ਪੜਚੋਲ ਕਰੋ

Gujarat Election 2022 : ਗੁਜਰਾਤ ਵਿਧਾਨ ਸਭਾ ਚੋਣਾਂ ਲਈ AAP ਨੇ ਜਾਰੀ ਕੀਤੀ ਨਵੀਂ ਲਿਸਟ , ਪਾਰਟੀ ਨੇ ਸਾਰੀਆਂ ਸੀਟਾਂ 'ਤੇ ਉਤਾਰੇ ਉਮੀਦਵਾਰ

Gujarat Assembly Election 2022  : ਆਮ ਆਦਮੀ ਪਾਰਟੀ (ਆਪ) ਨੇ ਗੁਜਰਾਤ ਵਿਧਾਨ ਸਭਾ (Gujarat Assembly Election) ਚੋਣਾਂ ਲਈ 3 ਉਮੀਦਵਾਰਾਂ ਦੀ 15ਵੀਂ ਸੂਚੀ ਜਾਰੀ ਕੀਤੀ ਹੈ।

Gujarat Assembly Election 2022  : ਆਮ ਆਦਮੀ ਪਾਰਟੀ (ਆਪ) ਨੇ ਗੁਜਰਾਤ ਵਿਧਾਨ ਸਭਾ (Gujarat Assembly Election) ਚੋਣਾਂ ਲਈ 3 ਉਮੀਦਵਾਰਾਂ ਦੀ 15ਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਆਮ ਆਦਮੀ ਪਾਰਟੀ (AAP)  ਨੇ ਮਾਤਰ ਵਿਧਾਨ ਸਭਾ ਸੀਟ (Matar Assembly Seat)  ਤੋਂ ਐਲਾਨੇ ਉਮੀਦਵਾਰ ਮਹੀਪਤ ਸਿੰਘ ਦੀ ਟਿਕਟ ਕੱਟ ਕੇ ਲਾਲ ਜੀ ਪਰਮਾਰ (Lal ji Parmar) ਨੂੰ ਨਵਾਂ ਉਮੀਦਵਾਰ ਬਣਾਇਆ ਹੈ।

ਓਥੇ ਹੀ ਸਿੱਧੂਪੁਰ ਤੋਂ ਮਹਿੰਦਰ ਸਿੰਘ ਰਾਜਪੂਤ ਨੂੰ ਟਿਕਟ ਦਿੱਤੀ ਗਈ ਹੈ ਜਦਕਿ ਤੀਜੀ ਸੀਟ 'ਤੇ ਉਧਨਾ ਵਿਧਾਨ ਸਭਾ ਲਈ ਮਹਿੰਦਰ ਸਿੰਘ ਪਾਟਿਲ ਨੂੰ ਟਿਕਟ ਦਿੱਤੀ ਗਈ ਹੈ। ਇਸ ਤਰ੍ਹਾਂ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਲਈ ਸਾਰੀਆਂ 182 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਆਮ ਆਦਮੀ ਪਾਰਟੀ ਨੇ ਗੁਜਰਾਤ ਚੋਣਾਂ ਲਈ ਕਿਸੇ ਦੀ ਟਿਕਟ ਨਹੀਂ ਬਦਲੀ ਹੈ, ਇਸ ਤੋਂ ਪਹਿਲਾਂ ਵੀਰਵਾਰ (10 ਨਵੰਬਰ) ਨੂੰ ਆਨੰਦ ਜ਼ਿਲ੍ਹੇ ਦੀ ਖੰਭਾਟ ਸੀਟ ਤੋਂ ਆਪਣੇ ਉਮੀਦਵਾਰ ਭਰਤ ਸਿੰਘ ਚਾਵੜਾ ਨੂੰ ਹਟਾ ਦਿੱਤਾ ਸੀ।

ਅਰੁਣ ਗੋਹਿਲ ਨੂੰ ਬਣਾਇਆ ਨਵਾਂ ਉਮੀਦਵਾਰ 

ਹੁਣ ਇਸ ਸੀਟ ਤੋਂ ਉਨ੍ਹਾਂ ਦੀ ਥਾਂ ਅਰੁਣ ਗੋਹਿਲ ਨੂੰ ਨਵਾਂ ਉਮੀਦਵਾਰ ਬਣਾਇਆ ਗਿਆ ਹੈ। ਵੀਰਵਾਰ ਨੂੰ ਹੀ ਆਮ ਆਦਮੀ ਪਾਰਟੀ ਨੇ ਅਹਿਮਦਾਬਾਦ ਵਿਧਾਨ ਸਭਾ ਚੋਣਾਂ ਲਈ 10 ਨਵੇਂ ਉਮੀਦਵਾਰਾਂ ਦੀ 14ਵੀਂ ਸੂਚੀ ਜਾਰੀ ਕੀਤੀ। ਅੱਜ ਛੇਵੀਂ ਵਾਰ ਹੈ ਜਦੋਂ ਪਾਰਟੀ ਇੱਕ ਹਫ਼ਤੇ ਦੇ ਅੰਦਰ-ਅੰਦਰ ਕਿਸੇ ਉਮੀਦਵਾਰ ਦੀ ਥਾਂ ਕਿਸੇ ਹੋਰ ਉਮੀਦਵਾਰ ਨੂੰ ਟਿਕਟ ਦੇ ਰਹੀ ਹੈ।

ਜਾਣੋ ਕਿਸ -ਕਿਸ ਦੀ ਬਦਲੀ ਟਿਕਟ ?

ਮਾਤਰ ਵਿਧਾਨ ਸਭਾ ਤੋਂ ਮਹੀਪਾਤ ਸਿੰਘ ਦੀ ਟਿਕਟ ਕੱਟ ਕੇ ਲਾਲ ਜੀ ਪਰਮਾਰ ਨੂੰ ਦਿੱਤੀ ਗਈ। ਇਸ ਤੋਂ ਪਹਿਲਾਂ 10 ਨਵੰਬਰ ਨੂੰ ਖੰਭਾਟ ਸੀਟ ਤੋਂ ਆਪਣੇ ਉਮੀਦਵਾਰ ਭਰਤ ਸਿੰਘ ਚਾਵੜਾ ਦੀ ਥਾਂ ਇਸ ਸੀਟ ਤੋਂ ਅਰੁਣ ਗੋਹਿਲ ਨੂੰ ਟਿਕਟ ਦਿੱਤੀ ਸੀ। ਇਸ ਤੋਂ ਪਹਿਲਾਂ 8 ਨਵੰਬਰ ਨੂੰ 'ਆਪ' ਉਮੀਦਵਾਰ ਯੁਵਰਾਜ ਸਿੰਘ ਜਡੇਜਾ ਨੂੰ ਗਾਂਧੀਨਗਰ ਦੀ ਦਹੇਗਾਮ ਸੀਟ ਤੋਂ ਸੁਹਾਗ ਪੰਚਾਲ ਦੀ ਥਾਂ 'ਤੇ ਉਤਾਰਿਆ ਗਿਆ ਸੀ।

ਇਸ ਤੋਂ ਪਹਿਲਾਂ ਬੁੱਧਵਾਰ (9 ਨਵੰਬਰ) ਨੂੰ ਜਾਰੀ ਕੀਤੀ ਗਈ 13ਵੀਂ ਸੂਚੀ 'ਚ 'ਆਪ' ਨੇ ਤਿੰਨ ਉਮੀਦਵਾਰ ਉਤਾਰੇ ਸਨ। ਅਹਿਮਦਾਬਾਦ ਦੀ ਅਮਰਾਇਵਾੜੀ ਸੀਟ ਤੋਂ ਐਡਵੋਕੇਟ ਭਰਤ ਪਟੇਲ ਦੀ ਥਾਂ ਵਿਨੈ ਗੁਪਤਾ ਨੇ ਲਈ ਹੈ। ਵਿਨੈ ਚਵਾਨ ਨੇ ਵਡੋਦਰਾ ਦੀ ਮੰਜਲਪੁਰ ਸੀਟ ਤੋਂ ਵਿਰਲ ਪੰਚਾਲ ਦੀ ਥਾਂ ਲਈ ਹੈ। ਵਡੋਦਰਾ ਸ਼ਹਿਰ ਤੋਂ ਚੰਦਰਿਕਾ ਸੋਲੰਕੀ ਦੀ ਥਾਂ ਵਕੀਲ ਜਿਗਰ ਸੋਲੰਕੀ ਨੂੰ ਨਿਯੁਕਤ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ

Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
Embed widget