ਪੜਚੋਲ ਕਰੋ

'ਆਪ' ਨੇ ਚੁਰਾਸੀ ਕਤਲੇਆਮ ਪੀੜਤਾਂ ਨੂੰ ਇਨਸਾਫ ਨਾ ਦਿਵਾਉਣ ਲਈ ਕਾਂਗਰਸ ਦੇ ਨਾਲ ਭਾਜਪਾ ਨੂੰ ਠਹਿਰਾਇਆ ਬਰਾਬਰ ਦੀ ਜ਼ਿੰਮੇਵਾਰ

ਨ੍ਹਾਂ ਕਿਹਾ ਕਿ ਕਾਂਗਰਸ ਤੋਂ ਤਾਂ ਇਨਸਾਫ਼ ਦੀ ਉਮੀਦ ਹੀ ਨਹੀਂ ਕੀਤੀ ਜਾ ਸਕਦੀ, ਪਰ ਅਕਾਲੀ ਦਲ (ਬਾਦਲ) ਦੇ ਗੱਠਜੋੜ ਨਾਲ ਭਾਜਪਾ ਨੇ 1984 ਤੋਂ ਬਾਅਦ 11 ਸਾਲ ਤੋਂ ਵੱਧ ਸਮਾਂ ਕੇਂਦਰ ਦੀ ਸੱਤਾ ਭੋਗੀ ਪਰੰਤੂ 1984 ਦੀ ਸਿੱਖ ਨਸਲਕੁਸ਼ੀ ਦਾ ਇਨਸਾਫ਼ ਨਹੀਂ ਦਿੱਤਾ, ਸਗੋਂ ਇਨਸਾਫ਼ ਦੀ ਲੜਾਈ 'ਚ ਸਮੇਂ ਸਮੇਂ 'ਤੇ ਵਿਘਨ ਪਾਇਆ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 1984 ਦੇ ਸਿੱਖ ਕਤਲੇਆਮ ਲਈ ਕਾਂਗਰਸ ਦੇ ਨਾਲ ਨਾਲ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 'ਆਪ' ਵਿਧਾਇਕਾਂ ਵੱਲੋਂ ਜਾਰੀ ਬਿਆਨ ਵਿੱਚ ਭਾਜਪਾ 'ਤੇ ਚੁਰਾਸੀ ਪੀੜਤਾਂ ਨੂੰ ਇਨਸਾਫ ਨਾ ਦਿਵਾਉਣ ਲਈ ਸਵਾਲ ਚੁੱਕੇ ਗਏ ਹਨ। 'ਆਪ' ਦੇ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੂਰੀ ਦੁਨੀਆ ਜਾਣਦੀ ਹੈ ਕਿ 1984 ਦੀ ਸਿੱਖ ਨਸਲਕੁਸ਼ੀ ਲਈ ਕਾਂਗਰਸ ਨਾ ਸਿਰਫ਼ ਜ਼ਿੰਮੇਵਾਰ ਸੀ, ਬਲਕਿ ਇਸ ਨਸਲਕੁਸ਼ੀ ਨੂੰ ਯੋਜਨਾਬੱਧ ਢੰਗ ਨਾਲ ਕਰਨ ਲਈ ਸਾਜ਼ਿਸ਼ ਕਰਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਤਾਂ ਇਨਸਾਫ਼ ਦੀ ਉਮੀਦ ਹੀ ਨਹੀਂ ਕੀਤੀ ਜਾ ਸਕਦੀ, ਪਰ ਅਕਾਲੀ ਦਲ (ਬਾਦਲ) ਦੇ ਗੱਠਜੋੜ ਨਾਲ ਭਾਜਪਾ ਨੇ 1984 ਤੋਂ ਬਾਅਦ 11 ਸਾਲ ਤੋਂ ਵੱਧ ਸਮਾਂ ਕੇਂਦਰ ਦੀ ਸੱਤਾ ਭੋਗੀ ਪਰੰਤੂ 1984 ਦੀ ਸਿੱਖ ਨਸਲਕੁਸ਼ੀ ਦਾ ਇਨਸਾਫ਼ ਨਹੀਂ ਦਿੱਤਾ, ਸਗੋਂ ਇਨਸਾਫ਼ ਦੀ ਲੜਾਈ 'ਚ ਸਮੇਂ ਸਮੇਂ 'ਤੇ ਵਿਘਨ ਪਾਇਆ। ਵਿਧਾਇਕਾਂ ਨੇ ਕਿਹਾ ਕਿ ਭਾਜਪਾ ਸੱਜਣ ਕੁਮਾਰ ਨੂੰ ਸਜ਼ਾ ਕਰਵਾਉਣ ਦਾ ਸਿਹਰਾ ਧੱਕੇ ਨਾਲ ਆਪਣੇ ਸਿਰ ਬੰਨ੍ਹ ਰਹੀ ਹੈ। ਪਰ ਭਾਜਪਾ ਲੋਕਾਂ ਨੂੰ ਗੁਮਰਾਹ ਨਹੀਂ ਕਰ ਸਕਦੀ, ਕਿਉਂਕਿ ਹਰ ਕੋਈ ਜਾਣਦਾ ਹੈ ਕਿ ਸੱਜਣ ਕੁਮਾਰ ਨੂੰ ਅੰਦਰ ਭੇਜਣ ਲਈ ਜਗਦੀਸ਼ ਕੌਰ ਦੀ ਦਲੇਰੀ ਅਤੇ ਐਡਵੋਕੇਟ ਐਚ.ਐਸ. ਫੂਲਕਾ ਦੀ ਦਹਾਕਿਆਂ ਬੱਧੀ ਕਾਨੂੰਨੀ ਲੜਾਈ ਅਤੇ ਦ੍ਰਿੜ੍ਹਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਨੇ 1984 ਕਤਲੋਗਾਰਤ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੋਈ ਵੱਡਾ ਕਦਮ ਨਹੀਂ ਚੁੱਕਿਆ। ਵਿਧਾਇਕਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਸੈਮ ਪਿਤ੍ਰੋਦਾ ਦੀ ਚੁਰਾਸੀ ਸਿੱਖ ਕਤਲੇਆਮ ਬਾਰੇ ਦਿੱਤੇ ਵਿਵਾਦਿਤ ਬਿਆਨ 'ਤੇ ਸਖ਼ਤ ਨਿੰਦਾ ਵੀ ਕੀਤੀ। ਸੈਮ ਨੇ ਆਪਣੇ ਇਸ ਬਿਆਨ 'ਤੇ ਮੁਆਫੀ ਮੰਗ ਲਈ ਹੈ।

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget