ਪੜਚੋਲ ਕਰੋ

ਦਿੱਲੀ ਮੈਟਰੋ ਸੇਵਾ ਸ਼ੁਰੂ ਕਰਨ ਦੇ ਹੱਕ 'ਚ CM ਕੇਜਰੀਵਾਲ, ਕਿਹਾ-ਅਸੀਂ ਸੁਰੱਖਿਅਤ ਯਾਤਰਾ ਲਈ ਤਿਆਰ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਮੈਟਰੋ ਸੇਵਾ ਸ਼ੁਰੂ ਕਰਨ ਬਾਰੇ ਇਕ ਮਹੱਤਵਪੂਰਣ ਨੁਕਤਾ ਉਠਾਇਆ ਹੈ। ਐਤਵਾਰ ਸ਼ਾਮ ਨੂੰ ਕਾਰੋਬਾਰੀਆਂ ਨਾਲ ਇੱਕ ਆਨਲਾਈਨ ਗੱਲਬਾਤ ਵਿੱਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੈਟਰੋ ਚਾਲਣ ਦੀ ਵਕਾਲਤ ਕੀਤੀ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਮੈਟਰੋ ਸੇਵਾ ਸ਼ੁਰੂ ਕਰਨ ਬਾਰੇ ਇਕ ਮਹੱਤਵਪੂਰਣ ਨੁਕਤਾ ਉਠਾਇਆ ਹੈ। ਐਤਵਾਰ ਸ਼ਾਮ ਨੂੰ ਕਾਰੋਬਾਰੀਆਂ ਨਾਲ ਇੱਕ ਆਨਲਾਈਨ ਗੱਲਬਾਤ ਵਿੱਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੈਟਰੋ ਚਾਲਣ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਮੈਟਰੋ ਸੇਵਾ ਸ਼ੁਰੂ ਕਰਨਾ ਚਾਹੁੰਦੇ ਹਾਂ। ਇਸ ਦੇ ਲਈ ਅਸੀਂ ਕੇਂਦਰ ਸਰਕਾਰ ਨਾਲ ਵੀ ਗੱਲਬਾਤ ਕੀਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਇਸ ਬਾਰੇ ਜਲਦੀ ਹੀ ਕੋਈ ਫੈਸਲਾ ਲਵੇਗੀ। ਇਹ ਵੀ ਪੜ੍ਹੋ: ਮੀਂਹ ਨਾਲ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫਸਲ ਬਰਬਾਦ ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਨਾਲ ਗੱਲਬਾਤ ਦੌਰਾਨ ਜਨਤਕ ਆਵਾਜਾਈ ਦਾ ਜ਼ਿਕਰ ਕਰਦਿਆਂ ਕਿਹਾ,
" ਕੁਝ ਲੋਕਾਂ ਨੇ ਜਨਤਕ ਆਵਾਜਾਈ ਦੀ ਸਮੱਸਿਆ ਨੂੰ ਸਾਹਮਣੇ ਰੱਖਿਆ ਹੈ। ਮੇਰਾ ਮੰਨਣਾ ਹੈ ਕਿ ਜਨਤਕ ਟ੍ਰਾਂਸਪੋਰਟ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਕੇਂਦਰ ਸਰਕਾਰ ਦੇ ਸਾਹਮਣੇ ਇਹ ਗੱਲ ਕਹੀ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਦਿੱਲੀ ਨੂੰ ਬਾਕੀ ਰਾਜਾਂ ਨਾਲੋਂ ਥੋੜਾ ਵੱਖਰਾ ਸਮਝੋ।ਦਿੱਲੀ ਵਿੱਚ ਕੋਰੋਨਾ ਦੀ ਹਾਲਤ ਹੁਣ ਠੀਕ ਹੋ ਰਹੀ ਹੈ।ਦਿੱਲੀ ਵਿੱਚ ਅਸੀਂ ਮੈਟਰੋ ਖੋਲ੍ਹਣਾ ਚਾਹੁੰਦੇ ਹਾਂ। ਬਾਕੀ ਦੇਸ਼ ਵਿੱਚ ਤੁਸੀਂ ਮੈਟਰੋ ਨਹੀਂ ਖੋਲ੍ਹਣਾ ਨਹੀਂ ਚਾਹੁੰਦੇ ਤਾਂ ਨਾ ਖੋਲੋ ਪਰ ਦਿੱਲੀ ਵਿਚ ਤੁਹਾਨੂੰ ਮੈਟਰੋ ਨੂੰ ਪੜਾਅ ਦਰ ਪੜਾਅ ਖੋਲ੍ਹਣਾ ਚਾਹੀਦਾ ਹੈ। ਅਸੀਂ ਇਸ ਨੂੰ ਤੁਰੰਤ ਖੋਲ੍ਹਣ ਲਈ ਨਹੀਂ ਕਹਿ ਰਹੇ। ਮੈਟਰੋ ਨੂੰ ਪੜਾਅਵਾਰ ਦੇ ਅਧਾਰ 'ਤੇ ਚੱਲਣ ਦੀ ਆਗਿਆ ਹੋਣੀ ਚਾਹੀਦੀ ਹੈ। ਮੈਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਇਸ ਬਾਰੇ ਜਲਦੀ ਹੀ ਕੋਈ ਫੈਸਲਾ ਲਵੇਗੀ ਤਾਂ ਕਿ ਲੋਕਾਂ ਨੂੰ ਸਹੁਲੱਤ ਹੋ ਸਕੇ।  "
-
ਇਹ ਵੀ ਪੜ੍ਹੋ: ਦਾਊਦ ਇਬਰਾਹਿਮ 'ਤੇ ਕਬੂਲਨਾਮੇ ਤੋਂ ਪਲਟਿਆ ਪਾਕਿਸਤਾਨ, ਕਿਹਾ 'ਸਾਡੀ ਜ਼ਮੀਨ 'ਤੇ ਨਹੀਂ ਅੰਡਰਵਰਲਡ ਡੌਨ' ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ, ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਦੇ ਕਾਰਜਕਾਰੀ ਨਿਰਦੇਸ਼ਕ ਅਨੁਜ ਦਿਆਲ ਵਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ , “ਡੀ.ਐੱਮ.ਆਰ.ਸੀ ਜਦੋਂ ਵੀ ਸਰਕਾਰ ਵੱਲੋਂ ਨਿਰਦੇਸ਼ਤ ਹੁੰਦੀ ਹੈ, ਮੈਟਰੋ ਆਪ੍ਰੇਸ਼ਨ ਲਈ ਤਿਆਰ ਹੈ। ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਸਾਰੇ ਲੋੜੀਂਦੇ ਦਿਸ਼ਾ ਨਿਰਦੇਸ਼ ਲਾਗੂ ਕੀਤੇ ਜਾਣਗੇ ਅਤੇ ਮੁਸਾਫਿਰਾਂ ਦੀ ਯਾਤਰਾ ਨੂੰ ਸੁਰੱਖਿਅਤ ਕਰਨ ਲਈ ਸਾਰੇ ਯਤਨ ਕੀਤੇ ਜਾਣਗੇ। ”

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget