ਪੜਚੋਲ ਕਰੋ

ਕੇਜਰੀਵਾਲ ਪੰਜਾਬ 'ਚ , ਦਿੱਲੀ 'ਚ ਵਿਧਾਇਕ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ : ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਆਪਣੇ ਸਾਰੇ ਅਹੁਦਿਆਂ  ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਮਾਨਤੁੱਲਾ ਖ਼ਾਨ ਓਖਲਾ ਤੋਂ  ਵਿਧਾਇਕ ਹਨ। ਅਮਾਨਤੁੱਲਾ ਖ਼ਾਨ ਨੂੰ ਔਰਤ ਨਾਲ ਛੇੜਛਾੜ ਅਤੇ ਧਮਕੀ ਦੇਣ ਦੇ ਦੋਸ਼ ਵਿਚ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਅਸਤੀਫ਼ਾ ਸਬੰਧੀ ਵਿਧਾਇਕ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਚਿੱਠੀ ਵੀ ਲਿਖੀ ਹੈ ਜਿਸ ਵਿੱਚ ਲਿਖਿਆ ਹੈ ਕਿ ਲੋਕਾਂ ਨੂੰ ਉਨ੍ਹਾਂ ਦੀ ਇਮਾਨਦਾਰੀ ਪਸੰਦ ਨਹੀਂ ਆ ਰਹੀ ਅਤੇ ਉਨ੍ਹਾਂ ਦੇ ਪਰਵਾਰ ਨੂੰ ਝੂਠੇ ਇਲਜ਼ਾਮ ਲੱਗਾ ਕੇ ਫਸਾਇਆ ਜਾ ਰਿਹਾ ਹੈ।           ਅਮਾਨਤੁੱਲਾ ਖ਼ਾਨ ਉੱਤੇ ਦੋਸ਼ ਹੈ ਕਿ ਦੋਸ਼ ਹੈ ਕਿ ਉਸ ਦੇ ਦੇ ਘਰ ਵਿਚੋਂ ਨਿਕਲੇ ਇੱਕ ਅਣਪਛਾਤੇ ਨੌਜਵਾਨ ਨੇ ਵਿਧਾਇਕ ਦਾ ਨਾਂ ਲੈ ਕੇ ਉਨ੍ਹਾਂ ਨਾਲ ਬਲਾਤਕਾਰ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਔਰਤ ਨੇ ਇਸ ਸਬੰਧ ਵਿਚ ਜਾਮੀਆ ਨਗਰ ਥਾਣੇ ਵਿਚ ਕੇਸ ਦਰਜ ਕਰਵਾਇਆ ਸੀ। ਪੁਲਿਸ ਨੇ ਔਰਤ ਦੀ ਸ਼ਿਕਾਇਤ ਉੱਤੇ ਆਈ ਪੀ ਸੀ ਦੀ ਧਾਰਾ 509 ਅਤੇ 506 ਤਹਿਤ ਕੇਸ ਦਰਜ ਕੀਤਾ ਸੀ। ਦੋਸ਼ ਲਾਉਣ ਵਾਲੀ ਔਰਤ ਆਮ ਆਦਮੀ ਪਾਰਟੀ ਦੀ ਕਾਰਕੁਨ ਰਹਿ ਚੁੱਕੀ ਹੈ।           ਔਰਤ ਦਾ ਦੋਸ਼ ਹੈ ਕਿ 10 ਜੁਲਾਈ ਨੂੰ ਉਨ੍ਹਾਂ ਨੇ ਵਿਧਾਇਕ ਨੂੰ ਫ਼ੋਨ ਕਰ ਕੇ ਬਿਜਲੀ ਕਟੌਤੀ ਦੀ ਸ਼ਿਕਾਇਤ ਕੀਤੀ ਪਰ ਵਿਧਾਇਕ ਨੇ ਉਨ੍ਹਾਂ ਨੂੰ ਠੀਕ ਢੰਗ ਨਾਲ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਵਿਧਾਇਕ ਨੂੰ ਮਿਲਣ ਲਈ ਉਹ ਘਰ ਗਈ। ਪਰ ਵਿਧਾਇਕ ਉੱਥੇ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਵਿਧਾਇਕ ਦੇ ਘਰ ਇੱਕ ਨੌਜਵਾਨ ਨੇ ਉਸ ਧਮਕਾਇਆ।

ਟਾਪ ਹੈਡਲਾਈਨ

Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
MLA Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦਾ ਹੋਇਆ ਦੇਹਾਂਤ; ਅਚਾਨਕ ਸਿਹਤ ਵਿਗੜਨ ਤੋਂ ਬਾਅਦ...
MLA Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦਾ ਹੋਇਆ ਦੇਹਾਂਤ; ਅਚਾਨਕ ਸਿਹਤ ਵਿਗੜਨ ਤੋਂ ਬਾਅਦ...
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget