ਪੜਚੋਲ ਕਰੋ

ਮੋਦੀ ਨੇ ਜਿੱਤ ਕੇ ਸਿਆਸਤ ਦਾ ਹਿੰਦੂਕਰਨ ਕੀਤਾ, ਹੁਣ ਹਿੰਦੂਆਂ ਨੂੰ ਹਥਿਆਰਬੰਦ ਕਰਨ ਦੀ ਵਾਰੀ!

ਹਿੰਦੂ ਮਹਾਂਸਭਾ ਦੀ ਪੂਜਾ ਸ਼ਕੁਨ ਪਾਂਡੇ ਨੇ ਵੀ ਚਾਕੂ ਵੰਡਣ ਨੂੰ ਹਿੰਦੂਆਂ ਨੂੰ ਹਥਿਆਰਬੰਦ ਕਰਨ ਦੀ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਚਾਕੂਆਂ ਨਾਲ ਆਪਣੀ ਰੱਖਿਆ ਕਰੇਗੀ।

ਆਗਰਾ: ਅਖਿਲ ਭਾਰਤੀ ਹਿੰਦੂ ਮਹਾਂਸਭਾ (ਏਬੀਐਚਐਮ) ਨੇ ਆਪਣੇ ਨੇਤਾ ਵਿਨਾਇਕ ਦਾਮੋਦਰ ਸਾਵਰਕਰ ਦੀ ਜੈਅੰਤੀ 'ਤੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਚਾਕੂ ਵੰਡੇ। ਏਬੀਐਚਐਮ ਦੇ ਬੁਲਾਰੇ ਅਸ਼ੋਕ ਪਾਂਡੇ ਨੇ ਦੱਸਿਆ ਕਿ ਸਾਵਰਕਰ ਦਾ ਸੁਫ਼ਨਾ ਸਿਆਸਤ ਦਾ ਹਿੰਦੂਕਰਨ ਤੇ ਹਿੰਦੂਆਂ ਨੂੰ ਹਥਿਆਰਬੰਦ ਕਰਨਾ ਸੀ। ਉਨ੍ਹਾਂ ਕਿਹਾ ਕਿ ਮੋਦੀ ਨੇ ਦੂਜੀ ਵਾਰ ਚੋਣ ਜਿੱਤ ਕੇ ਸਾਵਰਕਰ ਦਾ ਪਹਿਲਾ ਸੁਫ਼ਨਾ ਪੂਰਾ ਕਰ ਦਿੱਤਾ ਹੈ। ਹੁਣ ਚਾਕੂ ਵੰਡ ਕੇ ਦੂਜਾ ਸੁਫ਼ਨਾ ਪੂਰ ਕਰ ਰਹੇ ਹਾਂ। ਪਾਂਡੇ ਨੇ ਇਹ ਵੀ ਕਿਹਾ ਕਿ ਜੇਕਰ ਹਿੰਦੂਆਂ ਨੂੰ ਆਪਣੀ ਤੇ ਆਪਣੇ ਦੇਸ਼ ਦੀ ਰੱਖਿਆ ਕਰਨੀ ਹੈ ਤਾਂ ਹਥਿਆਰ ਚਲਾਉਣੇ ਸਿੱਖਣੇ ਪੈਣਗੇ। ਮਹਾਤਮਾ ਗਾਂਧੀ ਦੀ ਤਸਵੀਰ ਨੂੰ ਸੰਕੇਤਕ ਤੌਰ 'ਤੇ ਗੋਲ਼ੀ ਮਾਰਨ ਨਾਲ ਸੁਰਖੀਆਂ ਵਿੱਚ ਆਈ ਹਿੰਦੂ ਮਹਾਂਸਭਾ ਦੀ ਪੂਜਾ ਸ਼ਕੁਨ ਪਾਂਡੇ ਨੇ ਵੀ ਚਾਕੂ ਵੰਡਣ ਨੂੰ ਹਿੰਦੂਆਂ ਨੂੰ ਹਥਿਆਰਬੰਦ ਕਰਨ ਦੀ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਚਾਕੂਆਂ ਨਾਲ ਆਪਣੀ ਰੱਖਿਆ ਕਰੇਗੀ। ਮੋਦੀ ਨੇ ਜਿੱਤ ਕੇ ਸਿਆਸਤ ਦਾ ਹਿੰਦੂਕਰਨ ਕੀਤਾ, ਹੁਣ ਹਿੰਦੂਆਂ ਨੂੰ ਹਥਿਆਰਬੰਦ ਕਰਨ ਦੀ ਵਾਰੀ! ਪੂਜਾ ਨੇ ਕਿਹਾ ਕਿ ਇਮਤਿਹਾਨਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਅਸੀਂ ਚਾਕੂਆਂ ਦੇ ਨਾਲ ਭਗਵਦ ਗੀਤਾ ਦੀ ਇੱਕ-ਇੱਕ ਕਾਪੀ ਵੀ ਦਿੱਤੀ ਹੈ ਤਾਂ ਜੋ ਉਹ ਇਹ ਸਮਝ ਸਕਣ ਕਿ ਇਸ ਦੀ ਵਰਤੋਂ ਕਦੋਂ ਤੇ ਕਿੱਥੇ ਕਰਨੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget