰਦੀ, ਅੰਗਰੇਜ਼ੀ, ਤੇਲਗੂ, ਕੰਨੜ, ਤਾਮਿਲ, ਮਲਿਆਲਮ, ਪੰਜਾਬੀ, ਗੁਜਰਾਤੀ, ਮਰਾਠੀ, ਉੜੀਆ, ਬੰਗਾਲੀ, ਅਸਾਮੀ ਅਤੇ ਉਰਦੂ ਵਿੱਚ ਗੱਲ ਕਰ ਸਕਦੇ ਹੋ। #Dial1947ForAadhaar ਤੁਸੀਂ ਆਪਣੀ ਪਸੰਦ ਦੀ ਭਾਸ਼ਾ ਵਿੱਚ ਸੰਚਾਰ ਕਰ ਸਕਦੇ ਹੋ।
 
ਇਹ ਨੰਬਰ ਪੂਰੀ ਤਰ੍ਹਾਂ ਮੁਫਤ ਹੈ ਯਾਨੀ ਇਸ ਨੰਬਰ 'ਤੇ ਕਾਲ ਕਰਨ ਦਾ ਕੋਈ ਖਰਚਾ ਨਹੀਂ ਹੋਵੇਗਾ। ਇਸ ਦੇ ਨਾਲ, ਤੁਸੀਂ IVRS ਮੋਡ 'ਤੇ 24 ਘੰਟਿਆਂ ਵਿੱਚ ਕਿਸੇ ਵੀ ਸਮੇਂ ਇਸ ਨੰਬਰ 'ਤੇ ਕਾਲ ਕਰ ਸਕਦੇ ਹੋ।ਇਸ ਦੇ ਨਾਲ ਹੀ ਇਸ ਸਹੂਲਤ ਲਈ ਕਾਲ ਸੈਂਟਰ ਦੇ ਪ੍ਰਤੀਨਿਧੀ ਸਵੇਰੇ 7 ਵਜੇ ਤੋਂ ਰਾਤ 11 ਵਜੇ (ਸੋਮਵਾਰ ਤੋਂ ਸ਼ਨੀਵਾਰ) ਤੱਕ ਉਪਲਬਧ ਹਨ। ਇਸ ਦੇ ਨਾਲ ਹੀ ਪ੍ਰਤੀਨਿਧੀ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਉਪਲਬਧ ਹੁੰਦੇ ਹਨ।
 

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ACP ਸਣੇ SDPO ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ACP ਸਣੇ SDPO ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Embed widget