ਪੜਚੋਲ ਕਰੋ
Advertisement
'ਆਪ' ਲੀਡਰ ਰਾਘਵ ਚੱਢਾ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ
ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਨੇਤਾ ਰਾਘਵ ਚੱਢਾ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਨੇਤਾ ਰਾਘਵ ਚੱਢਾ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਦੇ ਬਾਹਰ ਨਵੀਂ ਦਿੱਲੀ ਮਿਊਂਸਪਲ ਕੌਂਸਲ (NDMC) ਵੱਲੋਂ ਕਥਿਤ ਤੌਰ ’ਤੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਯੋਜਨਾਬੱਧ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਚੱਢਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੂੰ ਰਾਜੇਂਦਰ ਨਗਰ ਥਾਣੇ 'ਚ ਹਿਰਾਸਤ 'ਚ ਰੱਖਿਆ ਗਿਆ ਹੈ।
BJP शासित MCD ने दिल्ली के इतिहास का सबसे बड़ा ₹2500 करोड़ का घोटाला किया। हमने गृह मंत्री अमित शाह जी से मिलने का समय मांगा तो उन्होंने मुझे मेरे आवास से ही गिरफ्तार कर लिया है। अमित शाह जी, आप अपनी पुलिस के दम पर अपनी पार्टी का भ्रष्टाचार क्यों दबाना चाहते हैं? pic.twitter.com/Ij9oHkYSGP
— Raghav Chadha (@raghav_chadha) December 13, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement