ਪੜਚੋਲ ਕਰੋ

ਫ਼ੌਜ 'ਚ 45,000 ਤੋਂ ਵੱਧ ਅਸਾਮੀਆਂ ਖਾਲੀ

ਰਾਜਨਾਥ ਸਿੰਘ ਨੇ ਦੱਸਿਆ ਕਿ ਪਹਿਲੀ ਜਨਵਰੀ 2019 ਤਕ ਫ਼ੌਜ ਵਿੱਚ ਕੁੱਲ 45,634 ਅਹੁਦੇ ਖਾਲੀ ਹਨ। ਇਨ੍ਹਾਂ ਵਿੱਚ ਸੈਕੰਡ ਲੈਫ਼ਟੀਨੈਂਟ ਤੋਂ ਉੱਪਰਲੇ ਰੈਂਕ ਦੇ 7,399 ਅਹੁਦੇ ਵੀ ਸ਼ਾਮਲ ਹਨ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਖੁਲਾਸਾ ਕੀਤਾ ਹੈ ਕਿ ਫ਼ੌਜ ਵਿੱਚ 45 ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਾਜਨਾਥ ਸਿੰਘ ਨੇ ਦੱਸਿਆ ਕਿ ਪਹਿਲੀ ਜਨਵਰੀ 2019 ਤਕ ਫ਼ੌਜ ਵਿੱਚ ਕੁੱਲ 45,634 ਅਹੁਦੇ ਖਾਲੀ ਹਨ। ਇਨ੍ਹਾਂ ਵਿੱਚ ਸੈਕੰਡ ਲੈਫ਼ਟੀਨੈਂਟ ਤੋਂ ਉੱਪਰਲੇ ਰੈਂਕ ਦੇ 7,399 ਅਹੁਦੇ ਵੀ ਸ਼ਾਮਲ ਹਨ। ਉਨ੍ਹਾਂ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦੱਸਿਆ ਕਿ ਫ਼ੌਜ ਵਿੱਚ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਸਿਖਲਾਈ ਪ੍ਰਾਪਤ ਕਰਨ ਵਾਲੇ ਰੰਗਰੂਟਾਂ ਰਾਹੀਂ ਇਨ੍ਹਾਂ ਅਹੁਦਿਆਂ ਨੂੰ ਭਰਿਆ ਜਾ ਰਿਹਾ ਹੈ। ਰੱਖਿਆ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੌਜ ਭਰਤੀ ਦੇ ਇਸ਼ਤਿਹਾਰਾਂ ਆਦਿ 'ਤੇ 794.53 ਲੱਖ ਰੁਪਏ ਖਰਚ ਕੀਤੇ ਗਏ ਹਨ। ਇਨ੍ਹਾਂ ਵਿੱਚ ਸਾਲ 2016-17 ਵਿੱਚ 378.87 ਲੱਖ ਰੁਪਏ, 2017-18 ਵਿੱਚ 199.47 ਲੱਖ ਰੁਪਏ ਅਤੇ 2018-19 ਵਿੱਚ 216.19 ਲੱਖ ਰੁਪਏ ਖਰਚ ਕੀਤੇ ਹਨ।

ਟਾਪ ਹੈਡਲਾਈਨ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget