ਪੜਚੋਲ ਕਰੋ

'ਆਪ' ਨੇ ਰਾਘਵ ਚੱਢਾ ਨੂੰ ਬਣਾਇਆ ਗੁਜਰਾਤ ਦਾ ਸਹਿ-ਇੰਚਾਰਜ, ਚੋਣਾਂ ਤੋਂ ਪਹਿਲਾਂ ਚੁੱਕਿਆ ਵੱਡਾ ਕਦਮ

ਗੁਜਰਾਤ ਵਿਧਾਨ ਸਭਾ ਚੋਣਾਂ ਲੜਨ ਦੀ ਜ਼ੋਰਦਾਰ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਨੇ ਵੱਡਾ ਕਦਮ ਚੁੱਕਿਆ ਹੈ। 'ਆਪ' ਨੇ ਰਾਘਵ ਚੱਢਾ ਨੂੰ ਗੁਜਰਾਤ 'ਚ ਪਾਰਟੀ ਮਾਮਲਿਆਂ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ।

ਚੰਡੀਗੜ੍ਹ: ਗੁਜਰਾਤ ਵਿਧਾਨ ਸਭਾ ਚੋਣਾਂ ਲੜਨ ਦੀ ਜ਼ੋਰਦਾਰ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਨੇ ਵੱਡਾ ਕਦਮ ਚੁੱਕਿਆ ਹੈ। 'ਆਪ' ਨੇ ਰਾਘਵ ਚੱਢਾ ਨੂੰ ਗੁਜਰਾਤ 'ਚ ਪਾਰਟੀ ਮਾਮਲਿਆਂ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ।ਰਾਘਵ ਚੱਢਾ ਨੇ ਗੁਜਰਾਤ ਦੀ ਜ਼ਿੰਮੇਵਾਰੀ ਮਿਲਣ 'ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਆਪਣੀ ਜਾਨ ਦਾਅ 'ਤੇ ਲਾਉਣਗੇ। ਚੱਢਾ ਨੇ ਟਵੀਟ 'ਚ ਲਿਖਿਆ ਹੈ ਕਿ ਗੁਜਰਾਤ ਬਦਲਾਅ ਚਾਹੁੰਦਾ ਹੈ, ਬਿਹਤਰ ਸਿੱਖਿਆ-ਸਿਹਤ ਪ੍ਰਣਾਲੀ ਚਾਹੁੰਦਾ ਹੈ। ਗੁਜਰਾਤ ਨੂੰ ਕੇਜਰੀਵਾਲ ਦੀ ਲੋੜ ਹੈ।

 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਅਹਿਮ ਭੂਮਿਕਾ ਨਿਭਾਈ ਸੀ।ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਜਿੱਤ ਦਰਜ ਕੀਤੀ ਸੀ।ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੀਆਂ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ। ਜਿਸ ਤੋਂ ਬਾਅਦ 'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ ਭੇਜਿਆ ਸੀ।

'ਏਬੀਪੀ ਨਿਊਜ਼' ਨੇ ਪਿਛਲੇ ਦਿਨੀਂ ਦੱਸਿਆ ਸੀ ਕਿ ਰਾਘਵ ਚੱਢਾ ਨੂੰ ਗੁਜਰਾਤ 'ਚ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਅਸਲ 'ਚ ਰਾਘਵ ਚੱਢਾ ਨੌਜਵਾਨਾਂ 'ਚ ਕਾਫੀ ਮਸ਼ਹੂਰ ਹਨ। ਇਹੀ ਕਾਰਨ ਹੈ ਕਿ ਪਾਰਟੀ ਨੇ ਰਾਘਵ ਚੱਢਾ ਨੂੰ ਗੁਜਰਾਤ ਵਿੱਚ ਪਾਰਟੀ ਮਾਮਲਿਆਂ ਦਾ ਸਹਿ-ਇੰਚਾਰਜ ਬਣਾਇਆ ਹੈ। ਪਾਰਟੀ ਸੂਤਰਾਂ ਅਨੁਸਾਰ ਰਾਘਵ ਚੱਢਾ ਗੁਜਰਾਤ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਵਿਚ ਆਪਣੀ ਪਛਾਣ ਬਣਾਉਣ ਵਿਚ ਸਫਲ ਰਹੇ ਹਨ, ਇਸ ਦੇ ਲਈ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਗੁਜਰਾਤ ਚੋਣਾਂ ਵਿਚ ਮੈਦਾਨ ਵਿਚ ਉਤਾਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਰਾਘਵ ਚੱਢਾ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ | ਇਹੀ ਕਾਰਨ ਹੈ ਕਿ ਹੁਣ ਤੱਕ ਹਰ ਚੋਣ ਵਿੱਚ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਬਹੁਤ ਹੀ ਅਹਿਮ ਜ਼ਿੰਮੇਵਾਰੀ ਦਿੱਤੀ ਹੈ।

ਅਰਵਿੰਦ ਕੇਜਰੀਵਾਲ ਨੂੰ ਭਰੋਸਾ ਹੈ ਕਿ ਗੁਜਰਾਤ ਚੋਣਾਂ ਵਿੱਚ ਵੀ ਰਾਘਵ ਚੱਢਾ ਦੀ ਬਦੌਲਤ ਆਮ ਆਦਮੀ ਪਾਰਟੀ ਨੌਜਵਾਨਾਂ ਦੀਆਂ ਵੋਟਾਂ ਹਾਸਲ ਕਰਨ ਵਿੱਚ ਕਾਮਯਾਬ ਹੋਵੇਗੀ। ਇਹੀ ਕਾਰਨ ਹੈ ਕਿ ਹੁਣ ਆਮ ਆਦਮੀ ਪਾਰਟੀ ਗੁਜਰਾਤ ਚੋਣਾਂ ਵਿੱਚ ਰਾਘਵ ਚੱਢਾ ਨੂੰ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। ਰਾਘਵ ਚੱਢਾ ਸਭ ਤੋਂ ਘੱਟ ਉਮਰ ਦੇ ਰਾਜ ਸਭਾ ਮੈਂਬਰ ਹਨ। ਉਹ ਆਮ ਆਦਮੀ ਪਾਰਟੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget