(Source: Poll of Polls)
'ਆਪ' ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਦੇਹਾਂਤ
ਜਰਨੈਲ ਸਿੰਘ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਜਤਾਇਆ ਹੈ।
ਨਵੀਂ ਦਿੱਲੀ: ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ Eਦਮੀ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਜਰਨੈਲ ਸਿੰਘ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਜਤਾਇਆ ਹੈ।
<blockquote class="twitter-tweet"><p lang="en" dir="ltr">Deeply saddened by the untimely demise of former Delhi MLA Sh Jarnail Singh ji. May God bless his soul. He will always be fondly remembered for his contributions to society.</p>— Arvind Kejriwal (@ArvindKejriwal) <a href="https://twitter.com/ArvindKejriwal/status/1393041160495587328?ref_src=twsrc%5Etfw" rel='nofollow'>May 14, 2021</a></blockquote> <script async src="https://platform.twitter.com/widgets.js" charset="utf-8"></script>
ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਜਤਾਉਂਦਿਆਂ ਲਿਖਿਆ ਕਿ ਸਾਬਕਾ 'ਆਪ' ਵਿਧਾਇਕ ਜਰਨੈਲ ਸਿੰਘ ਜੀ ਦੇ ਦੇਹਾਂਤ ਤੋਂ ਬੇਹੱਦ ਦੁਖੀ ਹਾਂ। ਰੱਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਉਨ੍ਹਾਂ ਦੇ ਸਮਾਜ ਭਲਾਈ ਦੇ ਲਈ ਦਿੱਤੇ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।