ਪੜਚੋਲ ਕਰੋ

Gujarat Election 2022 : ਸੰਤਰਾਮ ਪੁਰੀ ਤੋਂ ਪਰਵਤ ਵਗੋਡੀਆ ਅਤੇ ਦਾਹੋਦ ਤੋਂ ਦਿਨੇਸ਼, AAP ਨੇ ਜਾਰੀ ਕੀਤੀ 20 ਉਮੀਦਵਾਰਾਂ ਦੀ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

Gujarat Assembly Election 2022  : ਆਮ ਆਦਮੀ ਪਾਰਟੀ ਨੇ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ।

Gujarat Assembly Election 2022  : ਆਮ ਆਦਮੀ ਪਾਰਟੀ ਨੇ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਹੁਣ ਤੱਕ 73 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਛੇਵੀਂ ਸੂਚੀ 'ਚ 'ਆਪ' ਨੇ ਸੰਤਰਾਮ ਪੁਰੀ ਤੋਂ ਪਰਵਤ ਵਗੋਡੀਆ, ਦਾਹੋਦ ਤੋਂ ਦਿਨੇਸ਼ ਮੁਨੀਆ, ਮੰਜਲਪੁਰ ਤੋਂ ਵਿਰਲ ਪੰਚਾਲ, ਸੂਰਤ ਉੱਤਰੀ ਤੋਂ ਮਹਿੰਦਰ ਨਾਵਡੀਆ, ਡਾਂਗ ਤੋਂ ਸੁਨੀਤ ਗਮਿਤ ਅਤੇ ਵਲਸਾਡ ਤੋਂ ਰਾਜੂ ਮਰਚਾ ਨੂੰ ਟਿਕਟਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ : Drug Racket Cases : ਡਰੱਗਜ਼ ਰੈਕੇਟ ਮਾਮਲੇ 'ਚ ਮੋਗਾ ਰੇਡ ਕਰਨ ਗਈ ਪੁਲਿਸ 'ਤੇ ਤਸਕਰਾਂ ਨੇ ਚਲਾਈ ਗੋਲੀ, ਕਾਂਸਟੇਬਲ ਜ਼ਖਮੀ

 ਕਿਸਨੂੰ ਕਿੱਥੋਂ ਮਿਲੀ  ਟਿਕਟ  ?

ਆਮ ਆਦਮੀ ਪਾਰਟੀ ਨੇ ਅੰਬਾਭਾਈ ਪਟੇਲ ਨੂੰ ਰਾਪੜ ਤੋਂ ਉਮੀਦਵਾਰ ਬਣਾਇਆ ਹੈ। ਜਦੋਂ ਕਿ ਵਡਗਾਮ ਤੋਂ ਦਲਪਤ ਭਾਟੀਆ, ਮੇਹਸਾਣਾ ਤੋਂ ਭਗਤ ਪਟੇਲ, ਵਿਜਾਪੁਰ ਤੋਂ ਚਿਰਾਗਭਾਈ ਪਟੇਲ, ਭਿਲੋਡਾ ਤੋਂ ਰੂਪ ਸਿੰਘ, ਬਿਆਦ ਤੋਂ ਚੁੰਨੀਭਾਈ ਪਟੇਲ, ਪ੍ਰਾਂਤੀਜ ਤੋਂ ਅਲਪੇਸ਼ ਪਟੇਲ, ਘਾਟਲੋਦੀਆ ਤੋਂ ਵਿਜੇ ਪਟੇਲ, ਜੂਨਾਗੜ੍ਹ ਤੋਂ ਚੇਤਨ ਗਜੇਰਾ, ਬੋਰਸਦ ਤੋਂ ਭੂਪਤ ਭਯਾਨੀ, ਬੋਰਸਦ ਤੋਂ ਮਨੀਸ਼ ਪਟੇਲ ,ਅੰਕਲਾਵ ਤੋਂ ਗਜੇਂਦਰ ਸਿੰਘ, ਸੰਤਰਾਮਪੁਰ ਤੋਂ ਪਰਵਤ ਵਗੋਡੀਆ ਫੌਜੀ, ਦਾਹੋਦ ਤੋਂ ਪ੍ਰੋ: ਦਿਨੇਸ਼ ਮੁਨੀਆ, ਮੰਜਲਪੁਰ ਤੋਂ ਵਿਰਲ ਪੰਚਾਲ, ਸੂਰਤ ਉੱਤਰੀ ਤੋਂ ਮਹਿੰਦਰ ਨਾਵਡੀਆ, ਡਾਂਗ ਤੋਂ ਐਡਵੋਕੇਟ ਸੁਨੀਲ ਅਤੇ ਵਲਸਾਡ ਤੋਂ ਰਾਜੂ ਮਾਰਚਾ ਨੂੰ ਟਿਕਟ ਦਿੱਤੀ ਗਈ ਹੈ। .
 
ਗੁਜਰਾਤ 'ਚ 'ਆਪ' ਦੀ 'ਗਾਰੰਟੀ'
 
ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੇ ਗੁਜਰਾਤ ਦੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਹਨ। ਗੁਜਰਾਤ 'ਚ ਆਮ ਆਦਮੀ ਪਾਰਟੀ ਮੁਫਤ ਅਤੇ ਬਿਹਤਰ ਸਿੱਖਿਆ ਪ੍ਰਣਾਲੀ, 300 ਯੂਨਿਟ ਤੱਕ ਮੁਫਤ ਬਿਜਲੀ ਅਤੇ ਨੌਕਰੀਆਂ ਦੇ ਵਾਅਦਿਆਂ 'ਤੇ ਦਿੱਲੀ ਦੀ ਤਰਜ਼ 'ਤੇ ਚੋਣਾਂ ਲੜ ਰਹੀ ਹੈ। ਬੀਤੇ ਦਿਨੀਂ ਗੁਜਰਾਤ ਦੌਰੇ 'ਤੇ ਆਏ ਮਨੀਸ਼ ਸਿਸੋਦੀਆ ਨੇ ਵੀ ਸਿੱਖਿਆ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਗੁਜਰਾਤ 'ਚ ਸੱਤਾ 'ਚ ਆਉਂਦੀ ਹੈ ਤਾਂ 'ਆਪ' ਸਰਕਾਰ ਅਹਿਮਦਾਬਾਦ, ਸੂਰਤ, ਵਡੋਦਰਾ, ਜਾਮਨਗਰ, ਰਾਜਕੋਟ, ਭਾਵਨਗਰ, ਗਾਂਧੀਨਗਰ ਅਤੇ ਜੂਨਾਗੜ੍ਹ ਸਮੇਤ ਅੱਠ ਸ਼ਹਿਰਾਂ 'ਚ ਹਰ ਚਾਰ ਕਿਲੋਮੀਟਰ 'ਤੇ ਇਕ ਸਰਕਾਰੀ ਸਕੂਲ ਬਣਾਏਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget