ਪੜਚੋਲ ਕਰੋ

AAP ਸਾਂਸਦ ਸੰਜੇ ਸਿੰਘ 21 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਤਿੰਨ ਮਹੀਨੇ ਦੀ ਸਜ਼ਾ

 AAP MP Sanjay Singh : ਯੂਪੀ ਸੁਲਤਾਨਪੁਰ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਸਮੇਤ ਪੰਜ ਹੋਰਾਂ ਨੂੰ ਤਿੰਨ ਮਹੀਨੇ ਦੀ ਸਜ਼ਾ ਸੁਣਾਈ ਹੈ।

 AAP MP Sanjay Singh : ਯੂਪੀ ਸੁਲਤਾਨਪੁਰ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਸਮੇਤ ਪੰਜ ਹੋਰਾਂ ਨੂੰ ਤਿੰਨ ਮਹੀਨੇ ਦੀ ਸਜ਼ਾ ਸੁਣਾਈ ਹੈ।  ਇਸ ਦੇ ਨਾਲ ਹੀ ਅਦਾਲਤ ਨੇ 'ਆਪ' ਸੰਸਦ ਮੈਂਬਰ ਸੰਜੇ ਸਿੰਘ 'ਤੇ 1500 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਐਮਪੀ-ਐਮਐਲਏ ਕੋਰਟ ਨੇ 21 ਸਾਲ ਪੁਰਾਣੇ ਇੱਕ ਕੇਸ ਵਿੱਚ ਫੈਸਲਾ ਸੁਣਾਇਆ, ਜੋ 19 ਜੂਨ 2001 ਨੂੰ ਦਰਜ ਕੀਤਾ ਗਿਆ ਸੀ।

ਪੁਲਿਸ ਮੁਤਾਬਕ ਲੋਕਾਂ ਨੇ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਦੀ ਤਤਕਾਲੀ ਭਾਜਪਾ ਸਰਕਾਰ ਦੇ ਖਿਲਾਫ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਭਾਰੀ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਸੁਲਤਾਨਪੁਰ ਸ਼ਹਿਰ ਵਿੱਚ ਲਗਾਤਾਰ ਬਿਜਲੀ ਕੱਟਾਂ ਅਤੇ ਪਾਣੀ ਦੀ ਅਣਗਹਿਲੀ ਵਿਰੁੱਧ ਸੀ।
 
ਸ਼ਾਂਤਮਈ ਪ੍ਰਦਰਸ਼ਨਾਂ ਨਾਲ ਨਜਿੱਠਣ ਵਿੱਚ ਅਸਫਲ 

ਸਰਕਾਰੀ ਵਕੀਲ ਵੈਭਵ ਪਾਂਡੇ ਨੇ ਦੱਸਿਆ ਕਿ ਪੁਲਿਸ ਨੇ ਸੰਜੇ ਸਿੰਘ, ਅਨੂਪ ਸਾਂਡਾ, ਸਮਰਥਕਾਂ ਵਿਜੇ ਕੁਮਾਰ, ਕਮਲ ਸ਼੍ਰੀਵਾਸਤਵ, ਸੰਤੋਸ਼ ਕੁਮਾਰ ਅਤੇ ਸੁਭਾਸ਼ ਖਿਲਾਫ ਸੜਕ ਜਾਮ ਕਰਨ ਅਤੇ ਪ੍ਰਦਰਸ਼ਨ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ। ਫੈਸਲਾ ਸੁਣਾਏ ਜਾਣ ਸਮੇਂ ਅਦਾਲਤ ਵਿੱਚ ਮੌਜੂਦ ਸੰਜੇ ਸਿੰਘ ਨੇ ਤਤਕਾਲੀ ਭਾਜਪਾ ਸਰਕਾਰ ਉੱਤੇ ਸ਼ਾਂਤਮਈ ਪ੍ਰਦਰਸ਼ਨਾਂ ਨਾਲ ਨਜਿੱਠਣ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ ਸੀ । ਉਨ੍ਹਾਂ ਕਿਹਾ ਕਿ ਉਹ ਇਸ ਸਜ਼ਾ ਖ਼ਿਲਾਫ਼ ਹਾਈਕੋਰਟ ਵਿੱਚ ਅਪੀਲ ਕਰਨਗੇ।

ਜ਼ਿਕਰਯੋਗ ਹੈ ਕਿ ਸਾਲ 2001 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਮੌਜੂਦਾ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ 36 ਘੰਟੇ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੰਦੋਲਨ ਕੀਤਾ ਸੀ, ਉਸ ਸਮੇਂ ਉਨ੍ਹਾਂ ਨਾਲ ਸਪਾ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਵੀ ਸਨ। ਅੰਦੋਲਨ ਵਿੱਚ ਭਾਜਪਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਸੁਭਾਸ਼ ਚੌਧਰੀ, ਕਾਂਗਰਸ ਆਗੂ ਤੇ ਸਾਬਕਾ ਮੈਂਬਰ ਕਮਲ ਸ੍ਰੀਵਾਸਤਵ, ਕਾਂਗਰਸ ਦੇ ਬੁਲਾਰੇ ਸੰਤੋਸ਼ ਚੌਧਰੀ, ਭਾਜਪਾ ਦੇ ਨਾਮਜ਼ਦ ਮੈਂਬਰ ਵਿਜੇ ਸਕੱਤਰ ਸ਼ਾਮਲ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget