ਪੜਚੋਲ ਕਰੋ

ਰਾਹੁਲ ਤੇ ਚਾਕੋ ਦੀ ਬੈਠਕ ਮਗਰੋਂ 'ਆਪ' ਨਾਲ ਗਠਜੋੜ ਦਾ ਭੋਗ

ਦਰਅਸਲ, ਕਾਂਗਰਸ ਨੇ ਦਿੱਲੀ ਵਿੱਚ 'ਆਪ' ਨਾਲ ਗਠਜੋੜ ਕਰਨ ਲਈ 3:4 ਦੇ ਫਾਰਮੂਲੇ ਦੀ ਪੇਸ਼ਕਸ਼ ਕੀਤੀ ਸੀ, ਪਰ 'ਆਪ' ਦਿੱਲੀ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਗਠਜੋੜ ਕਰਨ ਲਈ ਜ਼ੋਰ ਪਾ ਰਹੀ ਸੀ। 'ਆਪ' ਸੂਤਰਾਂ ਦਾ ਇਹ ਵੀ ਕਹਿਣਾ ਸੀ ਕਿ ਜੇਕਰ ਦਿੱਲੀ ਵਿੱਚ ਗਠਜੋੜ ਹੋਵੇਗਾ ਤਾਂ 5:2 ਦੇ ਅਨੁਪਾਤ 'ਤੇ ਹੀ ਹੋਵੇਗਾ।

ਨਵੀਂ ਦਿੱਲੀ: ਲੰਮੇ ਸਮੇਂ ਤੋਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਰਮਿਆਨ ਜਾਰੀ ਗਠਜੋੜ ਦੀਆਂ ਕਿਆਸਅਰਾਈਆਂ ਖ਼ਤਮ ਹੋ ਸਕਦੀਆਂ ਹਨ, ਕਿਉਂਕਿ ਦਿੱਲੀ ਵਿੱਚ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਦੀ ਸੰਭਾਵਨਾ ਤਕਰੀਬਨ ਖ਼ਤਮ ਹੋ ਚੁੱਕੀ ਹੈ। ਹਾਲ ਹੀ ਵਿੱਚ ਦਿੱਲੀ ਕਾਂਗਰਸ ਦੇ ਪ੍ਰਧਾਨ ਪੀਸੀ ਚਾਕੋ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ 'ਆਪ' ਦੇ ਪਿੱਛੇ ਹਟਣ ਦੀ ਗੱਲ ਦੱਸੀ। ਪੀਸੀ ਚਾਕੋ ਨੇ ਕਿਹਾ ਕਿ ਉਨ੍ਹਾਂ 'ਆਪ' ਨੇਤਾ ਸੰਜੇ ਸਿੰਘ ਨਾਲ ਚਰਚਾ ਕੀਤੀ ਤੇ ਅਸੀਂ 3:4 ਦੇ ਫਾਰਮੂਲੇ 'ਤੇ ਸਹਿਮਤੀ ਬਣਾਈ ਸੀ। ਅੱਜ ਸਵੇਰੇ 'ਆਪ' ਆਪਣੀ ਗੱਲ ਤੋਂ ਪਿੱਛੇ ਹਟ ਗਈ, ਪਤਾ ਨਹੀਂ ਕੀ ਕਾਰਨ ਹੈ ਪਰ 'ਆਪ' ਨੂੰ ਦਿੱਲੀ ਦੀ ਜਨਤਾ ਨੂੰ ਜਵਾਬ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਾਰੀਆਂ ਸੱਤਾਂ ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਮ ਰੂਪ ਦੇ ਦਿੱਤਾ ਜਾਵੇਗਾ। ਦਰਅਸਲ, ਕਾਂਗਰਸ ਨੇ ਦਿੱਲੀ ਵਿੱਚ 'ਆਪ' ਨਾਲ ਗਠਜੋੜ ਕਰਨ ਲਈ 3:4 ਦੇ ਫਾਰਮੂਲੇ ਦੀ ਪੇਸ਼ਕਸ਼ ਕੀਤੀ ਸੀ, ਪਰ 'ਆਪ' ਦਿੱਲੀ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਗਠਜੋੜ ਕਰਨ ਲਈ ਜ਼ੋਰ ਪਾ ਰਹੀ ਸੀ। 'ਆਪ' ਸੂਤਰਾਂ ਦਾ ਇਹ ਵੀ ਕਹਿਣਾ ਸੀ ਕਿ ਜੇਕਰ ਦਿੱਲੀ ਵਿੱਚ ਗਠਜੋੜ ਹੋਵੇਗਾ ਤਾਂ 5:2 ਦੇ ਅਨੁਪਾਤ 'ਤੇ ਹੀ ਹੋਵੇਗਾ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget