ਨਵੀਂ ਦਿੱਲੀ : 25 ਜੁਲਾਈ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਦੌਰੇ 'ਤੇ ਜਾਣਗੇ। ਜ਼ਿਕਰਯੋਗ ਹੈ ਕਿ ਕੇਜਰੀਵਾਲ ਇਸ ਮੌਕੇ ਸੋਲਨ ਆਉਣਗੇ। ਮਿਲੀ ਜਾਣਕਾਰੀ ਮੁਤਾਬਕ ਸੀਐਮ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਨਾਲ ਸੋਲਨ ਜਾਣਗੇ।
25 ਜੁਲਾਈ ਨੂੰ ਹਿਮਾਚਲ ਪ੍ਰਦੇਸ਼ ਦੇ ਦੌਰੇ 'ਤੇ ਜਾਣਗੇ ਆਪ ਸੁਪਰੀਮੋ ਤੇ ਸੀਐਮ ਭਗਵੰਤ ਮਾਨ
abp sanjha | ravneetk | 23 Jul 2022 02:37 PM (IST)
25 ਜੁਲਾਈ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਦੌਰੇ 'ਤੇ ਜਾਣਗੇ। ਜ਼ਿਕਰਯੋਗ ਹੈ ਕਿ ਕੇਜਰੀਵਾਲ ਇਸ ਮੌਕੇ ਸੋਲਨ ਆਉਣਗੇ। ਮਿਲੀ ਜਾਣਕਾਰੀ ਮੁਤਾਬਕ ਸੀਐਮ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਨਾਲ ਸੋਲਨ ਜਾਣਗੇ।
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ