ਪੜਚੋਲ ਕਰੋ

AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ

Satyendar Jain arrested : ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਐਂਟੀ ਕਰੱਪਸ਼ਨ ਬ੍ਰਾਂਚ (ACB) ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਜਲ ਬੋਰਡ ਦੇ STP ਟੈਂਡਰ ਵਿੱਚ ਕਥਿਤ ਘਪਲੇ

Satyendar Jain arrested : ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਐਂਟੀ ਕਰੱਪਸ਼ਨ ਬ੍ਰਾਂਚ (ACB) ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਜਲ ਬੋਰਡ ਦੇ STP ਟੈਂਡਰ ਵਿੱਚ ਕਥਿਤ ਘਪਲੇ ਦੇ ਦੋਸ਼ਾਂ ਤਹਿਤ ਸਾਬਕਾ ਮੰਤਰੀ ਸਮੇਤ 6 ਲੋਕਾਂ ਨੂੰ ਮੰਗਲਵਾਰ (18 ਅਗਸਤ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ACB ਨੇ ਦਿੱਲੀ ਜਲ ਬੋਰਡ ਦੇ ਸਾਬਕਾ CEO ਉਦਿਤ ਪ੍ਰਕਾਸ਼ ਰਾਏ (IAS), ਦਿੱਲੀ ਜਲ ਬੋਰਡ ਦੇ ਸਾਬਕਾ ਕਾਂਟ੍ਰੈਕਚੁਅਲ ਕੰਸਲਟੈਂਟ ਅੰਕਿਤ ਸ਼੍ਰੀਵਾਸਤਵ, M/s AN Enterprises ਦੇ ਪ੍ਰੋਪ੍ਰਾਈਟਰ ਨਾਗੇਂਦਰ ਯਾਦਵ, M/s Eurotech Environment Private Limited ਦੇ ਮਾਲਕ ਰਾਜਾ ਕੁਮਾਰ ਕੁਰਰਾ ਅਤੇ M/s ਸ੍ਰਿਜਨਹਾਰ ਦੇ ਪ੍ਰੋਪ੍ਰਾਈਟਰ ਪੰਕਜ ਵਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਇਸ ਮਾਮਲੇ ਵਿੱਚ 11 ਮਈ 2024 ਨੂੰ Prevention of Corruption Act ਅਤੇ IPC ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

AAP ਨੇ BJP 'ਤੇ ਨਿਸ਼ਾਨਾ ਸਾਧਿਆ

AAP ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਹੁਣ ਹੋਰ ਕਿੰਨੇ ਸਬੂਤ ਚਾਹੀਦੇ ਹਨ ਕਿ BJP ਨੂੰ AAP ਤੋਂ ਡਰ ਲੱਗਦਾ ਹੈ। ਉਨ੍ਹਾਂ ਕਿਹਾ ਕਿ ਜਿਸ ਜਲ ਬੋਰਡ ਟੈਂਡਰ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਉਸ ਸਮੇਂ ਸਤੇਂਦਰ ਜੈਨ ਜੇਲ੍ਹ ਵਿੱਚ ਸਨ। ਉਨ੍ਹਾਂ ਸਵਾਲ ਕੀਤਾ ਕਿ ਜੇਲ੍ਹ ਵਿੱਚ ਰਹਿੰਦਿਆਂ ਉਹ ਇਸ ਮਾਮਲੇ ਲਈ ਜ਼ਿੰਮੇਵਾਰ ਕਿਵੇਂ ਹੋ ਸਕਦੇ ਹਨ?

ਢਾਂਡਾ ਨੇ ਦੋਸ਼ ਲਗਾਇਆ ਕਿ ਇਸ ਕਾਰਵਾਈ ਦਾ ਅਸਲ ਕਾਰਨ ਸਤੇਂਦਰ ਜੈਨ ਦਾ ਪੰਜਾਬ ਦਾ ਸਹਿ-ਇੰਚਾਰਜ ਹੋਣਾ ਅਤੇ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget