ਪੜਚੋਲ ਕਰੋ

'ਆਪ' ਵਿਧਾਇਕ ਨੂੰ ਹੋਈ ਜੇਲ੍ਹ ਤੇ ਲੱਖਾਂ ਦਾ ਜ਼ੁਰਮਾਨਾ

ਪੀੜਤ ਸੰਜੀਵ ਰਾਣਾ ਨੇ ਸ਼ਿਕਾਇਤ ਕੀਤੀ ਸੀ ਕਿ ਚੋਣ ਪ੍ਰਚਾਰ ਦੌਰਾਨ ਸੋਮਦੱਤ ਤਕਰੀਬਨ 50 ਸਮਰਥਕਾਂ ਨਾਲ ਉਸ ਦੇ ਗੁਲਾਬੀ ਬਾਗ਼ ਸਥਿਤ ਫਲੈਟ 'ਤੇ ਆਇਆ ਸੀ। ਆਪ ਸਮਰਥਕ ਲਗਾਤਾਰ ਉਸ ਦੇ ਘਰ ਦੀ ਘੰਟੀ ਵਜਾ ਰਹੇ ਸਨ, ਅਜਿਹਾ ਕਰਨ ਤੋਂ ਰੋਕਣ 'ਤੇ ਉਹ ਕੁੱਟਦੇ ਹੋਏ ਸੜਕ 'ਤੇ ਲੈ ਗਏ।

ਨਵੀਂ ਦਿੱਲੀ: ਰਾਜਧਾਨੀ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਦੱਤ ਨੂੰ ਛੇ ਮਹੀਨਿਆਂ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਜਨਵਰੀ 2015 ਦਾ ਹੈ, ਜਦ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਨੌਜਵਾਨ ਦੀ ਕੁੱਟ ਮਾਰ ਕੀਤੀ ਗਈ ਸੀ। ਅਦਾਲਤ ਨੇ ਵਿਧਾਇਕ ਨੂੰ ਜਾਣ ਬੁੱਝ ਕੇ ਗੰਭੀਰ ਸੱਟ ਮਾਰਨ ਤੇ ਦੰਗਾ ਕਰਨ ਦਾ ਦੋਸ਼ੀ ਮੰਨਿਆ ਹੈ ਤੇ ਉਸ ਨੂੰ ਸਜ਼ਾ ਦੇ ਨਾਲ-ਨਾਲ ਦੋ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਜ਼ੁਰਮਾਨੇ ਵਿੱਚੋਂ ਇੱਕ ਲੱਖ ਪੀੜਤ ਨੂੰ ਵੀ ਹਰਜਾਨੇ ਵਜੋਂ ਮਿਲਣਗੇ। ਆਪ' ਵਿਧਾਇਕ ਨੂੰ ਹੋਈ ਜੇਲ੍ਹ ਤੇ ਲੱਖਾਂ ਦਾ ਜ਼ੁਰਮਾਨਾ ਪੀੜਤ ਸੰਜੀਵ ਰਾਣਾ ਨੇ ਸ਼ਿਕਾਇਤ ਕੀਤੀ ਸੀ ਕਿ ਚੋਣ ਪ੍ਰਚਾਰ ਦੌਰਾਨ ਸੋਮਦੱਤ ਤਕਰੀਬਨ 50 ਸਮਰਥਕਾਂ ਨਾਲ ਉਸ ਦੇ ਗੁਲਾਬੀ ਬਾਗ਼ ਸਥਿਤ ਫਲੈਟ 'ਤੇ ਆਇਆ ਸੀ। ਆਪ ਸਮਰਥਕ ਲਗਾਤਾਰ ਉਸ ਦੇ ਘਰ ਦੀ ਘੰਟੀ ਵਜਾ ਰਹੇ ਸਨ, ਅਜਿਹਾ ਕਰਨ ਤੋਂ ਰੋਕਣ 'ਤੇ ਉਹ ਕੁੱਟਦੇ ਹੋਏ ਸੜਕ 'ਤੇ ਲੈ ਗਏ। ਪੀੜਤ ਮੁਤਾਬਕ ਬੇਸਬਾਲ ਨਾਲ ਉਸ ਦੀ ਕੁੱਟਮਾਰ ਕੀਤੀ ਗਈ। ਹੁਣ ਇਸ ਮਾਮਲੇ ਦਾ ਨਿਬੇੜਾ ਰਾਊਜ਼ ਐਵੇਨਿਊ ਕੋਰਟ ਨੇ ਕਰ ਦਿੱਤਾ ਹੈ। ਉੱਧਰ, ਵਿਧਾਇਕ ਸੋਮਦੱਤ ਨੇ ਕਿਹਾ ਕਿ ਸੰਜੀਵ ਰਾਣਾ ਨੇ ਸਿਆਸੀ ਦੁਸ਼ਮਣੀ ਤਹਿਤ ਉਸ ਖ਼ਿਲਾਫ਼ ਕੁੱਟਮਾਰ ਦਾ ਝੂਠਾ ਕੇਸ ਦਰਜ ਕਰਵਾਇਆ ਹੈ। ਸੰਜੀਵ ਭਾਜਪਾ ਦਾ ਮੈਂਬਰ ਹੈ ਤੇ ਉਹ ਉਸ ਦਾ ਟਿਕਟ ਕਟਵਾਉਣਾ ਚਾਹੁੰਦਾ ਸੀ। ਹਾਲਾਂਕਿ, ਅਦਾਲਤ ਵਿੱਚ ਸੰਜੀਵ ਨੇ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਣ ਤੋਂ ਇਨਕਾਰ ਕੀਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Train 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਅਪਡੇਟ , 26-27 ਮਾਰਚ ਦੀ ਰਾਤ ਨੂੰ ਬੰਦ ਰਹੇਗੀ ਰੇਲਵੇ ਦੀ ਇਹ ਸੇਵਾ 
Train 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਅਪਡੇਟ , 26-27 ਮਾਰਚ ਦੀ ਰਾਤ ਨੂੰ ਬੰਦ ਰਹੇਗੀ ਰੇਲਵੇ ਦੀ ਇਹ ਸੇਵਾ 
LPG Cylinder 14.2kg Gas: ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਤੋਂ ਪਹਿਲਾਂ ਮਿਲਿਆ ਵੱਡਾ ਤੋਹਫ਼ਾ, ਵੱਧ ਗਈ ਤਨਖ਼ਾਹ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
Embed widget