ਪੜਚੋਲ ਕਰੋ

ਵਿੰਗ ਕਮਾਂਡਰ ਅਭਿਨੰਦਨ ਨੂੰ ਮਿਲ ਸਕਦਾ ਵੀਰ ਚੱਕਰ

ਪਾਕਿਸਤਾਨ ਦੇ ਬਾਲਾਕੋਟਾ ‘ਚ ਏਅਰਸਟ੍ਰਾਈਕ ਤੋਂ ਬਾਅਦ ਪੀਓਕੇ ‘ਚ ਐਫ-16 ਨੂੰ ਮਾਰਨ ਵਾਲੇ ਵਿੰਗ ਕਮਾਂਡਰ ਅਭਿਨੰਦਨ ਵਰਤਨਾਮ ਨੂੰ ਵੀਰ ਚੱਕਰ ਨਾਲ ਨਵਾਜ਼ਿਆ ਜਾ ਸਕਦਾ ਹੈ। ਮੋਦੀ ਸਰਕਾਰ ਆਜ਼ਾਦੀ ਦਿਹਾੜੇ ‘ਤੇ ਪਾਇਲਟ ਲਈ ਇਸ ਦਾ ਐਲਾਨ ਕਰ ਸਕਦੀ ਹੈ।

ਨਵੀਂ ਦਿੱਲੀ: ਪਾਕਿਸਤਾਨ ਦੇ ਬਾਲਾਕੋਟਾ ‘ਚ ਏਅਰਸਟ੍ਰਾਈਕ ਤੋਂ ਬਾਅਦ ਪੀਓਕੇ ‘ਚ ਐਫ-16 ਨੂੰ ਮਾਰਨ ਵਾਲੇ ਵਿੰਗ ਕਮਾਂਡਰ ਅਭਿਨੰਦਨ ਵਰਤਨਾਮ ਨੂੰ ਵੀਰ ਚੱਕਰ ਨਾਲ ਨਵਾਜ਼ਿਆ ਜਾ ਸਕਦਾ ਹੈ। ਮੋਦੀ ਸਰਕਾਰ ਆਜ਼ਾਦੀ ਦਿਹਾੜੇ ‘ਤੇ ਪਾਇਲਟ ਲਈ ਇਸ ਦਾ ਐਲਾਨ ਕਰ ਸਕਦੀ ਹੈ। ਵੀਰ ਚੱਕਰ ਜੰਗ ਦੇ ਸਮੇਂ ‘ਚ ਬਹਾਦੁਰੀ ਲਈ ਦਿੱਤਾ ਜਾਣ ਵਾਲਾ ਸੈਨਾ ਦਾ ਤੀਜਾ ਸਭ ਤੋਂ ਵੱਡਾ ਸਨਮਾਨ ਹੈ। ਐਵਾਰਡ ਲਿਸਟ ‘ਚ ਸਭ ਤੋਂ ਉੱਤੇ ਪਰਮਵੀਰ ਚੱਕਰ ਆਉਂਦਾ ਹੈ ਤੇ ਦੂਜੇ ਸਥਾਨ ‘ਤੇ ਮਹਾਵੀਰ ਚੱਕਰ ਆਉਂਦਾ ਹੈ। ਅਪਰੈਲ ‘ਚ ਨਿਊਜ਼ ਏਜੰਸੀ ਨੇ ਦਾਅਵਾ ਕੀਤਾ ਸੀ ਕਿ ਹਵਾਈ ਸੈਨਾ ਨੇ 26 ਫਰਵਰੀ ਨੂੰ ਏਅਰ ਸਟ੍ਰਾਈਕ ‘ਚ ਸ਼ਾਮਲ ਰਹੇ ਮਿਰਾਜ-2000 ਦੇ ਪੰਜ ਹੋਰ ਪਾਇਲਟਾਂ ਨੂੰ ਹਵਾਈ ਸੈਨਾ ਮੈਡਲ ਦੇਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪਾਇਲਟਾਂ ਨੇ ਅੱਤਵਾਦੀ ਸੰਗਠਨ ਜੈਸ਼--ਮੁਹੰਮਦ ਦੇ ਟਿਕਾਣਿਆਂ ‘ਤੇ ਬੰਬ ਬਰਸਾਏ ਸੀ। ਏਅਰ ਸਟ੍ਰਾਇਕ ਤੋਂ ਬੌਖ਼ਲਾਏ ਪਾਕਿਸਥਾਨ ਨੇ ਅਗਲੇ ਦਿਨ ਯਾਨੀ 27 ਫਰਵਰੀ ਨੂੰ ਕੁਝ ਐਫ-16 ਜਹਾਜ਼ਾਂ ਨੂੰ ਕਸ਼ਮੀਰ ‘ਚ ਭਾਰਤੀ ਸੈਨਾ ਦੇ ਟਿਕਾਣਿਆਂ ‘ਤੇ ਹਮਲੇ ਲਈ ਭੇਜਿਆ ਸੀ ਜਿਨ੍ਹਾਂ ਨੂੰ ਭਾਈ ਹਵਾਈ ਸੈਨਾ ਨੇ ਨਾਕਾਮਯਾਬ ਕਰ ਵਾਪਸ ਭੇਜ ਦਿੱਤਾ ਸੀ। ਮਿੱਗ-21 ਦੇ ਪਾਈਲਟ ਅਭਿਨੰਦਨ ਨੇ ਡੌਗ ਫਾਈਟ ‘ਚ ਪਾਕਿ ਜਹਾਜ਼ ਨੂੰ ਮਾਰ ਦਿੱਤਾ ਸੀ। ਇਸ ਦੌਰਾਨ ਭਾਰਤੀ ਜਹਾਜ਼ ਵੀ ਪੀਓਕੇ ‘ਚ ਡਿੱਗ ਗਿਆ ਸੀ। ਇਸ ਦੌਰਾਨ ਪਾਕਿ ਸੈਨਿਕਾਂ ਨੇ ਅਭਿਨੰਦਨ ਨੂੰ ਫੜ ਲਿਆ ਸੀ। ਭਾਰਤ ਨੇ ਕੂਟਨੀਤਕ ਤਰੀਕੇ ਨਾਲ ਇੱਕ ਮਾਰਚ ਨੂੰ ਵਿੰਗ ਕਮਾਂਡਰ ਅਭਿਨੰਦਨ ਨੂੰ ਛੁਡਵਾ ਲਿਆ ਸੀ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget