ਪੜਚੋਲ ਕਰੋ

ਪਾਕਿ ਨੇ ਭਾਰਤ ਨੂੰ ਸੌਂਪਿਆ ਅਭਿਨੰਦਨ

ਚੰਡੀਗੜ੍ਹ: ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਾਰਤੀ ਬੀਐਸਐਫ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਨੂੰ ਇਸਲਾਮਾਬਾਦ ਤੋਂ ਲਾਹੌਰ ਲਿਆਂਦਾ ਗਿਆ ਤੇ ਉੱਥੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਨੂੰ ਸੌਪਿਆ ਗਿਆ। ਉਨ੍ਹਾਂ ਦੇ ਵਤਨ ਵਾਪਸ ਪਰਤ ਬਾਅਦ ਤੁਰੰਤ ਏਅਰਫੋਰਸ ਦੀ ਪ੍ਰੈੱਸ ਕਾਨਫਰੰਸ ਹੋਈ। ਅਫ਼ਸਰਾਂ ਨੇ ਕਿਹਾ ਕਿ ਅਭਿਨੰਦਨ ਨੂੰ ਮੈਡੀਕਲ ਲਈ ਭੇਜਿਆ ਗਿਆ ਹੈ। ਉਨ੍ਹਾਂ ਦਾ ਪੂਰਾ ਪੂਰਾ ਡਿਟੇਲਡ ਮੈਡੀਕਲ ਚੈੱਕਅਪ ਹੋਵੇਗਾ। ਉਨ੍ਹਾਂ ਵਿੰਗ ਕਮਾਂਡਰ ਅਭਿਨੰਦਨ ਦੀ ਵਤਨ ਵਾਪਸੀ 'ਤੇ ਖ਼ੁਸ਼ੀ ਪ੍ਰਗਟਾਈ। ਇਸ ਮੌਕੇ ਅਭਿਨੰਦਨ ਨੇ ਕਿਹਾ ਕਿ ਭਾਰਤ ਆਉਣ 'ਤੇ ਉਹ ਬੇਹੱਦ ਖ਼ੁਸ਼ ਹਨ। ਉਨ੍ਹਾਂ ਦੀ ਵਾਪਸੀ ਪਿੱਛੋਂ ਪਹਿਲਾਂ ਉਹ ਅੰਮ੍ਰਿਤਸਰ ਜਾਣਗੇ ਅਤੇ ਉਸ ਪਿੱਛੋਂ ਹਵਾਈ ਫੌਜ ਦੇ ਜਹਾਜ਼ ਰਾਹੀਂ ਦਿੱਲੀ ਜਾਣਗੇ। ਇਸ ਮੌਕੇ ਵਾਹਗਾ-ਅਟਾਰੀ ਸਰਹੱਦ ’ਤੇ ਹਵਾਈ ਫੌਜ ਦੇ ਅਫ਼ਸਰ, ਵਿੰਗ ਕਮਾਂਡਰ ਅਭਿਨੰਦਨ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਉਨ੍ਹਾਂ ਦੇ ਆਉਣ ਦੀ ਖ਼ੁਸ਼ੀ ਵਿੱਚ ਲੋਕਾਂ ਨੇ ਲੱਡੂ ਵੰਡੇ ਤੇ ਢੋਲ ਵਜਾ ਕੇ ਭੰਗੜੇ ਵੀ ਪਾਏ। ਸਥਾਨਕ ਲੋਕ ਸਵੇਰ ਤੋਂ ਹੀ ਉਨ੍ਹਾਂ ਦੇ ਆਉਣ ਦੀ ਉਡਾਕ ਕਰ ਰਹੇ ਸਨ। ਬਾਰਸ਼ ਦੇ ਬਾਵਜੂਦ ਲੋਕਾਂ ਦਾ ਉਤਸ਼ਾਹ ਤੇ ਜੋਸ਼ ਵੇਖਣ ਵਾਲਾ ਸੀ। ਅਭਿਨੰਦਨ ਦੇ ਵਾਹਗਾ-ਅਟਾਰੀ ਸਰਹੱਦ ਤੋਂ ਆਉਣ ਕਰਕੇ ਭਾਰਤ ਵੱਲੋਂ ਵਾਗਹਾ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਵੀ ਰੱਦ ਕਰ ਦਿੱਤੀ ਗਈ ਸੀ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਪਾਕਿਸਤਾਨ ਵਾਲੇ ਪਾਸਿਓਂ ਪਰੇਡ ਖ਼ਤਮ ਹੋਣ ਬਾਅਦ ਅਭਿਨੰਦਨ ਨੂੰ ਭਾਰਤ ਦੇ ਹਵਾਲੇ ਕੀਤਾ ਜਾਏਗਾ ਪਰ ਉਹ ਰਾਤ ਕਰੀਬ 9:15 ਦੇ ਕਰੀਬ ਵਾਹਗਾ ਬਾਰਡਰ ਪੁੱਜੇ ਅਤੇ 9: 21 ਵਜੇ ਉਨ੍ਹਾਂ ਬਾਰਡਰ ਕਰਾਸ ਕੀਤਾ। ਸੂਤਰਾਂ ਮੁਤਾਬਕ ਇਮਰਾਨ ਖ਼ਾਨ ਦੇ ਫੈਸਲੇ ਬਾਅਦ ਭਾਰਤੀ ਅਧਿਕਾਰੀਆਂ ਨੇ ਪਾਕਿਸਤਾਨ ਨੂੰ ਵਾਹਗਾ-ਅਟਾਰੀ ਸਰਹੱਦ ਦੀ ਬਜਾਏ ਹਵਾਈ ਰੂਟ ਰਾਹੀਂ ਅਭਿਨੰਦਨ ਨੂੰ ਭਾਰਤ ਵਾਪਸ ਭੇਜਣ ਦੀ ਗੱਲ ਕਹੀ ਸੀ ਪਰ ਪਾਕਿ ਨੇ ਇਨਕਾਰ ਕਰਦਿਆਂ ਕਿਹਾ ਸੀ ਕਿ ਅਟਾਰੀ-ਵਾਹਗਾ ਬਾਰਡਰ ਜ਼ਰੀਏ ਹੀ ਅਭਿਨੰਦਨ ਨੂੰ ਵਾਪਸ ਭੇਜਿਆ ਜਾਏਗਾ।

ਟਾਪ ਹੈਡਲਾਈਨ

Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget