ਪੜਚੋਲ ਕਰੋ

ਬਰਨਾਲਾ ਰੈਲੀ: 'ਆਪ' ਨੇ ਹੁਣ ਤਕ ਐਲਾਨੇ ਛੇ ਲੋਕ ਸਭਾ ਉਮੀਦਵਾਰ

ਬਰਨਾਲਾ: ਆਮ ਆਦਮੀ ਪਾਰਟੀ ਦੀ ਬਰਨਾਲਾ ਵਿੱਚ ਕਰਵਾਈ ਜਾ ਰਹੀ ਲੋਕ ਸਭਾ ਚੋਣਾਂ ਸਬੰਧੀ ਰੈਲੀ ਵਿੱਚ ਉਮੀਦਵਾਰ ਵੱਡਾ ਐਲਾਨ ਕੀਤਾ ਹੈ। 'ਆਪ' ਨੇਤਾ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਹੋਣਗੇ। 2019 ਦੀਆਂ ਲੋਕ ਸਭਾ ਚੋਣਾਂ ਲਈ 'ਆਪ' ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਐਲਾਨਣ ਵਾਲੀ ਪਹਿਲੀ ਪਾਰਟੀ ਬਣ ਗਈ ਹੈ। ਹਾਲੇ ਤਕ ਬੀਜੇਪੀ ਤੇ ਕਾਂਗਰਸ ਨੇ ਆਪਣੇ ਉਮੀਦਵਾਰ ਨਹੀਂ ਐਲਾਨੇ ਹਨ। ਮੌਜੂਦਾ ਸਮੇਂ ਵਿੱਚ ਚੰਡੀਗੜ੍ਹ ਤੋਂ ਬੀਜੇਪੀ ਦੀ ਕਿਰਨ ਖੇਰ ਲੋਕ ਸਭਾ ਮੈਂਬਰ ਹੈ। ਬਰਨਾਲਾ ਰੈਲੀ: 'ਆਪ' ਨੇ ਹੁਣ ਤਕ ਐਲਾਨੇ ਛੇ ਲੋਕ ਸਭਾ ਉਮੀਦਵਾਰ ਧਵਨ ਨਵੰਬਰ 2018 ਦੌਰਾਨ 'ਆਪ' ਵਿੱਚ ਸ਼ਾਮਲ ਹੋਏ ਸਨ ਤੇ ਉਦੋਂ ਤੋਂ ਹੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਸਾਬਕਾ ਕੇਂਦਰੀ ਮੰਤਰੀ ਨੂੰ ਪਾਰਟੀ ਚੰਡੀਗੜ੍ਹ ਤੋਂ ਟਿਕਟ ਦੇਵੇਗੀ। ਹਾਲਾਂਕਿ, ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਫ਼ਿਲਮੀ ਅਦਾਕਾਰਾ ਗੁਲ ਪਨਾਗ ਨੇ 'ਆਪ' ਦੀ ਟਿਕਟ ਤੋਂ ਚੋਣ ਲੜੀ ਸੀ, ਪਰ ਕਿਰਨ ਖੇਰ ਤੋਂ ਹਾਰ ਗਈ ਸੀ। ਇਸ ਐਲਾਨ ਦੇ ਨਾਲ ਹੀ 'ਆਪ' ਨੇ ਲੋਕ ਸਭਾ ਚੋਣਾਂ ਲਈ ਹੁਣ ਤਕ ਛੇ ਉਮੀਦਵਾਰ ਐਲਾਨ ਦਿੱਤੇ ਹਨ। 'ਆਪ' ਨੇ ਪੰਜਾਬ ਦੀ ਸੰਗਰੂਰ, ਫ਼ਰੀਦਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ ਤੇ ਆਨੰਦਪੁਰ ਸਾਹਿਬ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ ਅਤੇ ਹੁਣ ਉਨ੍ਹਾਂ ਰਾਜਧਾਨੀ ਚੰਡੀਗੜ੍ਹ ਤੋਂ ਹਰਮੋਹਨ ਧਵਨ ਦਾ ਨਾਂਅ ਐਲਾਨ ਕੇ ਛੇ ਲੋਕ ਸਭਾ ਉਮੀਦਵਾਰ ਐਲਾਨ ਦਿੱਤੇ ਹਨ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget