ਪੜਚੋਲ ਕਰੋ

'ABP ਨਿਊਜ਼' ਨੇ ਖੋਲ੍ਹੀ ਬੀਜੇਪੀ ਸਰਕਾਰ ਦੀ ਪੋਲ, ਭ੍ਰਿਸ਼ਟਚਾਰ ਦੇ ਸਬੂਤਾਂ ਦਾ ਖੁਲਾਸਾ

ਨਵੀਂ ਦਿੱਲੀ: 'ਏਪੀਬੀ ਨਿਊਜ਼' ਦੇ ਸਟਰਿੰਗ ਆਪਰੇਸ਼ਨ ‘ਸੀਐਮ ਕੀ ਨਾਕ ਕੇ ਨੀਚੇ’ ਦਾ ਵੱਡਾ ਅਸਰ ਹੋਇਆ ਹੈ। ਯੋਗੀ ਸਰਕਾਰ ਨੇ ਤਿੰਨ ਮੰਤਰੀਆਂ ਦੇ ਨਿੱਜੀ ਸਕੱਤਰਾਂ ਖ਼ਿਲਾਫ਼ ਜਾਂਚ ਦੇ ਹੁਕਮ ਦੇ ਦਿੱਤੇ ਹਨ। ਅੱਜ ਸਵੇਰੇ 11 ਵਜੇ ਤਕ ਇਸ ਦੀ ਰਿਪੋਰਟ ਮੰਗੀ ਗਈ ਸੀ ਮਗਰੋਂ ਇਨ੍ਹਾਂ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇਸ ਸਟਿੰਗ ਆਪਰੇਸ਼ਨ ਨੇ ਸਿਆਸੀ ਹਲਚਲ ਵਧਾ ਦਿੱਤੀ ਹੈ। ਸਮਾਜਵਾਦੀ ਪਾਰਟੀ ਨੇ ਸਟਿੰਗ ਨੂੰ ਭ੍ਰਿਸ਼ਟਾਚਾਰ ਦਾ ਸਬੂਤ ਦੱਸਦਿਆਂ ਬੀਜੇਪੀ ’ਤੇ ਤਿੱਖਾ ਹਮਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਏਬੀਪੀ ਨਿਊਜ਼’ ਦੇ ਸਟਿੰਗ ਆਪਰੇਸ਼ਨ ਵਿੱਚ ਯੂਪੀ ਸਰਕਾਰ ਦੇ ਮੰਤਰੀ ਓਨ ਪ੍ਰਕਾਸ਼ ਰਾਜਭਰ, ਅਰਚਨਾ ਪਾਂਡੇ ਤੇ ਸੰਦੀਪ ਸਿੰਘ ਦੇ ਨਿੱਜੀ ਸਕੱਤਰ ਕੈਮਰੇ ਵਿੱਚ ਰਿਸ਼ਵਤ ਦਾ ਸੌਦਾ ਕਰਦੇ ਕੈਦ ਹੋਏ ਸੀ। ਸਮਾਜਵਾਦੀ ਪਾਰਟੀ ਨੇ ਸਟਿੰਗ ਬਾਰੇ ਟਵੀਟ ਕਰਦਿਆਂ ਲਿਖਿਆ ਕਿ ਤਿੰਨ ਮੰਤਰੀਆਂ ਦੇ ਨਿੱਜੀ ਸਕੱਤਰਾਂ ਵੱਲੋਂ ਰਿਸ਼ਵਤ ਦਾ ਸੌਦਾ ਕਰਨਾ ਸਮੁੱਚੀ ਬੀਜੇਪੀ ਸਰਕਾਰ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਸਬੂਤ ਹੈ। ਉਨ੍ਹਾਂ ਇਲਜ਼ਾਮਾਂ ਦੀ ਜਾਂਚ ਪੂਰੀ ਹੋਣ ਤੋਂ ਪਹਿਲਾਂ ਨੈਤਿਕਤਾ ਦੇ ਆਧਾਰ ’ਤੇ ਸੀਐਮ ਤੇ ਸਬੰਧਤ ਮੰਤਰੀਆਂ ਨੂੰ ਅਸਤੀਫ਼ੇ ਦੇਣ ਦੀ ਗੱਲ ਕਹੀ। ਉੱਧਰ ਇਸ ਸਟਿੰਗ ਆਪਰੇਸ਼ਨ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਬੀਜੇਪੀ ਮੰਤਰੀ ਓਮ ਪ੍ਰਕਾਸ਼ ਰਾਜਭਰ ਨੇ ਪੱਲਾ ਝਾੜ ਲਿਆ। ਰਾਜਭਰ ਨੇ ਏਬੀਪੀ ਨਿਊਜ਼ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸਰਕਾਰੀ ਮੁਲਾਜ਼ਮ ਹਨ, ਉਨ੍ਹਾਂ ’ਤੇ ਕਾਰਵਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਮੈਂ ਕਾਰਵਾਈ ਕਿਉਂ ਕਰਾਂ, ਮੁੱਖ ਸਕੱਤਰ ਕਰਨਗੇ। ਰਾਜ ਭਰ ਨੇ ਸਟਿੰਗ ਆਪਰੇਸ਼ਨ ਵਿੱਚ ਆਪਣੇ ਕਮਰੇ ’ਚ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੀਆਂ ਤਸਵੀਰਾਂ ਲੱਗੀਆਂ ਹੋਣ ਤੋਂ ਵੀ ਇਨਕਾਰ ਕਰ ਦਿੱਤਾ। ਹਾਲਾਂਕਿ ਬਾਅਦ ਵਿੱਚ ਉਹ ਮੰਨ ਗਏ ਕਿ ਉਹ ਉਨ੍ਹਾਂ ਦਾ ਹੀ ਕਮਰਾ ਸੀ। ਸਟਿੰਗ ਆਪਰੇਸ਼ਨ ਵਿੱਚ ਘਿਰੀ ਦੂਜੀ ਮੰਤਰੀ ਅਰਚਨਾ ਪਾਂਡੇ ਨੇ ਦੋਸ਼ੀ ਨਿੱਜੀ ਸਕੱਤਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਹੈਰਾਨੀ ਵਾਲ ਗੱਲ ਹੈ ਕਿ ਉਨ੍ਹਾਂ ਦੇ ਕਮਰੇ ਵਿੱਚ ਹੀ ਇਹ ਕਾਰਾ ਕੀਤਾ ਜਾ ਰਿਹਾ ਸੀ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਇਸ ਖ਼ਿਲਾਫ਼ ਜਾਂਚ ਕਰਵਾਉਣਗੇ ਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ। ਤੀਜੇ ਮੰਤਰੀ ਵਿਦੇਸ਼ ਵਿੱਚ ਹਨ, ਇਸ ਲਈ ਉਨ੍ਹਾਂ ਨਾਲ ਹਾਲੇ ਸੰਪਰਕ ਨਹੀਂ ਹੋ ਸਕਿਆ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget