ਪੜਚੋਲ ਕਰੋ

'ਆਪ' ਨੂੰ ਝਟਕੇ 'ਤੇ ਝਟਕਾ, ਇੱਕ ਹੋਰ ਵਿਧਾਇਕ ਨੇ ਸੁੱਟਿਆ 'ਝਾੜੂ'

ਲੋਕ ਸਭਾ ਚੋਣਾਂ ਸਿਰ 'ਤੇ ਹਨ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੇ ਦਿੱਲੀ ਵਿਚਲੇ ਵਿਧਾਇਕ ਲਗਾਤਾਰ ਪਾਰਟੀ ਦਾ ਸਾਥ ਛੱਡ ਰਹੇ ਹਨ। ਦਿੱਲੀ ਦੇ ਬਿਜਵਾਸਨ ਤੋਂ ਵਿਧਾਇਕ ਦੇਵੇਂਦਰ ਸ਼ੇਹਰਾਵਤ ਅੱਜ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਸ਼ੇਹਰਾਵਤ ਚੌਥੇ ਵਿਧਾਇਕ ਹਨ, ਜਿਨ੍ਹਾਂ ਇੱਕ ਹਫ਼ਤੇ ਦੇ ਅੰਦਰ-ਅੰਦਰ ਪਾਰਟੀ ਦਾ ਸਾਥ ਛੱਡ ਦਿੱਤਾ ਹੈ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਸਿਰ 'ਤੇ ਹਨ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੇ ਦਿੱਲੀ ਵਿਚਲੇ ਵਿਧਾਇਕ ਲਗਾਤਾਰ ਪਾਰਟੀ ਦਾ ਸਾਥ ਛੱਡ ਰਹੇ ਹਨ। ਦਿੱਲੀ ਦੇ ਬਿਜਵਾਸਨ ਤੋਂ ਵਿਧਾਇਕ ਦੇਵੇਂਦਰ ਸ਼ੇਹਰਾਵਤ ਅੱਜ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਸ਼ੇਹਰਾਵਤ ਚੌਥੇ ਵਿਧਾਇਕ ਹਨ, ਜਿਨ੍ਹਾਂ ਇੱਕ ਹਫ਼ਤੇ ਦੇ ਅੰਦਰ-ਅੰਦਰ ਪਾਰਟੀ ਦਾ ਸਾਥ ਛੱਡ ਦਿੱਤਾ ਹੈ। ਯਾਦ ਰਹੇ ਇਸ ਤੋਂ ਪਹਿਲਾਂ 3 ਮਈ ਨੂੰ ਗਾਂਧੀ ਨਗਰ ਤੋਂ ਵਿਧਾਇਕ ਅਨਿਲ ਵਾਜਪੇਈ ਬੀਜੇਪੀ ਵਿੱਚ ਸ਼ਾਮਲ ਹੋਏ। ਉਨ੍ਹਾਂ ਬੀਜੇਪੀ ਦੇ ਕੌਮੀ ਮੀਤ ਪ੍ਰਧਾਨ ਤੇ ਦਿੱਲੀ ਤੋਂ ਪ੍ਰਧਾਨ ਸ਼ਿਆਮ ਜਾਜੂ ਤੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ਵਿੱਚ ਬੀਜੇਪੀ ਦਾ ਪੱਲਾ ਫੜਿਆ। ਪਾਰਟੀ ਛੱਡਣ ਵੇਲੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਕਈ ਸਾਲਾਂ ਤਕ 'ਆਪ' ਲਈ ਕੰਮ ਕੀਤਾ ਪਰ ਉਹ ਸਨਮਾਨ ਨਾ ਮਿਲਣ ਤੇ ਪਾਰਟੀ ਵਿੱਚ ਵਿਅਕਤੀਗਤ ਤਰੀਕੇ ਨਾਲ ਕੰਮਕਾਜ ਤੋਂ ਦੁਖ਼ੀ ਸਨ। ਉਨ੍ਹਾਂ ਕਿਹਾ ਸੀ ਕਿ ਪਾਰਟੀ ਆਪਣੇ ਰਾਹ ਭਟਕ ਗਈ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਸੀ। ਇਸ ਸਭ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸ ਤੇ ਦਿੱਲੀ ਨੇ ਬੀਜੇਪੀ 'ਤੇ ਉਸ ਦੇ ਵਿਧਾਇਕਾਂ ਨੂੰ 10-10 ਕਰੋੜ ਰੁਪਏ ਵਿੱਚ ਖਰੀਦਣ ਦੇ ਇਲਜ਼ਾਮ ਲਾਏ ਸਨ।

ਟਾਪ ਹੈਡਲਾਈਨ

ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Embed widget