ਪੜਚੋਲ ਕਰੋ
Advertisement
ਕੇਜਰੀਵਾਲ ਦੀ ਜਿੱਤ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ, ਜਸ਼ਨ ਦਾ ਮਾਹੌਲ
ਆਮ ਆਦਮੀ ਪਾਰਟੀ (ਆਪ) ਦਿੱਲੀ ਵਿਧਾਨ ਸਭਾ ਚੋਣਾਂ ਦੇ ਰੁਝਾਨ ਮੁਤਾਬਕ 70 ਵਿੱਚੋਂ 61 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਭਾਜਪਾ 9 ਸੀਟਾਂ' ਤੇ ਅੱਗੇ ਹੈ। ਰੁਝਾਨਾਂ ਤੋਂ ਸਾਫ ਹੈ ਕਿ ਆਮ ਆਦਮੀ ਪਾਰਟੀ ਤੀਜੀ ਵਾਰ ਸਰਕਾਰ ਬਣਾਏਗੀ।
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦਿੱਲੀ ਵਿਧਾਨ ਸਭਾ ਚੋਣਾਂ ਦੇ ਰੁਝਾਨ ਮੁਤਾਬਕ 70 ਵਿੱਚੋਂ 61 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਭਾਜਪਾ 9 ਸੀਟਾਂ' ਤੇ ਅੱਗੇ ਹੈ। ਰੁਝਾਨਾਂ ਤੋਂ ਸਾਫ ਹੈ ਕਿ ਆਮ ਆਦਮੀ ਪਾਰਟੀ ਤੀਜੀ ਵਾਰ ਸਰਕਾਰ ਬਣਾਏਗੀ।
ਇਸ ਦੌਰਾਨ ਦਿੱਲੀ ਦੇ ਰੋਜ਼ ਐਵੇਨਿਉ ਵਿੱਚ 'ਆਪ' ਦੇ ਹੈੱਡਕੁਆਰਟਰ ਵਿੱਚ ਜਸ਼ਨ ਸ਼ੁਰੂ ਹੋ ਚੁੱਕੇ ਹਨ। ‘ਆਪ’ ਦੀ ਲਗਾਤਾਰ ਦੂਜੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਤਸਵੀਰ ਵਿੱਚ ਉਹ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗਲੇ ਲਗਾ ਰਹੇ ਹਨ।
ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੇ ਜਿੱਤ ਦਰਜ ਕਰ ਲਈ ਹੈ। ਉਹਨਾਂ ਦੇ ਨਾਲ ਹੀ ਪਟਪੜਗੰਜ ਸੀਟ ਤੋਂ ਉਮੀਦਵਾਰ ਮਨੀਸ਼ ਸਿਸੋਦੀਆ ਵੀ ਜਿੱਤ ਚੁੱਕੇ ਹਨ।Delhi Chief Minister Arvind Kejriwal celebrates with wife Sunita as AAP takes big lead #DelhiElectionResults pic.twitter.com/Ie2lKRVoyJ
— ANI (@ANI) February 11, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਆਟੋ
ਜਨਰਲ ਨੌਲਜ
Advertisement