ਪੜਚੋਲ ਕਰੋ

Farmers Protest: ਯੂਪੀ ਸਰਕਾਰ ਦੀ ਸਖਤੀ ਮਗਰੋਂ ਟਿਕੈਤ ਨੇ ਖੜਕਾਇਆ ਕੇਜਰੀਵਾਲ ਨੂੰ ਫੋਨ, ਰਾਤੋ-ਰਾਤ ਪਹੁੰਚਾਏ ਪਾਣੀ ਦੇ ਟੈਂਕਰ

ਕਿਸਾਨਾਂ ਦੇ ਅੰਦੋਲਨ ‘ਚ ‘ਆਪ’ ਲਗਾਤਾਰ ਕਿਸਾਨਾਂ ਦੀ ਹਿਤੈਸ਼ੀ ਬਣ ਕੇ ਉੱਭਰ ਰਹੀ ਹੈ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਨਾਲ-ਨਾਲ ਲੋਕਾਂ ਦੇ ਦਿਲਾਂ ‘ਚ ਵੀ ਖਾਸ ਥਾਂ ਬਣਾ ਲਈ ਹੈ। ਕਿਸਾਨਾਂ ਦੀ ਮਦਦ ਲਈ ਇੱਕ ਵਾਰ ਫੇਰ ਆਪ ਅੱਗੇ ਆਈ ਹੈ।

ਨਵੀਂ ਦਿੱਲੀ: ਗਾਜ਼ੀਪੁਰ ਬਾਰਡਰ ਤੋਂ ਕਿਸਾਨਾਂ ਨੂੰ ਧਰਨਾ ਖ਼ਤਮ ਕਰਨ ਲਈ ਬੀਤੇ ਦਿਨੀਂ ਅਲਟੀਮੇਟਮ ਦਿੱਤਾ ਗਿਆ ਸੀ। ਗਣਤੰਤਰ ਦਿਵਸ ਮੌਕੇ ਹੋਏ ਘਟਨਾਕ੍ਰਮ ਮਗਰੋਂ ਯੋਗੀ ਸਰਕਾਰ ਨੇ ਸਖ਼ਤ ਰੁਖ ਇਖ਼ਤਿਆਰ ਕਰਦਿਆਂ ਧਰਨਾ ਸਥਲ ਖਾਲੀ ਕਰਵਾਉਣ ਦੇ ਹੁਕਮ ਦਿੱਤੇ। ਇਸ ਦੌਰਾਨ ਧਰਨਾ ਸਥਲ ‘ਤੇ ਬਿਜਲੀ-ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਪਹਿਲਾਂ ਤਾਂ ਰਾਤ ਨੂੰ ਹੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਪਰ ਬਾਅਦ ‘ਚ ਉਨ੍ਹਾਂ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਹ ਪਿੱਛੇ ਨਹੀਂ ਹਟਣਗੇ। ਟਿਕੈਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਫੋਨ ‘ਤੇ ਪਾਣੀ ਤੇ ਬਾਥਰੂਮ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਪਾਰਚੀ ਦੇ ਕੋਂਡਲੀ ਤੋਂ ਵਿਧਾਇਕ ਕੁਲਦੀਪ ਕੁਮਾਰ ਨੇ ਰਾਤ ਇੱਕ ਵਜੇ ਪਾਣੀ ਦਾ ਟੈਂਕਰ ਮੌਕੇ ‘ਤੇ ਪਹੁੰਚਾਇਆ। ਇਸ ਦੇ ਨਾਲ ਹੀ ਆਪ ਸਾਂਸਦ ਸੰਜੇ ਸਿੰਘ ਨੇ ਕਿਹਾ ਕਿ ਰਾਕੇਸ਼ ਟਿਕੈਤ ਨਾਲ ਫੋਨ ‘ਤੇ ਗੱਲ ਹੋਈ, ਅਰਵਿੰਦ ਕੇਜਰੀਵਾਲ ਤੇ ਆਪ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਗੱਦਾਰੀ ਕੀਤੀ ਹੈ। ਕਿਸਾਨਾਂ ‘ਤੇ ਹਮਲੇ ਦੀ ਸਾਜ਼ਿਸ਼ ਹੈ, ਪ੍ਰਸਾਸ਼ਨ ਨੇ ਪਾਣੀ ਬੰਦ ਕਰ ਦਿੱਤਾ ਹੈ ਤੇ ਬਾਥਰੂਮ ਹਟਵਾ ਦਿੱਤੇ ਹਨ ਜਿਸ ਕਰਕੇ ਆਪ ਹੁਣ ਤਾਨਾਸ਼ਾਹ ਸਰਕਾਰ ਖਿਲਾਫ ਸੰਸਦ ‘ਚ ਮੁੱਦਾ ਚੁੱਕੇਗੀ। ਇਹ ਵੀ ਪੜ੍ਹੋBudget 2021: ਬਜਟ ਸੈਸ਼ਨ ਸ਼ੁਰੂ, PM ਮੋਦੀ ਦਾ ਐਲਾਨ, ਸਰਕਾਰ ਹਰ ਮੁੱਦੇ ’ਤੇ ਚਰਚਾ ਲਈ ਤਿਆਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget