ਪੜਚੋਲ ਕਰੋ
Advertisement
ਆਪ ਤੋਂ ਮੁਅੱਤਲ ਕੀਤੇ ਗਏ ਜਰਨੈਲ ਸਿੰਘ ਨੇ 'ਆਪ' 'ਚੇ ਲਾਏ ਇੱਕ ਤਰਫਾ ਕਾਰਵਾਈ ਦੇ ਇਲਜ਼ਾਮ
ਦੱਸ ਦਈਏ ਕਿ ਜਰਨੈਲ ਸਿੰਘ ਪ੍ਰਕਾਸ਼ ਸਿੰਘ ਬਾਦਲ ਖਿਲਾਫ ਵੀ ਚੋਣਾ ਚੜ ਚੁੱਕੇ ਹਨ।
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਆਪਣੇ ਇੱਕ ਸਾਬਕਾ ਵਿਧਾਇਕ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਫੇਸਬੁੱਕ ਪੋਸਟ ਦੇ ਮੁੱਦੇ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। ਜਰਨੈਲ ਸਿੰਘ ਦੇ ਅਧਿਕਾਰਤ ਫੇਸਬੁੱਕ ਅਕਾਉਂਟ ‘ਤੇ ਹਿੰਦੂ ਦੇਵੀ ਦੇਵਤਿਆਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ, ਜਿਸ ਤੋਂ ਬਾਅਦ ਪਾਰਟੀ ਨੇ ਬੁੱਧਵਾਰ 12 ਅਗਸਤ ਨੂੰ ਇਹ ਕਦਮ ਚੁੱਕਿਆ।
ਇਸ ਤੋਂ ਬਾਅਦ ਹੁਣ ਪਾਰਟੀ ਵਲੋਂ ਚੁੱਕੇ ਇਸ ਕਦਮ 'ਤੇ ਜਰਨੈਲ ਸਿੰਘ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਇੱਕ ਤਰਫਾ ਕਾਰਵਾਈ ਦੇ ਇਲਜ਼ਾਮ ਲਗਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਚੋਂ ਇਸੇ ਤਰ੍ਹਾਂ ਲੋਕਾਂ ਨੂੰ ਬਾਹਰ ਕੀਤਾ ਗਿਆ ਤਾਂ ਇੱਕ ਦਿਨ ਪਾਰਟੀ ਖਾਲੀ ਹੋ ਜਾਏਗੀ।
ਦੱਸ ਦਈਏ ਕਿ ਜਰਨੈਲ ਸਿੰਘ ਪ੍ਰਕਾਸ਼ ਸਿੰਘ ਬਾਦਲ ਖਿਲਾਫ ਵੀ ਚੋਣਾ ਚੜ ਚੁੱਕੇ ਹਨ।
ਬਲਜੀਤ ਸਿੰਘ ਦਾਦੂਵਾਲ ਬਣੇ HSGPC ਦੇ ਪ੍ਰਧਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement