ਪੜਚੋਲ ਕਰੋ

ਕੇਜਰੀਵਾਲ ਨੇ ਮਾਰੀ ਬਾਜ਼ੀ, ਬੀਜੇਪੀ ਤੇ ਕਾਂਗਰਸ ਵਾਲੇ ਵੇਂਹਦੇ ਹੀ ਰਹਿ ਗਏ...

ਦਿੱਲੀ ਦਾ ਚੋਣ ਮੈਦਾਨ ਭਖ ਗਿਆ ਹੈ। ਇਸ ਵਾਰ ਵੀ ਆਮ ਆਦਮੀ ਪਾਰਟੀ ਵਿਰੋਧੀ ਬੀਜੇਪੀ ਤੇ ਕਾਂਗਰਸ 'ਤੇ ਭਾਰੂ ਜਾਪ ਰਹੀ ਹੈ। ਆਮ ਆਦਮੀ ਪਾਰਟੀ (ਆਪ) ਨੇ ਸਾਰੇ 70 ਹਲਕਿਆਂ ਲਈ ਉਮੀਦਵਾਰ ਐਲਾਨ ਕੇ ਬਾਜ਼ੀ ਮਾਰ ਲਈ ਹੈ। ਇਸ ਦੇ ਨਾਲ ਹੀ ਹੁਣ ਤੱਕ ਆਏ ਚੋਣ ਸਰਵੇਖਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਝੰਡੀ ਹੈ। ਇਸ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਫੀ ਉਤਸ਼ਾਹ ਵਿੱਚ ਹਨ।

ਨਵੀਂ ਦਿੱਲੀ: ਦਿੱਲੀ ਦਾ ਚੋਣ ਮੈਦਾਨ ਭਖ ਗਿਆ ਹੈ। ਇਸ ਵਾਰ ਵੀ ਆਮ ਆਦਮੀ ਪਾਰਟੀ ਵਿਰੋਧੀ ਬੀਜੇਪੀ ਤੇ ਕਾਂਗਰਸ 'ਤੇ ਭਾਰੂ ਜਾਪ ਰਹੀ ਹੈ। ਆਮ ਆਦਮੀ ਪਾਰਟੀ (ਆਪ) ਨੇ ਸਾਰੇ 70 ਹਲਕਿਆਂ ਲਈ ਉਮੀਦਵਾਰ ਐਲਾਨ ਕੇ ਬਾਜ਼ੀ ਮਾਰ ਲਈ ਹੈ। ਇਸ ਦੇ ਨਾਲ ਹੀ ਹੁਣ ਤੱਕ ਆਏ ਚੋਣ ਸਰਵੇਖਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਝੰਡੀ ਹੈ। ਇਸ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਫੀ ਉਤਸ਼ਾਹ ਵਿੱਚ ਹਨ। ਬੀਜੇਪੀ ਤੇ ਕਾਂਗਰਸ ਦੋਵੇਂ ਪਾਰਟੀਆਂ ਅਜੇ ਆਪਣੇ ਉਮੀਦਵਾਰ ਤੈਅ ਨਹੀਂ ਕਰ ਪਾਈਆਂ ਪਰ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਦੇ ਚੋਣ ਮੈਦਾਨ ਵਿੱਚ ਤੀਜੀ ਵਾਰ ਨਿੱਤਰਦਿਆਂ ਸਾਰੇ 70 ਹਲਕਿਆਂ ਲਈ ਉਮੀਦਵਾਰ ਐਲਾਨ ਦਿੱਤੇ ਹਨ। ਟਿਕਟਾਂ ਦੇ ਐਲਾਨ ਮਗਰੋਂ ਕੇਜਰੀਵਾਲ ਨੇ ਟਵੀਟ ਕੀਤਾ, ‘ਸਾਰਿਆਂ ਨੂੰ ਸ਼ੁੱਭਕਾਮਨਾਵਾਂ। ਸੰਤੁਸ਼ਟ ਨਾ ਹੋਵੋ। ਸਖ਼ਤ ਮਿਹਨਤ ਕਰੋ। ਲੋਕਾਂ ਨੂੰ ‘ਆਪ’ ਤੇ ਤੁਹਾਡੇ ’ਤੇ ਬਹੁਤ ਵਿਸ਼ਵਾਸ ਹੈ। ਵਾਹਿਗੁਰੂ ਮਿਹਰ ਕਰੇ।’ ਇਸ ਵਾਰ ਦੋ ਸਿੱਖ ਵਿਧਾਇਕਾਂ ਅਵਤਾਰ ਸਿੰਘ ਕਾਲਕਾ ਤੇ ਜਗਦੀਪ ਸਿੰਘ ਦੀਆਂ ਟਿਕਟਾਂ ਕੱਟ ਦਿੱਤੀਆਂ ਗਈਆਂ ਹਨ ਜਦੋਂਕਿ ਸਿੱਖ ਉਮੀਦਵਾਰ ਪ੍ਰਹਿਲਾਦ ਸਿੰਘ ਸਾਹਨੀ (ਕਾਂਗਰਸ ’ਚੋਂ ਆਏ) ਨੂੰ ਅਲਕਾ ਲਾਂਬਾ ਵਾਲੇ ਚਾਂਦਨੀ ਚੌਕ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਹਰੀਨਗਰ ਤੋਂ ਰਾਜਕੁਮਾਰੀ ਢਿੱਲੋਂ ਨੂੰ ਜਗਦੀਪ ਸਿੰਘ ਦੀ ਥਾਂ ਟਿਕਟ ਦਿੱਤੀ ਗਈ ਹੈ। ਆਤਿਸ਼ੀ ਨੂੰ ਅਵਤਾਰ ਸਿੰਘ ਕਾਲਕਾ ਦੀ ਸੀਟ ਤੋਂ ਟਿਕਟ ਦਿੱਤੀ ਗਈ ਹੈ। ਤਿਲਕ ਨਗਰ ਤੋਂ ਜਰਨੈਲ ਸਿੰਘ ਨੂੰ ਮੁੜ ਟਿਕਟ ਦਿੱਤੀ ਗਈ ਹੈ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੜਪੜਗੰਜ ਦੇ ਪਹਿਲਾਂ ਦੇ ਹਲਕਿਆਂ ਤੋਂ ਚੋਣ ਲੜਨਗੇ। ਲੋਕ ਸਭਾ ਚੋਣਾਂ 2019 ਦੌਰਾਨ ਨਾਕਾਮ ਰਹੇ ਦਿਲੀਪ ਪਾਂਡੇ ਨੂੰ ਤਿਮਾਰਪੁਰ ਤੇ ਰਾਘਵ ਚੱਢਾ ਨੂੰ ਰਾਜਿੰਦਰ ਨਗਰ ਤੋਂ ਅਜ਼ਮਾਇਆ ਜਾਵੇਗਾ। ਪਿਛਲੇ ਵਾਰ ਛੇ ਔਰਤਾਂ ਨੂੰ ਟਿਕਟ ਦਿੱਤੀ ਗਈ ਸੀ ਜਦੋਂਕਿ ਇਸ ਵਾਰ 8 ਔਰਤਾਂ ਨੂੰ ‘ਆਪ’ ਨੇ ਟਿਕਟ ਦਿੱਤੀ ਹੈ। ਦਿਲੀਪ ਪਾਂਡੇ ਨੂੰ ਤਿਮਾਰਪੁਰ ਤੋਂ ਮੌਜੂਦਾ ਵਿਧਾਇਕ ਪੰਕਜ ਪੁਸ਼ਕਰ ਦੀ ਟਿਕਟ ਕੱਟ ਕੇ ਉਮੀਦਵਾਰ ਬਣਾਇਆ ਗਿਆ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget