ਪੜਚੋਲ ਕਰੋ

Rohtak Bomb Blast Case :  ਰੋਹਤਕ 'ਚ ਹੋਏ ਬੰਬ ਧਮਾਕਿਆਂ ਦੇ ਮੁਲਜ਼ਮ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਕੀਤਾ ਬਰੀ 

Haryana News : ਰੋਹਤਕ ਵਿੱਚ ਹੋਏ ਬੰਬ ਧਮਾਕਿਆਂ ਦੇ ਮੁਲਜ਼ਮ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸਰਕਾਰੀ ਏਜੰਸੀਆਂ ਅਬਦੁਲ ਕਰੀਮ ਟੁੰਡਾ ਖਿਲਾਫ ਕੋਈ ਠੋਸ ਸਬੂਤ ਅਦਾਲਤ ਸਾਹਮਣੇ ਪੇਸ਼ ਨਹੀਂ ਕਰ ਸਕੀਆਂ ,ਜਿਸ ਕਾਰਨ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। 

Haryana News : ਹਰਿਆਣਾ ਦੇ ਰੋਹਤਕ ਵਿੱਚ ਹੋਏ ਬੰਬ ਧਮਾਕਿਆਂ ਦੇ ਮੁਲਜ਼ਮ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸਰਕਾਰੀ ਏਜੰਸੀਆਂ ਅਬਦੁਲ ਕਰੀਮ ਟੁੰਡਾ ਖਿਲਾਫ ਕੋਈ ਠੋਸ ਸਬੂਤ ਅਦਾਲਤ ਸਾਹਮਣੇ ਪੇਸ਼ ਨਹੀਂ ਕਰ ਸਕੀਆਂ ,ਜਿਸ ਕਾਰਨ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸੇ ਮਾਮਲੇ ਨੂੰ ਲੈ ਕੇ ਦੋ ਵਕੀਲਾਂ ਵਿਚਾਲੇ ਬਹਿਸ ਵੀ ਹੋਈ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਤਕਨੀਕੀ ਕਾਰਨਾਂ ਕਰਕੇ 15 ਫਰਵਰੀ ਦੀ ਤਰੀਕ ਦਿੱਤੀ ਸੀ ਪਰ 15 ਅਤੇ 16 ਨੂੰ ਫੈਸਲਾ ਨਾ ਮਿਲਣ ਕਾਰਨ 17 ਫਰਵਰੀ ਦੀ ਤਰੀਕ ਦਿੱਤੀ ਗਈ ਸੀ।

ਦਰਅਸਲ 'ਚ ਅਬਦੁਲ ਕਰੀਮ ਉਰਫ ਟੁੰਡਾ ਕਰੀਬ 26 ਸਾਲ ਪਹਿਲਾਂ ਹੋਏ ਇਨ੍ਹਾਂ ਲੜੀਵਾਰ ਧਮਾਕਿਆਂ ਵਿੱਚੋਂ ਲਗਾਤਾਰ ਦੋ ਬੰਬ ਧਮਾਕਿਆਂ ਦਾ ਦੋਸ਼ੀ ਹੈ। ਅਬਦੁਲ ਕਰੀਮ ਉਰਫ ਟੁੰਡਾ ਖਿਲਾਫ ਗਵਾਹੀ ਬੰਦ ਕਰ ਦਿੱਤੀ ਗਈ ਹੈ। ਜਦੋਂ ਟੁੰਡਾ ਨੂੰ ਵੀਡੀਓ ਕਾਨਫਰੰਸਿੰਗ ਦੌਰਾਨ ਪੇਸ਼ ਕੀਤਾ ਗਿਆ ਤਾਂ ਉਸ ਨੇ ਇਨ੍ਹਾਂ ਬੰਬ ਧਮਾਕਿਆਂ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। 
 
ਦੱਸ ਦੇਈਏ ਕਿ ਅਬਦੁਲ ਕਰੀਮ ਉਰਫ ਟੁੰਡਾ 'ਤੇ ਰੋਹਤਕ 'ਚ 2 ਕੇਸ ਚੱਲ ਰਹੇ ਹਨ, ਜਦਕਿ 5 ਮਾਮਲੇ ਹੋਰ ਥਾਵਾਂ 'ਤੇ ਵੀ ਚੱਲ ਰਹੇ ਹਨ। ਇਸ ਮਾਮਲੇ ਵਿੱਚ ਦੋ ਮੁਲਜ਼ਮ ਪਹਿਲਾਂ ਹੀ ਬਰੀ ਹੋ ਚੁੱਕੇ ਹਨ। ਪੁਲਿਸ ਰਿਕਾਰਡ ਅਨੁਸਾਰ ਰੋਹਤਕ ਵਿੱਚ ਸਾਲ 1997 ਵਿੱਚ ਪੁਰਾਣੀ ਸਬਜ਼ੀ ਮੰਡੀ ਵਿੱਚ ਇੱਕ ਰੇਹੜੀ ਵਾਲੇ ਕੋਲ ਇੱਕ ਬੰਬ ਧਮਾਕਾ ਹੋਇਆ ਸੀ ਅਤੇ ਦੂਜਾ ਧਮਾਕਾ ਕਿੱਲੋ ਰੋਡ ‘ਤੇ ਹੋਇਆ ਸੀ, ਇਨ੍ਹਾਂ ਬੰਬ ਧਮਾਕਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ ਪਰ ਕਈ ਲੋਕ ਜ਼ਖ਼ਮੀ ਹੋਏ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget