ਪੜਚੋਲ ਕਰੋ

ਅਭੈ ਚੌਟਾਲਾ ਨੇ ਅਸਤੀਫਾ ਦੇ ਭਤੀਜੇ ਦੁਸ਼ਯੰਤ ਤੇ ਚਾਚੇ ਰਣਜੀਤ ਨੂੰ ਵੰਗਾਰਿਆ

ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਮੁੱਖ ਜਨਰਲ ਸਕੱਤਰ ਤੇ ਏਲਨਾਬਾਦ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੂੰ ਸੌਂਪ ਦਿੱਤਾ ਹੈ।

ਸਿਰਸਾ: ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਮੁੱਖ ਜਨਰਲ ਸਕੱਤਰ ਤੇ ਏਲਨਾਬਾਦ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੂੰ ਸੌਂਪ ਦਿੱਤਾ ਹੈ। ਅਸਤੀਫੇ ਵਿਚ ਅਭੈ ਚੌਟਾਲਾ ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਨੂੰ 26 ਜਨਵਰੀ ਤੱਕ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ, ਨਹੀਂ ਤਾਂ 27 ਜਨਵਰੀ ਤੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਵੇ। ਆਪਣੇ ਹਲਕੇ ਏਲਨਾਬਾਦ ਦੇ ਪਿੰਡ ਬਰਸਰੀ ਵਿੱਚ ਪਿੰਡ ਵਾਸੀਆਂ ਵਿੱਚ ਮੌਜੂਦ ਅਭੈ ਸਿੰਘ ਨੇ ਅਸਤੀਫੇ 'ਤੇ ਦਸਤਖਤ ਕੀਤੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਭਤੀਜੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਚਾਚਾ ਰਣਜੀਤ ਸਿੰਘ ਜੋ ਬਿਜਲੀ ਮੰਤਰੀ ਹਨ, ‘ਤੇ ਵੀ ਹਮਲਾ ਬੋਲਿਆ। ਵਿਧਾਇਕ ਅਭੈ ਚੌਟਾਲਾ ਨੇ ਕਰਨਾਲ ਦੇ ਕਮਲਾ ਪਿੰਡ ਵਿੱਚ ਹੋਏ ਵਿਕਾਸ ਲਈ ਮੁੱਖ ਮੰਤਰੀ ਨੂੰ ਘੇਰਿਆ। ਅਭੈ ਚੌਟਾਲਾ ਨੇ ਕਿਹਾ ਕਿ ਉਹ ਚੌਧਰੀ ਦੇਵੀਲਾਲ ਦੇ ਵੰਸ਼ ਵਿੱਚੋਂ ਹਨ। ਚੌਧਰੀ ਦੇਵੀਲਾਲ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਵੀ ਤਿਆਗ ਦਿੱਤਾ ਸੀ। ਅੱਜ ਉਸ ਨੇ ਵੀ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਭੈ ਚੌਟਾਲਾ ਨੇ ਸਰਕਾਰ ਵਿੱਚ ਆਪਣੇ ਭਤੀਜੇ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਚਾਚੇ ਬਿਜਲੀ ਮੰਤਰੀ ਰਣਜੀਤ ਸਿੰਘ ਬਾਰੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਜੋ ਲੋਕ ਅੱਜ ਭਾਜਪਾ ਸਰਕਾਰ ਨਾਲ ਚਿੰਬੜੇ ਹੋਏ ਹਨ ਤੇ ਆਪਣੇ ਆਪ ਨੂੰ ਚੌਧਰੀ ਦੇਵੀਲਾਲ ਦੀ ਔਲਾਦ ਕਹਿ ਰਹੇ ਹਨ, ਉਹ ਦਰਅਸਲ ਚੌਧਰੀ ਦੇਵੀ ਲਾਲ ਦੇ ਰੂਪ ਨਹੀਂ ਬਲਕਿ ਭੂਤ ਹਨ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget