ਪੜਚੋਲ ਕਰੋ
Advertisement
#ABPExitPoll2019: ਦੇਸ਼ 'ਚ ਇੱਕ ਵਾਰ ਫਿਰ ਮੋਦੀ ਸਰਕਾਰ ਦੇ ਆਸਾਰ
ਹਾਲਾਂਕਿ, ਇਹ ਅਸਲ ਨਤੀਜੇ ਨਹੀਂ ਹਨ। ਐਤਵਾਰ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਪੂਰੀ ਹੋ ਚੁੱਕੀ ਹੈ ਅਤੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। 23 ਮਈ ਨੂੰ ਸਾਫ ਹੋ ਜਾਵੇਗਾ ਕਿ ਕੌਣ 17ਵੀਂ ਲੋਕ ਸਭਾ ਦੀ ਅਗਵਾਈ ਕਰ ਰਿਹਾ ਹੈ ਅਤੇ ਕਿਸ ਦੇ ਹੱਥ ਦੇਸ਼ ਦੀ ਵਾਗਡੋਰ ਆਉਂਦੀ ਹੈ।
ਨਵੀਂ ਦਿੱਲੀ: ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਮੋਦੀ ਸਰਕਾਰ ਬਣ ਸਕਦੀ ਹੈ। ਇਹ ਦਾਅਵਾ ਲੋਕ ਸਭਾ ਚੋਣਾਂ 2019 ਦੇ ਆਖ਼ਰੀ ਗੇੜ ਦੀ ਵੋਟਿੰਗ ਪੂਰੀ ਹੋਣ ਮਗਰੋਂ ਏਬੀਪੀ ਨਿਊਜ਼ ਅਤੇ ਹੋਰਨਾਂ ਨਿਊਜ਼ ਚੈਨਲਾਂ ਵੱਲੋਂ ਜਾਰੀ ਐਗ਼ਜ਼ਿਟ ਪੋਲ ਨੇ ਕੀਤਾ ਹੈ।
ਐਗ਼ਜ਼ਿਟ ਪੋਲ ਦੇ ਤਾਜ਼ਾ ਅੰਕੜਿਆਂ ਮੁਤਾਬਕ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਐਨਡੀਏ ਨੂੰ ਪੂਰਨ ਬਹੁਮਤ ਹਾਸਲ ਹੋ ਗਿਆ ਹੈ। ਐਨਡੀਏ ਨੂੰ 542 ਵਿੱਚੋਂ 277 ਸੀਟਾਂ ਹਾਸਲ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਯੂਪੀਏ ਨੂੰ 130 ਸੀਟਾਂ ਮਿਲ ਸਕਦੀਆਂ ਹਨ, ਜਦਕਿ ਹੋਰਨਾਂ ਦਲਾਂ ਦੇ ਹਿੱਸੇ 135 ਸੀਟਾਂ ਆ ਸਕਦੀਆਂ ਹਨ। ਹਾਲਾਂਕਿ, ਇਹ ਅਸਲ ਨਤੀਜੇ ਨਹੀਂ ਹਨ। ਐਤਵਾਰ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਪੂਰੀ ਹੋ ਚੁੱਕੀ ਹੈ ਅਤੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। 23 ਮਈ ਨੂੰ ਸਾਫ ਹੋ ਜਾਵੇਗਾ ਕਿ ਕੌਣ 17ਵੀਂ ਲੋਕ ਸਭਾ ਦੀ ਅਗਵਾਈ ਕਰ ਰਿਹਾ ਹੈ ਅਤੇ ਕਿਸ ਦੇ ਹੱਥ ਦੇਸ਼ ਦੀ ਵਾਗਡੋਰ ਆਉਂਦੀ ਹੈ। ਏਬੀਪੀ ਨਿਊਜ਼ ਤੋਂ ਇਲਾਵਾ ਕੁਝ ਹੋਰ ਨਿਊਜ਼ ਚੈਨਲਾਂ ਵੱਲੋਂ ਕਰਵਾਏ ਗਏ ਐਗ਼ਜ਼ਿਟ ਪੋਲ ਦੇ ਨਤੀਜੇ ਕੁਝ ਇਸ ਤਰ੍ਹਾਂ ਹਨ।#ABPExitPoll2019 | एग्जिट पोल का फाइनल आंकड़ा- 277 सीटों के साथ एनडीए को बहुमत, यूपीए को मिल रही हैं 130 सीटें, अन्य के खाते में 135 सीटें
#LokSabhaElections2019 #ExitPoll2019 #लोकसभाचुनाव2019 #BJP #Congress #Jharkhand pic.twitter.com/WSdWbCwSMe — ABP न्यूज़ हिंदी (@abpnewshindi) May 19, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement