ਪੜਚੋਲ ਕਰੋ

ਵਿਧਾਇਕ ਦੇ ਹੱਕ 'ਚ ਡਟੀ 'ਆਪ', ਅਸਤੀਫਾ ਨਾ-ਮਨਜ਼ੂਰ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਔਖਲਾ ਤੋਂ ਵਿਧਾਇਕ ਅਮਾਨਤਉਲ੍ਹਾ ਖਾਨ ਨੇ ਕੱਲ੍ਹ ਆਪਣੇ ਸਾਰੇ ਸਰਕਾਰੀ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਕਿ ਇਮਾਨਦਾਰੀ ਨਾਲ ਕੰਮ ਕਰਨ ਕਾਰਨ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ 'ਤੇ ਝੂਠੇ ਇਲਜ਼ਾਮ ਲੱਗ ਰਹੇ ਹਨ। ਇਸ ਤੋਂ ਬਾਅਦ ਹੰਗਾਮਾ ਹੋਇਆ, ਪਰ ਇਸ ਅਸਤੀਫੇ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ।           ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਪ੍ਰੈਸ ਕਾਨਫਰੰਸ ਕਰ ਅਸਤੀਫ਼ੇ ਨੂੰ ਨਾ-ਮਨਜ਼ੂਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਅਮਾਨਤਉਲ੍ਹਾ ਖਾਨ 'ਤੇ ਉਨ੍ਹਾਂ ਦੇ ਸਾਲੇ ਦੀ ਪਹਿਲੀ ਪਤਨੀ ਨੇ ਸਰੀਰਕ ਸਬੰਧ ਲਈ ਦਬਾਅ ਬਣਾਉਣ ਦਾ ਇਲਜ਼ਾਮ ਲਾਇਆ ਹੈ। ਇਸ ਨੂੰ ਲੈ ਕੇ ਜਾਮੀਆ ਨਗਰ ਥਾਣੇ ਵਿੱਚ ਮਾਮਲਾ ਦਰਜ ਹੋ ਚੁੱਕਿਆ ਹੈ।         ਲਗਾਤਾਰ ਇੱਕ-ਇੱਕ ਕਰ ਆਪਣੇ ਮੰਤਰੀਆਂ ਤੇ ਵਿਧਾਇਕਾਂ 'ਤੇ ਲਗ ਰਹੇ ਇਲਜ਼ਾਮਾ ਤੋਂ ਘਿਰੀ ਦਿੱਲੀ ਸਰਕਾਰ ਨੇ ਖੁੱਲ੍ਹ ਕੇ ਆਪਣੇ ਵਿਧਾਇਕ ਨੂੰ ਸਮਰਥਨ ਦਿੱਤਾ ਹੈ। ਮਨੀਸ਼ ਸਿਸੋਦੀਆ ਨੇ ਮਾਮਲੇ ਵਿੱਚ ਜਾਂਚ ਪੂਰੀ ਹੋਣ ਤੋਂ ਪਹਿਲਾਂ ਹੀ ਆਪਣੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੂੰ ਪਰਿਵਾਰਕ ਝਗੜੇ ਦੇ ਚੱਲਦੇ ਗਲਤ ਇਲਜ਼ਾਮਾਂ ਵਿੱਚ ਘਸੀਟਿਆ ਜਾ ਰਿਹਾ ਹੈ।         ਆਪਣੇ 'ਤੇ ਲੱਗੇ ਇਲਜ਼ਾਮਾਂ 'ਤੇ ਸਫਾਈ ਦਿੰਦੀਆਂ ਖਾਨ ਪ੍ਰੈੱਸ ਕਾਨਫਰੰਸ ਕਰ ਕਿਹਾ ਸੀ ਕਿ ਉਨ੍ਹਾਂ ਦੇ ਸਾਲੇ ਦੀ ਪਤਨੀ ਨੇ ਗਲਤ ਇਲਜ਼ਾਮ ਲਾਏ ਹਨ ਕਿਉਂਕਿ ਉਨ੍ਹਾਂ ਦੇ ਸਾਲੇ ਦਾ ਆਪਣੀ ਪਤਨੀ ਨਾਲ ਪਿਛਲੇ 4 ਸਾਲ ਤੋਂ ਕੋਈ ਰਿਸ਼ਤਾ ਨਹੀਂ ਹੈ। ਨਾ ਹੀ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਹੈ। ਹਾਲਾਂਕਿ ਇਲਜ਼ਾਮ ਲਾਉਣ ਵਾਲੀ ਮਹਿਲਾ ਦੇ ਪਰਿਵਾਰ ਦੇ ਇੱਕ ਮੈਂਬਰ ਵੱਲੋਂ ਇਸ ਮਾਮਲੇ ਵਿੱਚ ਵਿਧਾਇਕ ਖਿਲਾਫ ਸਬੂਤ ਤੇ ਤੌਰ 'ਤੇ ਸੀ.ਡੀ. ਦਿੱਤੀ ਗਈ ਹੈ।         ਅਮਾਨਤਉੱਲ੍ਹਾ ਖਾਨ ਨੇ ਦਿੱਲੀ ਪੁਲਿਸ 'ਤੇ ਵੀ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਹੋਣ ਕਾਰਨ ਪੁਲਿਸ ਨੇ ਬਿਨਾ ਚਾਂਜ ਕੀਤੇ ਉਨ੍ਹਾਂ 'ਤੇ ਐਫ.ਆਈ.ਆਰ. ਦਰਜ ਕਰ ਦਿੱਤੀ ਹੈ। ਖਾਨ ਨੇ ਕਿਹਾ ਕਿ ਜਾਣਬੁਝ ਕੇ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਜਾ ਰਹੇ ਹਨ ਕਿਉਂਕਿ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਵਕਫ ਬੋਰਡ ਦੇ ਚੇਅਰਮੈਨ ਹੋਣ ਦੇ ਨਾਤੇ ਉਨ੍ਹਾਂ ਨੇ ਕਾਂਗਰਸ ਦੇ ਭ੍ਰਿਸ਼ਟਾਚਾਰ ਨੂੰ ਉਜਾਗਰ ਕੀਤਾ ਜਿਸ ਦੇ ਕਾਰਨ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget