ਪੜਚੋਲ ਕਰੋ

‘ਆਪ’ ਵਿਧਾਇਕਾ ਨੂੰ ਕਾਂਗਰਸ ਦੇ ਸੱਦੇ ਦੀ ਉਡੀਕ, ‘AAP ’ਚ ਰਹਿ ਕੇ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦੀ’

ਨਵੀਂ ਦਿੱਲੀ: ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੇ ਇੱਕ ਵਾਰ ਆਪਣੀ ਹੀ ਪਾਰਟੀ ਖਿਲਾਫ ਨਿਸ਼ਾਨਾ ਸਾਧਿਆ ਹੈ। ਅਲਕਾ ਲਾਂਬਾ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਵਿੱਚ ਹੋਰ ਸਮਾਂ ਬਰਬਾਦ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਦੇਸ਼ ਭਰ ਵਿੱਚ ਮਜ਼ਬੂਤ ਹੋ ਰਹੀ ਹੈ ਤੇ ਉਹ ਉਸ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਦੇ ਸੱਦੇ ਦੀ ਉਡੀਕ ਹੈ। ਅਲਕਾ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਕਾਂਗਰਸ ਬੀਜੇਪੀ ਨੂੰ ਹਰਾਉਣ ਵਿੱਚ ਕਾਮਯਾਬ ਹੋਏਗੀ। ਇਸ ਦੌਰਾਨ ਅਲਕਾ ਨੇ ਕਾਂਗਰਸ ਦੀ ਰੱਜ ਕੇ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਸਿਰਫ ਦਿੱਲੀ ਹੀ ਨਹੀਂ, ਦੇਸ਼ ਭਰ ਵਿੱਚ ਕਾਂਗਰਸ ਬੀਜੇਪੀ ਨੂੰ ਹਰਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ‘ਆਪ’ ਨਾਲ ਗਠਜੋੜ ਦੇ ਖਿਲਾਫ ਨਹੀਂ ਹੈ, ਪਰ ਕਾਂਗਰਸ ਆਪਣੇ ਵਰਕਰਾਂ ਨੂੰ ਪੁੱਛ ਰਹੀ ਹੈ ਪਰ ‘ਆਪ’ ਵਿੱਚ ਅਜਿਹਾ ਕੁਝ ਨਹੀਂ ਹੈ। ਅਲਕਾ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਕਮਜ਼ੋਰ ਹੋ ਰਹੀ ਹੈ। ‘ਆਪ’ ਅੰਦਰ ਲੋਕਤੰਤਰਿਕ ਤਰੀਕੇ ਨਾਲ ਫੈਸਲੇ ਨਹੀਂ ਲਏ ਜਾ ਰਹੇ ਤੇ ਇਹੀ ਪਾਰਟੀ ਦੀ ਕਮਜ਼ੋਰੀ ਦੀ ਵਜ੍ਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਵਿੱਚ ਜਦੋਂ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦਾ ਪ੍ਰਸਤਾਵ ਆਇਆ ਤਾਂ ਉਨ੍ਹਾਂ ਨੂੰ ਠੇਸ ਪਹੁੰਚੀ। ਇਹ ਕਾਂਗਰਸ ’ਤੇ ਦਬਾਅ ਬਣਾਉਣ ਦੀ ਰਣਨੀਤੀ ਸੀ। ਅਲਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਇਸ ਪ੍ਰਸਤਾਵ ਦਾ ਸਮਰਥਨ ਕਰਨ ਲਈ ਕਿਹਾ ਗਿਆ ਸੀ। ਅਲਕਾ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਪਾਰਟੀ ਤੋਂ ਨਾਖ਼ੁਸ਼ ਹਨ ਤੇ ਲਗਾਤਾਰ ਕਾਂਗਰਸ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੀ ਤਾਕਤ ਦਾ ਅਹਿਸਾਸ ਹੋਣਾ ਚਾਹੀਦਾ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget