ਪੜਚੋਲ ਕਰੋ

ਭਗਵੰਤ ਮਾਨ ਹਸਪਤਾਲ ਦਾਖ਼ਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਭਗਵੰਤ ਮਾਨ ਨੂੰ ਪੇਟ ਵਿੱਚ ਦਰਦ ਹੋਣ ਦੀ ਤਕਲੀਫ ਬਾਅਦ ਹਸਪਤਾਲ ਲਿਜਾਇਆ ਗਿਆ। ਦਰਦ ਹੋਣ ਪਿੱਛੇ ਗੁਰਦੇ ਦੀ ਪੱਥਰੀ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਭਗਵੰਤ ਮਾਨ ਦੀ ਸਿਹਤ ਵਿਗੜਨ ਦੇ ਮਾਮਲੇ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ। ਹਾਲ਼ੇ ਤਕ ਕਿਸੇ ਵੱਲੋਂ ਇਸ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Party: ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਭਾਜਪਾ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਜਾਣੋ ਕਿਹੜੀ ਸੀਟ ਤੋਂ ਮਿਲੇਗਾ ਮੌਕਾ?
ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਭਾਜਪਾ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਜਾਣੋ ਕਿਹੜੀ ਸੀਟ ਤੋਂ ਮਿਲੇਗਾ ਮੌਕਾ?
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Holiday Today: ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...

Embed widget