ਪੜਚੋਲ ਕਰੋ
Advertisement
ਚੋਣਾਂ 'ਚ ਅੜਿੱਕਾ ਡਾਹੁਣ 'ਤੇ 'ਆਪ' ਵਿਧਾਇਕ ਨੂੰ ਕੈਦ
ਦਿੱਲੀ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਚੋਣ ਪ੍ਰਕਿਰੀਆ ‘ਚ ਰੁਕਾਵਟ ਪੈਦਾ ਕਰਨ ਦੇ ਇਲਜ਼ਾਮ ‘ਚ ਤਿੰਨ ਮਹੀਨੇ ਕੈਦ ਦੀ ਸਜ਼ਾ ਦਿੱਤੀ ਹੈ।
ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਚੋਣ ਪ੍ਰਕਿਰੀਆ ‘ਚ ਰੁਕਾਵਟ ਪੈਦਾ ਕਰਨ ਦੇ ਇਲਜ਼ਾਮ ‘ਚ ਤਿੰਨ ਮਹੀਨੇ ਕੈਦ ਦੀ ਸਜ਼ਾ ਦਿੱਤੀ ਹੈ। ਵਿਧਾਨ ਸਭਾ 2013 ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਸਥਿਤ ਚੋਣ ਕੇਂਦਰ ਦੇ ਅਧਿਕਾਰੀ ਨੇ ਉਸ ਖਿਲਾਫ ਇਹ ਸ਼ਿਕਾਇਤ ਕੀਤੀ ਸੀ।
ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ 10,000 ਰੁਪਏ ਦੇ ਬਾਂਡ ‘ਤੇ ਕੁਮਾਰ ਨੂੰ ਜ਼ਮਾਨਤ ਵੀ ਦੇ ਦਿੱਤੀ। ਇਸ ਨਾਲ ਹੁਣ ਇਸ ਫੈਸਲੇ ਖਿਲਾਫ ਉੱਚ ਅਦਾਲਤ ‘ਚ ਅਪੀਲ ਕਰ ਸਕਦਾ ਹੈ। ਅਦਾਲਤ ਨੇ 11 ਜੂਨ ਨੂੰ ਕੁਮਾਰ ਨੂੰ ਆਈਪੀਸੀ ਦੀ ਧਾਰਾ 186 ਤਹਿਤ ਸਰਕਾਰੀ ਸੇਵਕ ‘ਚ ਕੰਮ ‘ਚ ਰੁਕਾਵਟ ਪੈਦਾ ਕਨਾ ਤੇ ਜਨਤਕ ਨੁਮਾਇੰਦਗੀ ਕਾਨੂੰਨ ਦੀ ਧਾਰਾ 131 ਤਹਿਤ ਚੋਣ ਕੇਂਦਰ ਨੇੜੇ ਅਵਿਵਸਥਾਂ ਫੈਲਾਉਣ ਦਾ ਦੋਸ਼ੀ ਠਹਿਰਾਇਆ ਸੀ।
ਕੁਮਾਰ ‘ਤੇ ਇਲਜ਼ਾਮ ਹੈ ਕਿ ਸਾਲ 201 ‘ਚ ਦਿੱਲੀ ਵਿਧਾਨ ਸਭਾ ਚੋਣਾਂ ‘ਚ ਐਮਸੀਡੀ ਸਕੂਲ ਦੇ ਗੇਟ ‘ਤੇ 50 ਲੋਕਾਂ ਦੇ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਸੀ ਜਿਸ ਨਾਲ ਵੋਟਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।Delhi: A Special MP-MLA fast track court awarded a 3 month jail sentence to AAP MLA Manoj Kumar & fined him ₹10,000 for obstructing election process at a polling station in Kalyan Puri during 2013 assembly elections. Manoj Kumar has been granted bail in the matter. (file pic) pic.twitter.com/EDeSz4LV1w
— ANI (@ANI) 25 June 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਪੰਜਾਬ
ਪੰਜਾਬ
Advertisement