ਪੜਚੋਲ ਕਰੋ

ABP Cvoter Exit Poll Result 2024: ਐਗਜ਼ਿਟ ਪੋਲ 'ਚ ਦਿਖਾਈ ਦਿੱਤਾ 'ਮੋਦੀ ਦਾ ਜਾਦੂ', NDA ਨੇ ਮਾਰੀ ਬਾਜ਼ੀ, ਜਾਣੋ ਇੰਡੀਆ ਗਠਜੋੜ ਨੂੰ ਮਿਲੀਆਂ ਕਿੰਨੀਆਂ ਸੀਟਾਂ

ABP Cvoter Exit Poll Result : ਏਬੀਪੀ ਨਿਊਜ਼-ਸੀਵੋਟਰ ਐਗਜ਼ਿਟ ਪੋਲ ਦੇ ਹੈਰਾਨ ਕਰਨ ਵਾਲਾ ਅੰਕੜੇ ਸਾਹਮਣੇ ਆਏ ਹਨ। ਪਰ ਅੰਕੜੇ ਦਾਅਵਾ ਕਰ ਰਹੇ ਹਨ ਕਿ ਮੋਦੀ ਦਾ ਜਾਦੂ ਚੱਲਿਆ ਹੈ। NDA ਨੇ ਬਾਜ਼ੀ ਮਾਰੀ ਹੈ।

ABP Cvoter Exit Poll Result 2024: ਲੋਕ ਸਭਾ ਚੋਣਾਂ 2024 ਲਈ ਸੱਤਵੇਂ ਪੜਾਅ ਦੀ ਵੋਟਿੰਗ ਸ਼ਨੀਵਾਰ ਯਾਨੀਕਿ 1 ਜੂਨ ਨੂੰ ਖਤਮ ਹੋ ਗਈ। ਚੋਣਾਂ ਤੋਂ ਬਾਅਦ ਆਏ ਏਬੀਪੀ ਨਿਊਜ਼-ਸੀਵੋਟਰ ਐਗਜ਼ਿਟ ਪੋਲ (ਚੋਣਾਂ ਤੋਂ ਬਾਅਦ ਸਰਵੇਖਣ) ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰੀ ਬਹੁਮਤ ਨਾਲ ਲਗਾਤਾਰ ਤੀਜੀ ਵਾਰ ਕੇਂਦਰ ਦੀ ਸੱਤਾ ਸੰਭਾਲ ਸਕਦੇ ਹਨ।

NDA ਨੇ ਮਾਰੀ ਬਾਜ਼ੀ

ਏਬੀਪੀ ਨਿਊਜ਼-ਸੀਵੋਟਰ ਐਗਜ਼ਿਟ ਪੋਲ ਵਿੱਚ ਐਨਡੀਏ ਨੂੰ 353-383 ਸੀਟਾਂ, ਇੰਡੀਆ ਅਲਾਇੰਸ ਨੂੰ 152-182 ਸੀਟਾਂ ਅਤੇ ਹੋਰਨਾਂ ਨੂੰ 4-12 ਸੀਟਾਂ ਮਿਲਣ ਦੀ ਸੰਭਾਵਨਾ ਹੈ।

ਦਰਅਸਲ ਮੰਨਿਆ ਜਾਂਦਾ ਹੈ ਕਿ ਓਪੀਨੀਅਨ ਪੋਲ ਨਾਲੋਂ ਐਗਜ਼ਿਟ ਪੋਲ ਜ਼ਿਆਦਾ ਸਟੀਕ ਹੁੰਦੇ ਹਨ। ਉਂਝ ਬਹੁਤੇ ਲੋਕ ਐਗਜ਼ਿਟ ਪੋਲ ਤੇ ਓਪੀਨੀਅਨ ਪੋਲ ਵਿਚਾਲੇ ਫਰਕ ਨੂੰ ਨਹੀਂ ਸਮਝ ਪਾਉਂਦੇ ਜਿਸ ਕਰਕੇ ਇਸ ਨੂੰ ਸਿਰੇ ਤੋਂ ਹੀ ਰੱਦ ਕਰ ਦਿੰਦੇ ਹਨ। 

ਟਾਪ ਹੈਡਲਾਈਨ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Embed widget