ਪੜਚੋਲ ਕਰੋ

‘ਆਪ’ ਦੇ ਨਵੇਂ ਬਣੇ ਪੰਚ ਤੇ ਸਰਪੰਚ ਸੰਭਾਲਣਗੇ ਲੋਕ ਸਭਾ ਚੋਣਾਂ ਦੀ ਕਮਾਨ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਮਗਰੋਂ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਪਹਿਲੀ ਵਾਰ ਪੰਜਾਬ ਦੀ ਸਾਰੀ ਲੀਡਰਸ਼ਿਪ ਨਾਲ ਇਕੱਠੇ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਬਾਰੇ ਰਣਨੀਤੀ ਉਲੀਕਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਦੀ ਵੱਚਨਬੱਧਤਾ, ਇਮਾਨਦਾਰੀ ਤੇ ਕੰਮ ਨੂੰ ਵੇਖਦਿਆਂ ਦੇਸ਼ ਦੇ ਲੋਕਾਂ ਲਈ ‘ਆਪ’ ਹੀ ਆਖ਼ਰੀ ਉਮੀਦ ਬਚੀ ਹੈ। ਇਸ ਮੌਕੇ ਕੇਜਰੀਵਾਲ ਨੇ ਫੈਸਲਾ ਲਿਆ ਕਿ ਲੋਕ ਸਭਾ ਚੋਣਾਂ ਦੌਰਾਨ 7 ਹਜ਼ਾਰ ਪਿੰਡਾਂ ਵਿੱਚ ‘ਆਪ’ ਦੀ ਕਮਾਨ ਨਵੇਂ ਬਣੇ ਪੰਚਾਂ, ਸਰਪੰਚਾਂ ਤੇ ਸਮਰਥਕਾਂ ਨੂੰ ਸੌਂਪੀ ਜਾਏਗੀ। ਬੈਠਕ ਦੌਰਾਨ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਬਣਾਈ ਗਈ। ਹਰ ਬੂਥ ਲਈ 20 ਵਲੰਟੀਅਰਾਂ ਦਾ ਟੀਚਾ ਦਿੱਤਾ ਗਿਆ ਹੈ। ਇਸ ਦੌਰਾਨ ਕੇਜਰੀਵਾਲ ਨੇ ਅਹੁਦੇਦਾਰਾਂ ਨਾਲ ਸਵਾਲ-ਜਵਾਬ ਵੀ ਕੀਤੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਦਿੱਲੀ ਸਰਕਾਰ ਦੇ ਸਿਹਤ, ਸਿੱਖਿਆ, ਬਿਜਲੀ,ਪਾਣੀ ਤੇ ਲੋਕ ਭਲਾਈ ਦੇ ਹੋਮ ਡਿਲੀਵਰੀ ਵਰਗੇ ਕੰਮ ਵੇਖਣ ਲਈ ਦਿੱਲੀ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ’ਤੇ ਵਾਰ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਨੂੰ ਲੁੱਟਣ ਦੇ ਇਲਾਵਾ ਕੋਈ ਕੰਮ ਨਹੀਂ ਕੀਤਾ। ਕੇਜਰੀਵਾਲ ਦੇ ਡਿਪਟੀ ਸੀਐਮ ਸਿਸੋਦੀਆ ਨੇ ਕਿਹਾ ਕਿ ਕਰੀਬ 7 ਹਜ਼ਾਰ ਪਿੰਡਾਂ ਵਿੱਚ ‘ਆਪ’ ਦੇ ਪੰਚ ਤੇ ਸਰਪੰਚ ਚੁਣ ਕੇ ਕਰੀਬ ਅੱਧੇ ਪੰਜਾਬ ਨੇ ‘ਆਪ’ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਬਹੁਤੇ ਵਿਰੋਧੀ ‘ਆਪ’ ਤੋਂ ਡਰਦੇ ਹਨ ਤੇ ਪਾਰਟੀ ਦਿੱਲੀ ਬਨਾਮ ਪੰਜਾਬ ’ਚ ਵੰਡਣ ਦੀ ਤਾਕ ਰੱਖ ਰਹੇ ਹਨ। ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਦੀ ਸਭ ਤੋਂ ਉੱਪਰ ਹੈ। ਅਨੁਸ਼ਾਸਨ ਨੇ ਬਗੈਰ ਘਰ ਵੀ ਨਹੀਂ ਚੱਲ ਸਕਦਾ। ਮਾਨ ਨੇ ਕਿਹਾ ਕਿ ਪਾਰਟੀ ਬਿਜਲੀ, ਬੇਰੁਜ਼ਗਾਰੀ, ਕਿਸਾਨੀ ਤੇ ਮਜ਼ਦੂਰਾਂ ਲਈ ਜਨ-ਅੰਦੋਲਨ ਸ਼ੁਰੂ ਕਰੇਗੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget