ਪੜਚੋਲ ਕਰੋ

ਕਿਤੇ ਤੁਹਾਡੇ ਆਧਾਰ ਕਾਰਡ ਦਾ ਗ਼ਲਤ ਇਸਤੇਮਾਲ ਤਾਂ ਨਹੀਂ ਹੋਇਆ, ਇੰਝ ਲਾਓ ਪਤਾ

ਜੇ ਤੁਹਾਨੂੰ ਲੱਗਦਾ ਹੈ ਕਿ ਤੁਹਾਡਾ ਆਧਾਰ ਸੁਰੱਖਿਅਤ ਨਹੀਂ ਹੈ ਜਾਂ ਇਸ ਨਾਲ ਛੇੜਖ਼ਾਨੀ ਕੀਤੀ ਗਈ ਹੈ ਤਾਂ ਤੁਸੀਂ UIDAI ਨਾਲ ਸੰਪਰਕ ਕਰ ਸਕਦੇ ਹੋ। ਇਸ ਲਈ ਤੁਹਾਨੂੰ 1947 ਨੰਬਰ ਡਾਇਲ ਕਰਨਾ ਪਏਗਾ। ਇਸ ਤੋਂ ਇਲਾਵਾ help@uidai.gov.in 'ਤੇ ਈਮੇਲ ਵੀ ਕੀਤੀ ਜਾ ਸਕਦੀ ਹੈ।

ਚੰਡੀਗੜ੍ਹ: ਕਈ ਵਾਰ ਲੋਕਾਂ ਦੇ ਆਧਾਰ ਕਾਰਡ ਨਾਲ ਛੇੜਛਾੜ ਤੇ ਆਧਾਰ ਕਾਰਡ ਡੇਟਾ ਲੀਕ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਨਾਲ ਕਈ ਲੋਕ ਤਾਂ ਹੁਣ ਤਕ ਚਿੰਤਾ ਵਿੱਚ ਰਹਿੰਦੇ ਹਨ। ਲੋਕ ਤਰੀਕਾ ਲੱਭਦੇ ਹਨ ਕਿ ਕਿਸੇ ਤਰ੍ਹਾਂ ਪਤਾ ਲੱਗ ਜਾਏ ਕਿ ਉਨ੍ਹਾਂ ਦੇ ਆਦਾਰ ਦਾ ਗਲਤ ਇਸਤੇਮਾਲ ਤਾਂ ਨਹੀਂ ਕੀਤਾ ਗਿਆ। ਇਸ ਖ਼ਬਰ ਵਿੱਚ ਤੁਹਾਨੂੰ ਆਧਾਰ ਕਾਰਡ ਸਬੰਧੀ ਜਾਣਕਾਰੀ ਪਤਾ ਲਾਉਣ ਦਾ ਢੰਗ ਦੱਸਾਂਗੇ। ਸਟੈਪ 1- ਸਭ ਤੋਂ ਪਹਿਲਾਂ https://uidai.gov.in 'ਤੇ ਜਾਓ। ਇਸ ਤੋਂ ਬਾਅਦ ਮਾਈ ਆਧਾਰ 'ਤੇ ਕਲਿੱਕ ਕਰ ਕੇ ਆਧਾਰ ਸਰਵਿਸ ਚੁਣੋ। ਇਸ ਤੋਂ ਬਾਅਦ ਆਧਾਰ ਅਥੈਂਟੀਕੇਸ਼ਨ ਹਿਸਟ੍ਰੀ ਆਪਸ਼ਨ 'ਤੇ ਕਲਿੱਕ ਕਰੋ। ਸਟੈਪ 2- ਰੀਡਾਇਰੈਕਟ ਪੇਜ 'ਤੇ ਜਾਓ ਤੇ ਆਪਣੇ 12 ਅੰਕਾਂ ਵਾਲੇ ਆਧਾਰ ਨੰਬਰ ਨੂੰ CAPTCHA ਇਮੇਜ ਨਾਲ ਪਾਓ। ਇਸ ਤੋਂ ਬਾਅਦ ਸੈਂਡ OTP 'ਤੇ ਕਲਿੱਕ ਕਰੋ। ਇਸ ਪਿੱਛੋਂ ਤੁਹਾਡੇ ਰਜਿਸਟ੍ਰਿਡ ਮੋਬਾਈਲ ਨੰਬਰ 'ਤੇ ਇੱਕ OTP ਆਏਗਾ। ਸਟੈਪ 3- ਹੁਣ ਅਗਲੇ ਪੇਜ 'ਤੇ ਜਾਓ ਤੇ ਪਹਿਲਾ ਵਿਕਲਪ ਅਥੈਂਟੀਕੇਸ਼ਨ ਟਾਈਪ ਚੁਣੋ। ALL ਕਰਕੇ ਸੈਟ ਕਰ ਦਿਓ। ਸਟੈਪ 4- ਅਗਲੇ ਪੇਜ 'ਤੇ ਜਾਓ। ਇੱਥੋ ਸਾਰੇ ਆਧਾਰ ਅਥੈਂਟੀਕੇਸ਼ਨ ਰਿਕਵੈਸਟ ਦੀ ਲਿਸਟ ਤੁਹਾਡੇ ਸਾਹਮਣੇ ਆ ਜਾਏਗੀ। ਲਿਸਟ ਨੂੰ PDF ਰੂਪ ਵਿੱਚ ਡਾਊਨਲੋਡ ਵੀ ਕੀਤਾ ਜਾ ਸਕਦਾ ਹੈ ਜੋ ਪਾਸਵਰਡ ਦੀ ਮਦਦ ਨਾਲ ਖੁੱਲ੍ਹੇਗੀ। ਇਸ ਨੂੰ ਖੋਲ੍ਹਣ ਲਈ ਆਪਣੇ ਨਾਂ ਦੇ ਪਹਿਲੇ 4 ਅੱਖਰ ਪਾਓ ਤੇ ਫਿਰ ਵੱਡੇ ਅੱਖਰਾਂ ਦੇ ਬਾਅਦ ਆਪਣੀ ਜਨਮ ਤਾਰੀਖ਼ ਭਰੋ। ਸਟੈਪ 5- ਜੇ ਤੁਹਾਨੂੰ ਲੱਗਦਾ ਹੈ ਕਿ ਤੁਹਾਡਾ ਆਧਾਰ ਸੁਰੱਖਿਅਤ ਨਹੀਂ ਹੈ ਜਾਂ ਇਸ ਨਾਲ ਛੇੜਖ਼ਾਨੀ ਕੀਤੀ ਗਈ ਹੈ ਤਾਂ ਤੁਸੀਂ UIDAI ਨਾਲ ਸੰਪਰਕ ਕਰ ਸਕਦੇ ਹੋ। ਇਸ ਲਈ ਤੁਹਾਨੂੰ 1947 ਨੰਬਰ ਡਾਇਲ ਕਰਨਾ ਪਏਗਾ। ਇਸ ਤੋਂ ਇਲਾਵਾ help@uidai.gov.in 'ਤੇ ਈਮੇਲ ਵੀ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget