ਪੜਚੋਲ ਕਰੋ

Wheat Price Hike: ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ! ਅਗਲੇ ਮਹੀਨੇ ਤੋਂ ਮਹਿੰਗਾ ਹੋ ਜਾਵੇਗਾ ਆਟਾ, ਬਿਸਕੁਟ ਅਤੇ ਰੋਟੀ ਵੀ

Wheat Price Hike: ਗੈਸ ਸਿਲੰਡਰ, ਪੈਟਰੋਲ-ਡੀਜ਼ਲ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਜਲਦੀ ਹੀ ਬਰੈੱਡ, ਬਿਸਕੁਟ ਅਤੇ ਆਟੇ ਦੀਆਂ ਕੀਮਤਾਂ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

Wheat Price Hike: ਆਮ ਆਦਮੀ 'ਤੇ ਮਹਿੰਗਾਈ ਦਾ ਅਸਰ ਲਗਾਤਾਰ ਵੱਧ ਰਿਹਾ ਹੈ। ਗੈਸ ਸਿਲੰਡਰ, ਪੈਟਰੋਲ-ਡੀਜ਼ਲ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਜਲਦ ਹੀ ਬਰੈੱਡ, ਬਿਸਕੁਟ ਅਤੇ ਆਟੇ ਦੀਆਂ ਕੀਮਤਾਂ 'ਚ ਵੀ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਦਰਅਸਲ ਕਣਕ ਦੇ ਭਾਅ ਮਹਿੰਗਾਈ ਦੀ ਮਾਰ ਹੇਠ ਆ ਰਹੇ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਆਟੇ ਅਤੇ ਆਟੇ ਦੀਆਂ ਵਸਤਾਂ ਦੀਆਂ ਕੀਮਤਾਂ 'ਚ ਵੀ ਵਾਧਾ ਦੇਖਣ ਨੂੰ ਮਿਲੇਗਾ।

ਕੀਤਮਾਂ 'ਚ 46 ਫੀਸਦੀ ਦਾ ਵਾਧਾ

ਸਾਲ 2022 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਣਕ ਦੀਆਂ ਕੀਮਤਾਂ 'ਚ 46 ਫੀਸਦੀ ਤੱਕ ਦਾ ਵਾਧਾ ਹੋਇਆ ਹੈ। ਇਸ ਸਮੇਂ ਮੰਡੀ ਵਿੱਚ ਕਣਕ ਘੱਟੋ-ਘੱਟ ਸਮਰਥਨ ਮੁੱਲ ਨਾਲੋਂ 20 ਫੀਸਦੀ ਮਹਿੰਗੀ ਵਿਕ ਰਹੀ ਹੈ।

ਐਫਸੀਆਈ ਨੇ ਦਿੱਤੀ ਜਾਣਕਾਰੀ

ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੀ ਵੈੱਬਸਾਈਟ ਮੁਤਾਬਕ ਐਫਸੀਆਈ ਲੋੜ ਪੈਣ 'ਤੇ ਓਐਮਐਸਐਸ ਰਾਹੀਂ ਕਣਕ ਵੇਚਦਾ ਹੈ, ਤਾਂ ਜੋ ਮੰਡੀ ਵਿੱਚ ਕਣਕ ਦੀ ਕੋਈ ਕਮੀ ਨਾ ਰਹੇ। ਇਸ ਦੀ ਸਪਲਾਈ ਨਿਰੰਤਰ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ ਇਸ ਦੀ ਵਿਕਰੀ ਖਾਸ ਤੌਰ 'ਤੇ ਉਸ ਸੀਜ਼ਨ 'ਚ ਹੁੰਦੀ ਹੈ। ਜਦੋਂ ਮੰਡੀ ਵਿੱਚ ਕਣਕ ਦੀ ਆਮਦ ਘੱਟ ਹੋਈ ਹੈ। ਐਫਸੀਆਈ ਦੇ ਇਸ ਕਦਮ ਨਾਲ ਮੰਡੀ ਵਿੱਚ ਕਣਕ ਦੀ ਕੋਈ ਕਮੀ ਨਹੀਂ ਹੈ ਅਤੇ ਰੇਟ ਵੀ ਮਹਿੰਗਾਈ ਤੋਂ ਪ੍ਰਭਾਵਿਤ ਨਹੀਂ ਹਨ।

ਕੀਮਤਾਂ 'ਚ 10 ਤੋਂ 15 ਫੀਸਦੀ ਤੱਕ ਦਾ ਵਾਧਾ ਹੋ ਸਕਦਾ

ਦੱਸ ਦੇਈਏ ਕਿ ਕਣਕ ਦੀਆਂ ਕੀਮਤਾਂ ਵਧਣ ਨਾਲ ਆਟੇ ਤੋਂ ਬਣੀਆਂ ਬਰੈੱਡ, ਬਿਸਕੁਟ, ਬਨ ਆਦਿ ਦੀਆਂ ਕੀਮਤਾਂ ਵਧਣਗੀਆਂ। ਦੱਸ ਦਈਏ ਕਿ ਇਨ੍ਹਾਂ ਉਤਪਾਦਾਂ ਦੀਆਂ ਕੀਮਤਾਂ 'ਚ 10 ਤੋਂ 15 ਫੀਸਦੀ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪਵੇਗਾ।

ਆਟੇ ਦੀ ਕੀਮਤ 12 ਸਾਲਾਂ ਦੇ ਰਿਕਾਰਡ 'ਤੇ ਪਹੁੰਚੀ

ਕਣਕ ਦੇ ਭਾਅ ਵਧਣ ਕਾਰਨ ਆਟੇ ਦੀਆਂ ਕੀਮਤਾਂ 12 ਸਾਲਾਂ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ। ਅਪ੍ਰੈਲ ਮਹੀਨੇ ਦੀ ਗੱਲ ਕਰੀਏ ਤਾਂ ਇਸ ਸਮੇਂ ਆਟੇ ਦੀ ਔਸਤ ਕੀਮਤ 32 ਰੁਪਏ ਪ੍ਰਤੀ ਕਿਲੋ ਸੀ। ਦੇਸ਼ ਵਿੱਚ ਕਣਕ ਅਤੇ ਇਸ ਦੇ ਸਟਾਕ ਦੋਵਾਂ ਵਿੱਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: SGPC Meeting: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ 11 ਮਈ ਨੂੰ ਸੱਦਿਆ ਇਕੱਠ, ਸਮੂਹ ਜਥੇਬੰਦੀਆਂ ਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget