ਪੜਚੋਲ ਕਰੋ

ਕੇਜਰੀਵਾਲ 'ਤੇ ਹਮਲੇ ਮਗਰੋਂ 'ਆਪ' ਤੇ ਬੀਜੇਪੀ ਆਹਮੋ-ਸਾਹਮਣੇ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮਿਰਚ ਪਾਉਡਰ ਸੁੱਟਣ ਦੇ ਮਾਮਲਾ ‘ਤੇ ਰਾਜਨੀਤੀ ਭਖਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਇਸ ਘਟਨਾ ਨੂੰ ਬੀਜੇਪੀ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। 'ਆਪ' ਅੱਜ ਯਾਨੀ ਬੁੱਧਵਾਰ ਨੂੰ ਦਿੱਲੀ ਸਥਿਤ ਬੀਜੇਪੀ ਦਫਤਰ ਬਾਹਰ ਪ੍ਰਦਰਸ਼ਨ ਕਰੇਗੀ। ਕੱਲ੍ਹ ਹਮਲੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ ‘ਤੇ ਸਵਾਲ ਚੁੱਕੇ ਸੀ। ਇਸ ਨੂੰ ਬੀਜੇਪੀ ਦੀ ਸਾਜਿਸ਼ ਕਿਹਾ ਸੀ ਜਦਕਿ ਬੀਜੇਪੀ ਨੇ ਸ਼ੱਕ ਜਤਾਉਂਦੇ ਹੋਏ ਕਿਹਾ ਸੀ ਕਿ ਹੋ ਸਕਦਾ ਹੈ ਕਿ ਕੇਜਰੀਵਾਲ ਨੇ ਆਪਣੇ ‘ਤੇ ਹਮਲਾ ਆਪ ਹੀ ਕਰਵਾਇਆ ਹੋਵੇ। ਕੇਜਰੀਵਾਲ 'ਤੇ ਹਮਲੇ ਮਗਰੋਂ 'ਆਪ' ਤੇ ਬੀਜੇਪੀ ਆਹਮੋ-ਸਾਹਮਣੇ ਇਸ ਮਾਮਲੇ ‘ਚ ਜਿੱਥੇ 'ਆਪ' ਤੇ ਬੀਜੇਪੀ ਲੀਡਰ ਇੱਕ-ਦੂਜੇ ‘ਤੇ ਇਲਜ਼ਾਮ ਲਾ ਰਹੇ ਹਨ, ਉਧਰ ਮੁਲਜ਼ਮ ਅਨਿਲ ਕੁਮਾਰ ਨੇ ਆਪਣਾ ਬਿਆਨ ਬਦਲ ਲਿਆ ਹੈ। ਪੁਲਿਸ ਅਨਿਲ ਤੋਂ ਹਮਲੇ ਦੀ ਅਸਲ ਵਜ੍ਹਾ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ। ਖ਼ਬਰ ਹੈ ਕਿ ਮੁਲਜ਼ਮ ਹਿਰਾਸਤ ‘ਚ ਅਜੀਬ ਹਰਕਤਾਂ ਕਰ ਰਿਹਾ ਹੈ ਤੇ ਜੈ ਮਾਤਾ ਦੇ ਨਾਅਰੇ ਲਾ ਰਿਹਾ ਹੈ।

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget