ਪੜਚੋਲ ਕਰੋ

ਅਭੈ ਚੌਟਾਲਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਤਾ ਅਸਤੀਫ਼ਾ

ਹਰਿਆਣਾ 'ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਚੌਟਾਲਾ ਨੇ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਸਤੀਫ਼ਾ ਦੇ ਦਿੱਤਾ ਹੈ।

ਹਰਿਆਣਾ 'ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਚੌਟਾਲਾ ਨੇ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਸਤੀਫ਼ਾ ਦੇ ਦਿੱਤਾ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਅਭੈ ਚੌਟਾਲਾ ਏਲਨਾਬਾਦ ਤੋਂ ਵਿਧਾਇਕ ਸਨ।
ਦੱਸ ਦਈਏ ਕਿ 11 ਜਨਵਰੀ ਚੌਟਾਲਾ ਨੇ ਅਸਤੀਫਾ ਦਿੱਤਾ। ਉਨ੍ਹਾਂ ਨੇ ਕਿਹਾ, '' ਮੈਨੂੰ ਕੁਰਸੀ ਨਹੀਂ ਮੇਰੇ ਦੇਸ਼ ਦਾ ਕਿਸਾਨ ਖੁਸ਼ ਚਾਹਿਦਾ। ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ ਮੈਂ ਆਪਣਾ ਅਸਤੀਫਾ ਆਪਣੇ ਵਿਧਾਨ ਸਭਾ ਖੇਤਰ ਦੇ ਜਨਤਾ 'ਚ ਦਸਤਖ਼ਤ ਕਰ ਕਿਸਾਨਾਂ ਨੂੰ ਸੋਂਪਣ ਦਾ ਫੈਸਲਾ ਕੀਤਾ ਹੈ। ਉਮੀਦ ਕਰਦਾ ਹਾਂ ਕਿ ਦੇਸ਼ ਦਾ ਹਰ ਕਿਸਾਨ ਬੇਟਾ ਰਾਜਨੀਤੀ ਤੋਂ ਉਤੇ ਉੱਠ ਕੇ ਕਿਸਾਨਾਂ ਦੇ ਨਾਲ ਆਏਗਾ।"

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget