ਪੜਚੋਲ ਕਰੋ

ਘਰ ਬੈਠੇ ਕਰੋ ਆਧਾਰ ਕਾਰਡ ਦੀਆਂ ਗਲਤੀਆਂ ਦਰੁਸਤ

ਆਧਾਰ ਕਾਰਡ ਅੱਜਕੱਲ੍ਹ ਹਰ ਸਰਕਾਰੀ ਤੇ ਗੈਰ ਸਰਕਾਰੀ ਕੰਮਾਂ ਲਈ ਜ਼ਰੂਰੀ ਹੋ ਗਿਆ ਹੈ। ਕਈ ਵਾਰ ਆਧਾਰ ਕਾਰਡ 'ਤੇ ਦਰਜ ਛੋਟੀ ਜਿਹੀ ਗਲਤੀ ਸਾਡੇ ਜ਼ਰੂਰੀ ਕੰਮ ਰੋਕ ਦਿੰਦੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿਵੇਂ ਆਧਾਰ ਕਾਰਡ 'ਤੇ ਦਰਜ ਕਿਸੇ ਵੀ ਗਲਤੀ ਨੂੰ ਖੁਦ ਠੀਕ ਕਰ ਸਕਦੇ ਹਾਂ........ ਜੇਕਰ ਤੁਹਾਡੇ ਆਧਾਰ ਕਾਰਡ 'ਤੇ ਕੁਝ ਗਲਤ ਇਨਫਰਮੇਸ਼ਨ ਦਰਜ ਹੋ ਗਈ ਹੈ ਤਾਂ ਘਬਰਾਉਣ ਦੀ ਕੋਈ ਗੱਲ ਨਹੀਂ। ਤੁਸੀਂ ਪਹਿਲਾਂ http://uidai.gov.in 'ਤੇ ਜਾਓ। ਫਿਰ ਤੁਸੀਂ ਆਧਾਰ ਕਾਰਡ ਅਪਡੇਟ ਕਰਨ ਦਾ ਆਪਸ਼ਨ ਕਲਿਕ ਕਰੋ। ਅਜਿਹਾ ਕਰਨ ਤੋਂ ਬਾਅਦ ਤੁਹਾਨੂੰ ਕੁਝ ਸਟੈਪਸ ਫੋਲਨ ਕਰਨ ਪੈਣਗੇ। ਇਸ ਤੋਂ ਬਾਅਦ ਤੁਹਾਡੇ ਮੋਬਾਈਲ ਨੰਬਰ 'ਤੇ OTP ਭੇਜਿਆ ਜਾਵੇਗਾ। ਇਸ ਨਾਲ ਤੁਸੀਂ UIDAI ਦੀ ਵੈਬਸਾਈਟ 'ਤੇ ਲਾਗਇਨ ਕਰ ਸਕੋਗੇ। UIDAI ਦੀ ਵੈੱਬਸਾਈਟ 'ਤੇ ਲਾਗਇਨ ਕਰਨ ਤੋਂ ਬਾਅਦ ਤੁਹਾਨੂੰ ਬੱਸ ਕੁਝ ਸਧਾਰਨ ਸਟੈਪਸ ਫੋਲੋ ਕਰਨੇ ਪੈਣਗੇ। ਇਨ੍ਹਾਂ ਵਿੱਚ ਤੁਹਾਨੂੰ ਨਵੀਂ  ਜਾਣਕਾਰੀ ਭਰਨੀ ਜ਼ਰੂਰੀ ਹੋਵੇਗੀ। ਇਸ ਬਦਲਾਅ ਨੂੰ ਸੇਵ ਕਰ ਦਿਓ। ਤੁਹਾਨੂੰ ਦੱਸਣਯੋਗ ਹੈ ਕਿ ਜੇਕਰ ਤੁਸੀਂ ਆਪਣਾ ਨਾਮ, ਪਤਾ ਤੇ ਜਨਮ ਮਿਤੀ ਚੇਂਜ ਕਰਨੀ ਹੈ ਤਾਂ, ਇਸ ਨਾਲ ਸਬੰਧਤ ਡਾਕੂਮੈਂਟ ਦੀ ਸਕੈਨ ਕਾਪੀ ਵੀ ਅਪਲੋਡ ਕਰਨੀ ਜ਼ਰੂਰੀ ਹੋਵੇਗੀ। ਸਭ ਤੋਂ ਅਖੀਰ ਵਿੱਚ ਤੁਹਾਨੂੰ ਆਧਾਰ ਕਾਰਡ ਅਪਡੇਟ ਕਰਨ ਲਈ ਏਜੰਸੀ ਸਿਲੇਕਟ ਕਰਨੀ ਹੋਵੇਗੀ। (BPO service provider) ਇਸ ਆਪਸ਼ਨ ਨੂੰ ਸਿਲੈਕਟ ਕਰਨ ਤੋਂ ਬਾਅਦ ਤੁਹਾਨੂੰ ਮੋਬਾਈਲ ਨੰਬਰ 'ਤੇ ਇੱਕ ਕਨਫਰਮੇਸ਼ਨ ਮੈਸੇਜ਼ ਆਏਗਾ ਜਿਸ ਤੋਂ ਬਾਅਦ ਕੁਝ ਹੀ ਹਫਤਿਆਂ ਵਿੱਚ ਤੁਹਾਡਾ ਆਧਾਰ ਕਾਰਡ ਅਪਡੇਟ ਹੋ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget