ਪੜਚੋਲ ਕਰੋ

ਕਿਸਾਨ ਅੰਦੋਲਨ ਨਾਲ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ, ਬੀਜੇਪੀ ਨੂੰ ਯੂਕੇ, ਯੂਪੀ ਤੇ ਗੁਜਰਾਤ 'ਚ ਵੀ ਟੱਕਰ ਦੇਣ ਦੀ ਤਿਆਰੀ

ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਨੇ ਐਲਾਨ ਕੀਤਾ ਕਿ ‘ਆਪ’ ਦੁੱਗਣੀ ਤਾਕਤ ਨਾਲ ਵਿਧਾਨ ਸਭਾ ਚੋਣਾਂ 2022 ਲੜੇਗੀ। ਗੁਜਰਾਤ ਦੇ ਸਾਰੇ ਸਾਥੀ ਤਬਦੀਲੀ ਦੀ ਇਸ ਜੰਗ ਵਿੱਚ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣ।

  ਚੰਡੀਗੜ੍ਹ: ਕਿਸਾਨ ਅੰਦੋਲਨ ਨਾਲ ਦੇਸ਼ ਵਿੱਚ ਬਣੇ ਨਵੇਂ ਸਿਆਸੀ ਮਾਹੌਲ ਨੇ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ। ਪਾਰਟੀ ਨੂੰ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ਵਿੱਚ ਵੀ ਚੰਗਾ ਭਵਿੱਖ ਆਉਣ ਲੱਗਾ ਹੈ। ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਕਿਸਾਨ ਅੰਦੋਲਨ ਨਾਲ ਮੋਦੀ ਲਹਿਰ ਲੋਪ ਹੋਣ ਲੱਗੀ ਹੈ। ਇਸ ਲਈ ਆਮ ਆਦਮੀ ਪਾਪਟੀ ਜਨਤਾ ਨੂੰ ਚੰਗਾ ਬਦਲ ਦੇਵੇਗੀ। ਦਰਅਸਲ ਆਮ ਆਦਮੀ ਪਾਰਟੀ ਲਗਾਤਾਰ ਤੀਜੀ ਵਾਰ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰਨ ਮਗਰੋਂ ਦੇਸ਼ ਦੇ ਹੋਰ ਸੂਬਿਆਂ ਵਿੱਚ ਭਵਿੱਖ ਤਲਾਸ਼ ਰਹੀ ਹੈ। ਕਿਸਾਨ ਅੰਦੋਲਨ ਨੇ ਪਾਰਟੀ ਦੇ ਹੌਸਲੇ ਵਧਾਏ ਹਨ। ਇਸ ਲਈ ਪਾਰਟੀ ਨੇ ਹੋਰਨਾਂ ਰਾਜਾਂ ਵਿੱਚ ਵੀ ਆਪਣਾ ਆਧਾਰ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਲਈ ‘ਆਪ’ (AAP) ਨੇ ਸਾਰੇ ਰਾਜਾਂ ਵਿੱਚ ਪਾਰਟੀ ਨੂੰ ਜਥੇਬੰਦਕ ਤੌਰ ਉੱਤੇ ਮਜ਼ਬੂਤ ਕਰਨਾ ਤੇਜ਼ ਕਰ ਦਿੱਤਾ ਹੈ। ਪੰਜਾਬ ’ਚ ਮੋਬਾਈਲ ਟਾਵਰ ਤੋੜਨ ’ਤੇ ਰਾਜਪਾਲ ਦੀ ਸਖ਼ਤੀ, ਮੁੱਖ ਸਕੱਤਰ ਤੇ ਡੀਜੀਪੀ ਤਲਬ ਪਾਰਟਾ ਸੂਤਰਾਂ ਮੁਤਾਬਕ ਉੱਤਰਾਖੰਡ, ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਗੁਜਰਾਤ ’ਚ ਵੀ ਆਪਣਾ ਵਿਸਤਾਰ ਕਰਨ ਦੀ ਤਿਆਰੀ ਵਿੱਚ ਹੈ। ਪਾਰਟੀ ਗੁਜਰਾਤ ਦੀਆਂ ਸਥਾਨਕ ਇਕਾਈਆਂ ਦੀਆਂ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਵਿੱਚ ਵੀ ਆਪਣੇ ਉਮੀਦਵਾਰ ਉਤਾਰੇਗੀ। ਗੁਜਰਾਤ ਲਈ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਵਾਗਡੋਰ ਸੰਭਾਲ ਲਈ ਹੈ। ਇਸ ਬਾਰੇ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਹਕੂਮਤ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਖ਼ਤਮ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਨੇ ਐਲਾਨ ਕੀਤਾ ਕਿ ‘ਆਪ’ ਦੁੱਗਣੀ ਤਾਕਤ ਨਾਲ ਵਿਧਾਨ ਸਭਾ ਚੋਣਾਂ 2022 ਲੜੇਗੀ। ਗੁਜਰਾਤ ਦੇ ਸਾਰੇ ਸਾਥੀ ਤਬਦੀਲੀ ਦੀ ਇਸ ਜੰਗ ਵਿੱਚ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣ। ਇਸੇ ਵਰ੍ਹੇ ਫ਼ਰਵਰੀ ਮਹੀਨੇ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ’ਚ ਧਮਾਕੇਦਾਰ ਜਿੱਤ ਦਰਜ ਕਰਦਿਆਂ ਆਮ ਆਦਮੀ ਪਾਰਟੀਆਂ ਨੇ 70 ਵਿੱਚੋਂ 62 ਸੀਟਾਂ ਹਾਸਲ ਕੀਤੀਆਂ ਹਨ ਤੇ ਰਾਜ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget