ਪੜਚੋਲ ਕਰੋ

ਆਮ ਆਦਮੀ ਪਾਰਟੀ ਵੰਡੇਗੀ ਸ਼ਰਾਬ ਦੀਆਂ ਬੋਤਲਾਂ

ਹਰਿਆਣਾ ਦੇ ਪਿੰਡਾਂ ‘ਚ ਖੁੱਲ੍ਹਣ ਵਾਲੇ ਸ਼ਰਾਬ ਦੇ ਠੇਕੇ ਬੰਦ ਕੀਤੇ ਜਾਣ ਦੇ ਮਾਮਲੇ ‘ਤੇ ਇੱਕ ਵਾਰ ਫੇਰ ਸਿਆਸਤ ਸ਼ੁਰੂ ਹੋ ਗਈ ਹੈ। ਬੀਜੇਪੀ ਤੇ ਜਜਪਾ ਦੋਵਾਂ ਹੀ ਪਾਰਟੀਆਂ ਸੱਤਾ ‘ਚ ਹਨ ਤੇ ਆਪਣੇ ਚੋਣ ਮਨੋਰਥ ਪੱਤਰ ‘ਚ ਦੋਵਾਂ ਹੀ ਪਾਰਟੀਆਂ ਨੇ ਪਿੰਡ ਤੋਂ ਸ਼ਰਾਬ ਦੇ ਠੇਕੇ ਬਾਹਰ ਕਰਨ ਦਾ ਵਾਅਦਾ ਕੀਤਾ ਸੀ।

ਰੋਹਤਕ: ਹਰਿਆਣਾ ਦੇ ਪਿੰਡਾਂ ‘ਚ ਖੁੱਲ੍ਹਣ ਵਾਲੇ ਸ਼ਰਾਬ ਦੇ ਠੇਕੇ ਬੰਦ ਕੀਤੇ ਜਾਣ ਦੇ ਮਾਮਲੇ ‘ਤੇ ਇੱਕ ਵਾਰ ਫੇਰ ਸਿਆਸਤ ਸ਼ੁਰੂ ਹੋ ਗਈ ਹੈ। ਬੀਜੇਪੀ ਤੇ ਜਜਪਾ ਦੋਵਾਂ ਹੀ ਪਾਰਟੀਆਂ ਸੱਤਾ ‘ਚ ਹਨ ਤੇ ਆਪਣੇ ਚੋਣ ਮਨੋਰਥ ਪੱਤਰ ‘ਚ ਦੋਵਾਂ ਹੀ ਪਾਰਟੀਆਂ ਨੇ ਪਿੰਡ ਤੋਂ ਸ਼ਰਾਬ ਦੇ ਠੇਕੇ ਬਾਹਰ ਕਰਨ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਸਰਕਾਰ ‘ਤੇ ਹਮਲਾ ਕੀਤਾ ਹੈ। ਸੂਬੇ ਦੇ ਪ੍ਰਧਾਨ ਨਵੀਨ ਜੈਹਿੰਦ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਨਹੀਂ ਬਦਲਿਆ ਤਾਂ ਉਹ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਸ਼ਰਾਬ ਦੀਆਂ ਬੋਤਲਾਂ ਗਿਫਟ ਕਰਨਗੇ। ਇੰਨਾ ਹੀ ਨਹੀਂ ਇਹ ਮਾਮਲਾ ਉਨ੍ਹਾਂ ਨੇ ਵਿਧਾਨ ਸਭਾ ‘ਚ ਮੁੱਦਾ ਚੁੱਕਣ ਤੇ ਸੂਬੇ ਦੇ ਵਿਰੋਧੀ ਧੀਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੂੰ ਵੀ ਸ਼ਰਾਬ ਦੀ ਬੋਤਲਾਂ ਗਿਫਟ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਰੋਹਤਕ ‘ਚ ਦੋਵਾਂ ਪਾਰਟੀਆਂ ਦੇ ਮੈਨੀਫੇਸਟੋ ‘ਤੇ ਗੱਲ ਕੀਤੀ ਜਿਸ ‘ਚ ਉਨ੍ਹਾਂ ਨੇ ਮੀਡੀਆ ਨੂੰ ਕਿਹਾ ਕਿ ਹੁਣ ਦੋਵੇਂ ਪਾਰਟੀਆਂ ਬਦਲ ਗਈਆਂ ਹਨ ਤੇ ਉਨ੍ਹਾਂ ਨੇ ਕੰਡੀਸ਼ਨ ਲਗਾਈ ਹੈ ਕਿ 10% ਲੋਕ ਸਹਿਮਤ ਹੁੰਦੇ ਹਨ ਤਾਂ ਹੀ ਕਿਸੇ ਪਿੰਡ ਵਿੱਚੋਂ ਸ਼ਰਾਬ ਦੇ ਠੇਕੇ ਬਾਹਰ ਹੋ ਸਕਣਗੇ। ਜੈਸਿੰਘ ਦਾ ਕਹਿਣਾ ਹੈ ਕਿ ਇਹ ਲੋਕਾਂ ਨਾਲ ਧੋਖਾ ਹੈ। ਸੱਤਾਧਾਰੀ ਪਾਰਟੀ ਹੁਣ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ।

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget