ਪੜਚੋਲ ਕਰੋ
Advertisement
ਆਪ ਵਲੋਂ ਅੰਦੋਲਨਕਾਰੀ ਕਿਸਾਨਾਂ ਲਈ ਵੱਡਾ ਐਲਾਨ, ਸਿੰਘੂ ਬਾਰਡਰ ਤੇ ਮੁਫ਼ਤ ਦਿੱਤੀ ਜਾਏਗੀ ਇਹ ਸੁਵਿਧਾ
ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੇ ਵਿਚਾਲੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਕਿਸਾਨਾਂ ਦੇ ਲਈ ਇੱਕ ਖਾਸ ਸੁਵਿਧਾ ਦਾ ਐਲਾਨ ਕੀਤਾ ਹੈ।
ਨਵੀਂ ਦਿੱਲੀ: ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੇ ਵਿਚਾਲੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਕਿਸਾਨਾਂ ਦੇ ਲਈ ਇੱਕ ਖਾਸ ਸੁਵਿਧਾ ਦਾ ਐਲਾਨ ਕੀਤਾ ਹੈ।
ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਅੰਦੋਲਨਕਾਰੀ ਕਿਸਾਨਾਂ ਨੂੰ ਮੁਫ਼ਤ Wi-Fi ਸੇਵਾ ਦਿੱਤੀ ਜਾਏਗੀ।ਪਾਰਟੀ ਨੇ ਐਲਾਨ ਕੀਤਾ ਹੈ ਕਿ ਸਿੰਘੂ ਬਾਰਡਰ ਤੇ ਪਾਰਟੀ ਵੱਲੋਂ ਮੁਫਤ WI-FI ਹੌਟ ਸਪੋਟ ਦੀ ਸੁਵਿਧਾ ਦਿੱਤੀ ਜਾਏਗੀ।ਕਿਸਾਨਾਂ ਦੀ ਸ਼ਿਕਾਇਤ ਸੀ ਕਿ ਖਰਾਬ ਨੈੱਟਵਰਕ ਕਾਰਨ ਪਰਿਵਾਰ ਨਾਲ ਗੱਲਬਾਤ ਕਰਨ ਔਖਾ ਹੈ।ਜਿਸ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਇਹ ਫੈਸਲਾ ਲਿਆ ਹੈ।
आम आदमी पार्टी किसानों के लिए प्रदर्शन की जगह पर Wifi लगाएगी। पहला हॉटस्पॉट 24 से 48 घंटे के अंदर शुरू होगा। परिजनों से बात करने में दिक्कत होने के कारण किसानों ने मुख्यमंत्री @ArvindKejriwal जी से Wifi लगाने की मांग की थी।- श्री @raghav_chadha pic.twitter.com/2WgS0nLFEF
— AAP (@AamAadmiParty) December 29, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਅਜ਼ਬ ਗਜ਼ਬ
Advertisement